ਦਿੱਲੀ ‘ਚ ਮੀਂਹ ਕਾਰਨ ਧਸੀ ਸੜਕ, ਡੀਟੀਸੀ ਦੀ ਬੱਸ ਫਸੀ; ਵੱਡਾ ਹਾਦਸਾ ਟਲਿਆ
due to rain in delhi dtc bus stuck-ਸੜਕ ਟੁੱਟਣ ਕਾਰਨ ਸਾਕੇਤ ਕੋਰਟ ਤੋਂ ਮਾਲਵੀਆ ਨਗਰ ਵੱਲ ਜਾਣ ਵਾਲੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
due to rain in delhi dtc bus stuck-ਸੜਕ ਟੁੱਟਣ ਕਾਰਨ ਸਾਕੇਤ ਕੋਰਟ ਤੋਂ ਮਾਲਵੀਆ ਨਗਰ ਵੱਲ ਜਾਣ ਵਾਲੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
ਇੰਦੌਰ 'ਚ ਰਾਮ ਨੌਮੀ ਵਾਲੇ ਦਿਨ ਹੋਏ ਹਾਦਸੇ 'ਚ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ । 20 ਤੋਂ ਵੱਧ ਲੋਕ ਅਜੇ ਵੀ ਇਲਾਜ ਅਧੀਨ ਹਨ। ਬਚਾਅ ਕਾਰਜ ਰਾਤ ਭਰ ਜਾਰੀ ਰਿਹਾ।
ਹੁਣ ਦੂਜੀ ਜਾਤੀ ਵਿੱਚ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਡਾਕਟਰ ਸਵਿਤਾ ਬੇਨ ਅੰਬੇਡਕਰ ਇੰਟਰਕਾਸਟ ਰਿਵਾਈਜ਼ਡ ਮੈਰਿਜ ਸਕੀਮ ਵਿੱਚ 10 ਲੱਖ ਰੁਪਏ ਦਿੱਤੇ ਜਾਣਗੇ।
ਲੋਕ ਆਮ ਤੌਰ 'ਤੇ ਸਿਹਤਮੰਦ ਤੇਲ ਦੀ ਚੋਣ ਕਰਨਾ ਚਾਹੁੰਦੇ ਹਨ। ਤੇਲ ਖਰੀਦਣ ਤੋਂ ਪਹਿਲਾਂ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਇਸ ਨੂੰ ਗਰਮ ਕਰਨ ਤੋਂ ਬਾਅਦ ਇਹ ਕਿੰਨਾ ਫਾਇਦੇਮੰਦ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਕਿ ਕਿਹੜਾ ਤੇਲ ਖਾਣਾ ਸਿਹਤਮੰਦ ਹੈ ਅਤੇ ਕਿਹੜਾ ਨਹੀਂ।
ਏਐਸਆਈ ਮੁੰਨੀ ਦੇਵੀ ਨੇ ਇੱਕ ਕੇਸ ਦੀ ਜਾਂਚ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਵੇਣੂਗੋਪਾਲਾ ਸਵਾਮੀ ਮੰਦਰ ਵਿੱਚ ਵੀਰਵਾਰ ਨੂੰ ਰਾਮ ਨੌਮੀ ਦੇ ਜਸ਼ਨ ਦੌਰਾਨ ਅੱਗ ਲੱਗ ਗਈ।
ਭਾਰਤ 'ਚ ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਕਾਰ ( Pakistan government ) ਦਾ ਟਵਿਟਰ ਅਕਾਊਂਟ ਬਲਾਕ ( Twitter account Block )ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਭਾਰਤ ਦੇ ਲੋਕ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਦੇਖ ਸਕਣਗੇ।
ਦਿੱਲੀ : ਸੁਪਰੀਮ ਕੋਰਟ ਨੇ ਨਫ਼ਰਤੀ ਭਾਸ਼ਣ ਦੇਣ ਵਾਲਿਆਂ ‘ਤੇ ਵੱਡੀ ਟਿਪਣੀ ਕੀਤੀ ਹੈ ਤੇ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਨਫਰਤ ਭਰੇ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਆਪ ਨੂੰ ਸੰਜਮ ਰੱਖਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਅਟਲ ਬਿਹਾਰੀ ਵਾਜਪਾਈ ਦੇ ਭਾਸ਼ਣਾਂ ਦਾ ਹਵਾਲਾ ਦਿੰਦੇ ਹੋਏ ਜਸਟਿਸ
। ਨਹਾਉਂਦੇ ਸਮੇਂ ਇੱਕ ਦੀ ਲੱਤ ਤਿਲਕ ਗਈ ਅਤੇ ਦੂਜੇ ਦੋਸਤ ਨੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਨਹਿਰ ਵਿੱਚ ਡੁੱਬਣ ਕਾਰਨ ਦੋਵਾਂ ਦੀ ਮੌਤ ਹੋ ਗਈ।
ਮੰਨਿਆ ਜਾਂਦਾ ਹੈ ਕਿ ਕੌਫੀ ਦੇ ਜ਼ਿਆਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੋ ਸਕਦੀ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਕੌਫੀ ਪੀਣ ਨਾਲ ਸੱਚਮੁੱਚ ਹਾਈ ਬਲੱਡ ਪ੍ਰੈਸ਼ਰ ਦਾ ਖਤਰਾ ਵੱਧ ਜਾਂਦਾ ਹੈ?