ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਸੁਪਰੀਮ ਕੋਰਟ ਨੇ ਜਾਰੀ ਕੀਤੇ ਅਹਿਮ ਹੁਕਮ
ਦਿੱਲੀ : ਕੋਰੋਨਾ ਮਹਾਮਾਰੀ ਦਾ ਖ਼ਤਰਾ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4435 ਮਾਮਲੇ ਦਰਜ ਕੀਤੇ ਗਏ ਹਨ। ਅਤੇ ਹੁਣ ਭਾਰਤ ਵਿੱਚ ਸਰਗਰਮ ਮਰੀਜ਼ਾਂ (Coronavirus Testing) ਦੀ ਗਿਣਤੀ 23 ਹਜ਼ਾਰ ਨੂੰ ਪਾਰ ਕਰ ਗਈ ਹੈ। 25 ਸਤੰਬਰ 2022
