ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਵੱਡਾ ਹਾਦਸਾ, ਸਟੇਸ਼ਨ ‘ਤੇ ਭਗਦੜ ਮਚਣ ਕਾਰਨ 18 ਲੋਕਾਂ ਦੀ ਮੌਤ
ਪ੍ਰਯਾਗਰਾਜ ਮਹਾਕੁੰਭ ਜਾਣ ਵਾਲੇ ਯਾਤਰੀਆਂ ਦੀ ਭੀੜ ਕਾਰਨ ਨਵੀਂ ਦਿੱਲੀ ਸਟੇਸ਼ਨ ‘ਤੇ ਭਗਦੜ ਮਚ ਗਈ। ਭਗਦੜ ਵਿੱਚ 14 ਔਰਤਾਂ ਅਤੇ 3 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਭਗਦੜ ਵਿੱਚ ਜ਼ਖ਼ਮੀ ਹੋਏ ਲੋਕਾਂ