India

ਚੀਨ ਦਾ ਵਾਰ-ਵਾਰ ਪ੍ਰੋਟੋਕੋਲ ਤੋੜਨਾ ਭਾਰਤ ਲਈ ਤਣਾਅ ਦਾ ਵਿਸ਼ਾ, ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ : ਸੈਨਾ ਮੁਖੀ

ਉਨ੍ਹਾਂ ਦੱਸਿਆ ਕਿ ਸਰਹੱਦ 'ਤੇ ਚੀਨ ਨੇ ਫੌਜੀਆਂ ਦੀ ਆਵਾਜਾਈ, ਉਨ੍ਹਾਂ ਦੀ ਤਾਇਨਾਤੀ ਅਤੇ ਫੌਜੀ ਕਾਰਵਾਈ ਨਾਲ ਜੁੜੀਆਂ ਸਾਰੀਆਂ ਤਿਆਰੀਆਂ 'ਚ ਕਾਫੀ ਵਾਧਾ ਕੀਤਾ ਹੈ।

Read More
India

ਬੈਂਕਾਂ ਦੇ ਸੰਬੰਧ ‘ਚ ਆਇਆ ਸੁਪਰੀਮ ਕੋਰਟ ਦਾ ਅਹਿਮ ਫੈਸਲਾ,ਕਹਿ ਦਿੱਤੀ ਆਹ ਵੱਡੀ ਗੱਲ

ਦਿੱਲੀ : ਬੈਂਕ ਲੋਨ ਮਾਮਲੇ ‘ਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਬੈਂਕਾਂ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਦੋਂ ਤੱਕ ਕਰਜ਼ਦਾਰਾਂ ਦਾ ਪੱਖ ਨਹੀਂ ਸੁਣਿਆ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ‘FROUD’ ਨਹੀਂ ਐਲਾਨਿਆ ਜਾਵੇਗਾ। ਅਦਾਲਤ ਅਨੁਸਾਰ ਸੁਣੇ ਜਾਣ ਦਾ ਮੌਕਾ ਦਿੱਤੇ ਬਿਨਾਂ ਕਰਜ਼ਦਾਰਾਂ ਦੇ ਖਾਤਿਆਂ ਨੂੰ ਧੋਖਾਧੜੀ ਵਾਲੇ ਖਾਤੇ

Read More
India Punjab

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ E-Mail ਕਰਨ ਵਾਲਾ ਜੋਧਪੁਰ ਤੋਂ ਕਾਬੂ , ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਇਕ ਸ਼ਖ਼ਸ ਨੂੰ ਜੋਧਪੁਰ ਦੇ ਲੂਣੀ ਥਾਣਾ ਖੇਤਰ ਦੇ ਰੋਹਿਚਾ ਕਲਾ ਪਿੰਡ ਤੋਂ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ

Read More
India

ਕੀ ਤੁਹਾਨੂੰ ਵੀ ਆਉਂਦੇ ਨੇ ਨੌਕਰੀ ਕਰਨ ਦੇ ਮੈਸੇਜ ? ਇਸ ਲਈ ਸਾਵਧਾਨ ਰਹੋ, ਜਵਾਬ ਨਾ ਦਿਓ

ਦਰਅਸਲ, ਸਾਈਬਰ ਠੱਗ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਆਫ਼ਰ ਦੇ ਕੇ ਠੱਗਦੇ ਹਨ। ਇਸ ਤੋਂ ਬਾਅਦ ਵੱਖ-ਵੱਖ ਪ੍ਰਕਿਰਿਆਵਾਂ ਰਾਹੀਂ ਉਨ੍ਹਾਂ ਤੋਂ ਲੱਖਾਂ ਰੁਪਏ ਜਮ੍ਹਾ ਕਰਵਾ ਰਹੇ ਹਨ

Read More
India

ਕੋਰੋਨਾ ਨੇ ਵਧਾਈ ਚਿੰਤਾ , ਪਿਛਲੇ 7 ਦਿਨਾਂ ‘ਚ 78 ਫੀਸਦੀ ਮਾਮਲੇ ਵਧੇ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਲੰਘੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ,

Read More
India

ਅਪ੍ਰੈਲ ‘ਚ 15 ਦਿਨ ਬੰਦ ਰਹਿਣਗੇ ਬੈਂਕ, ਬ੍ਰਾਂਚ ‘ਚ ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ ਪੂਰੀ ਸੂਚੀ

Bank Holidays in April 2023-ਰਤੀ ਰਿਜ਼ਰਵ ਬੈਂਕ (RBI) ਨੇ ਅਪ੍ਰੈਲ 2023 ਦੀਆਂ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ।

Read More
India

ਕਾਂਗਰਸ ਦਾ ਦਿੱਲੀ ‘ਚ ਸੱਤਿਆਗ੍ਰਹਿ ਜਾਰੀ , ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਕਰ ਰਹੇ ਨੇ ਵਿਰੋਧ

ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ‘ਮੋਦੀ ਸਰਨੇਮ’ ਮਾਮਲੇ ਵਿੱਚ ਦੋ ਸਾਲ ਦੀ ਸਜ਼ੀ ਹੋਣ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਯਾਨੀ ਐਤਵਾਰ ਨੂੰ ਕਾਂਗਰਸ ਵਲੋਂ ਦੇਸ਼ ਵਿਆਪੀ ਸੱਤਿਆਗ੍ਰਹਿ ਕੀਤਾ ਜਾ ਰਿਹਾ ਹੈ। ਸੱਤਿਆਗ੍ਰਹਿ ਵਿੱਚ ਸ਼ਾਮਿਲ ਹੋਣ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ

Read More
India

ਤਾਂਤਰਿਕ ਬਣਨ ਲਈ ਪ੍ਰੇਮੀ ਨਾਲ ਮਿਲ ਕੇ ਮਾਂ ਨੇ ਕੀਤਾ ਆਪਣੇ 2 ਬੱਚਿਆਂ ਨਾਲ ਕੀਤੀ ਇਹ ਮਾੜੀ ਹਰਕਤ, ਜਾਣ ਕੇ ਹੋ ਜਾਵੋਗੇ ਹੈਰਾਨ…

ਸਾਰੀ ਦੁਨੀਆ ਮਾਂ ਨੂੰ ਰੱਬ ਦਾ ਦੂਜਾ ਰੂਪ ਆਖਦੀ ਹੈ ਪਰ  ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਮੇਰਠ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਾਂ ਨੇ ਆਪਣੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ ਹੈ।

Read More
India Punjab

ਕੰਗ ਦਾ ਵਿਜ ਨੂੰ ਜਵਾਬ, ਕਿਹਾ ਰੱਖਿਆ ਬਲਾਂ ਦੀ ਭਰੋਸੇਯੋਗਤਾ ‘ਤੇ ਸ਼ੱਕ ਨਹੀਂ ਕਰਨਾ ਚਾਹੀਦਾ

ਕੰਗ ਨੇ ਕਿਹਾ ਕਿ ਅਨਿਲ ਵਿਜ ਨੂੰ ਸਮਝਣਾ ਚਾਹੀਦਾ ਹੈ ਕਿ ਰੱਖਿਆ ਬਲਾਂ ਦੀ ਭਰੋਸੇਯੋਗਤਾ 'ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮ ਫੜ੍ਹੇ ਜਾਣਗੇ।

Read More
India International

ਭਾਰਤ ਦੀ ਅਪੀਲ ਦੇ ਬਾਵਜੂਦ ਨਹੀਂ ਮੰਨਿਆ ਪਾਕਿਸਤਾਨ ,ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ ਹੈ ਮੋਟੀ ਫੀਸ…

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਸਨੇ ਪਾਕਿਸਤਾਨ ਨੂੰ ਲਗਾਤਾਰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ( Kartarpur Sahib )  ਜਾਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਾ ਲਈ ਜਾਵੇ ਪਰ ਪਾਕਿਸਤਾਨ ਨੇ ਭਾਰਤ ਦੀ ਇਸ ਮੰਗ ਉੱਤੇ ਹਾਲੇ ਤੱਕ ਗੌਰ ਨਹੀਂ ਕੀਤਾ ਹੈ। ਪਾਕਿਸਤਾਨ ਇਸ ਯਾਤਰਾ ਦੇ ਲਈ ਹੁਣ

Read More