India

ਕ੍ਰਿਕਟਰ ਸਹਿਵਾਗ ਦੀ ਭੈਣ ਆਪ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਸਾਬਕਾ ਕ੍ਰਿਕਟਰ ਵੀਰੇਂਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਿੱਲੀ ਵਿੱਚ ਪਾਰਟੀ ਦਫ਼ਤਰ ਵਿੱਚ ਉਨ੍ਹਾਂ ਨੂੰ ਮੈਂਬਰਸ਼ਿਪ ਦਿੱਤੀ ਗਈ ਹੈ। ਇਸ ਮੌਕੇ ਅੰਜੂ ਸਹਿਵਾਗ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਇਸ ਪਰਿਵਾਰ ਵਿੱਚ ਥਾਂ ਮਿਲੀ ਹੈ। ਅੰਜੂ ਸਹਿਵਾਗ ਨੇ

Read More
India Punjab

ਸਿਰਸਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਮਨਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਹ ਨਵੇਂ ਕਮੇਟੀ ਦੇ

Read More
India

ਕੇਰਲ ‘ਚ ਭਾਰੀ ਮੀਂਹ ਪੈਣ ਕਾਰਨ ਸਕੂਲ-ਕਾਲਜ ਬੰਦ

‘ਦ ਖਾਲਸ ਬਿਉਰੋ:ਦੇਸ਼ ਦੇ ਦੱਖਣੀ ਰਾਜ ਕੇਰਲ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਤਿੰਨ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਚਾਰ ਜਿਲ੍ਹਿਆਂ ਚੇਨੱਈ, ਤਿਰੁਵਾਲੁਰ, ਕਾਂਚੀਪੂਰਮ ਅਤੇ ਚੇਂਗਲਪੇਟੁ ਵਿੱਚ ਭਾਰੀ ਮੀਂਹ ਕਾਰਨ ਆਮ ਜਿੰਦਗੀ ਬਹੁਤ ਪ੍ਰਭਾਵਤ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਹੋਣ ਮਗਰੋਂ ਇਹਨਾਂ ਸਾਰੇ ਜਿਲ੍ਹਿਆਂ ਵਿੱਚ ਸਾਰੇ

Read More
India

ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਪਾਬੰਦੀਆਂ ਲਗਾਈਆਂ

‘ਦ ਖਾਲਸ ਬਿਉਰੋ: ਚੰਡੀਗੜ੍ਹ ਪ੍ਰਸ਼ਾਸਨ ਨੇ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਹੋਟਲਾਂ ਵਿੱਚ ਕੀਤੇ ਜਾ ਰਹੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਜ਼ਿਆਦਾ ਭੀੜ ਇਕੱਠੀ ਨਾ ਹੋਵੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜੋ 31 ਦਸੰਬਰ

Read More
India International

ਅਰੁਣਾਚਲ ਪ੍ਰਦੇਸ਼ ਦੀਆਂ 15 ਜਗ੍ਹਾਵਾਂ ਦਾ ਨਾਂ ਬਦਲਣ ਦੀ ਤਿਆਰੀ ‘ਚ ਹੈ ਚੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁੱਝ ਜਗ੍ਹਾਵਾਂ ਦਾ ਨਵਾਂ ਨਾਮ ਰੱਖ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਚੀਨ ਦੇ ਇਸ ਕਦਮ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਹਮੇਸ਼ਾ ਭਾਰਤ ਦਾ ਅਟੁੱਟ ਅੰਗ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਆਈਆਂ ਰਿਪੋਰਟਾਂ ‘ਤੇ

Read More
India International

ਟੇਸਲਾ ਕਿਉਂ ਵਾਪਸ ਲੈ ਰਹੀ ਹੈ ਚਾਰ ਲੱਖ ਤੋਂ ਵੱਧ ਕਾਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਲੈੱਕਟ੍ਰੀਕਲ ਵਹੀਕਲ ਕੰਪਨੀ ਟੇਸਲਾ ਅਮਰੀਕਾ ਵਿੱਚ ਆਪਣੀਆਂ ਚਾਰ ਲੱਖ 75 ਹਜ਼ਾਰ ਕਾਰਾਂ ਨੂੰ ਬਾਜ਼ਾਰ ਵਿੱਚੋਂ ਵਾਪਸ ਲੈਣ ਵਾਲੀ ਹੈ। ਕੰਪਨੀ ਨੇ ਕਿਹਾ ਕਿ ਉਹ 2017-2020 ਮਾਡਲ 3 ਟੇਸਲਾ ਦੀ 356,309 ਕਾਰਾਂ ਨੂੰ ਵਾਪਸ ਲੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਰਿਅਰ-ਵਿਊ ਕੈਮਰੇ ਵਿੱਚ ਗੜਬੜੀ ਹੋ ਸਕਦੀ ਹੈ। ਇਸ ਤੋਂ ਇਲਾਵਾ

Read More
India

ਦਿੱਲੀ ‘ਚ ਡਾਕਟਰਾਂ ਨੇ ਹੜ ਤਾਲ ਲਈ ਵਾਪਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ 14 ਦਿਨਾਂ ਤੋਂ ਚੱਲ ਰਹੀ ਰੈਜੀਡੈਂਟ ਡਾਕਟਰਾਂ ਦੀ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕਰੋਨਾ ਦੇ ਵੱਧਦੇ ਖਤਰੇ ਅਤੇ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਫੈਡਰੇਸ਼ਨ ਆਫ ਰੈਜੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ

Read More
India

ਰਿਲਾਇੰਸ ਯੂਕੇ ਦੀ ਇਸ ਕੰਪਨੀ ਨੂੰ 10 ਕਰੋੜ ਪਾਊਂਡ ‘ਚ ਖਰੀਦਣ ਜਾ ਰਹੀ ਐ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਲਿਮੀਟਿਡ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸਦੀ ਸੋਲਰ ਯੂਨਿਟ ਰਿਲਾਇੰਸ ਨਿਊ ਐਨਰਜੀ ਸੋਲਰ ਲਿਮੀਟਡ ਬ੍ਰਿਟਿਸ਼ ਕੰਪਨੀ ਫੈਰਾਡੀਅਨ ਲਿਮੀਟਿਡ ਨੂੰ 10 ਕਰੋੜ ਪਾਊਂਡ ਵਿੱਚ ਖਰੀਦਣ ਵਾਲੀ ਹੈ। ਫੈਰਾਡੀਅਨ ਲਿਮੀਟਿਡ ਸੋਡੀਅਮ ਆਇਨ ਬੈਟਰੀ ਟੈਕਨਾਲੋਜੀ ਪ੍ਰਦਾਨ ਕਰਨ ਵਾਲੀ ਕੰਪਨੀ ਹੈ। ਰਿਲਾਇੰਸ ਨਿਊ ਐਨਰਜੀ ਸੋਲਰ ਲਿਮੀਟਿਡ, ਰਿਲਾਇੰਸ

Read More
India Punjab

BCCI ਦੇ ਮੁਖੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁਖੀ ਅਤੇ ਸਾਬਕਾ ਕਪਤਾਨ ਸੋਰਭ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਰੋਨਾ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਗਾਂਗੁਲੀ ਨੂੰ 27 ਦਸੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।

Read More
India Punjab

ਬੀਜੇਪੀ ਦੀ “ਮਿਸ ਕਾਲ ਮੁਹਿੰਮ” ਸ਼ੁਰੂ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਨੇ ਅੱਜ ਆਪਣਾ “ਮਿਸ ਕਾਲ ਪ੍ਰੋਗਰਾਮ” ਲਾਂਚ ਕੀਤਾ ਹੈ। ਬੀਜੇਪੀ ਨੇ ਕਿਹਾ ਕਿ ਇਸ ਨਾਲ ਕੋਈ ਵੀ ਸਮਰਥਕ ਸਾਡੇ ਨਾਲ ਯਾਨਿ ਬੀਜੇਪੀ ਦੇ ਨਾਲ ਜੁੜ ਸਕਦਾ ਹੈ। ਬੀਜੇਪੀ ਲੀਡਰ ਅਸ਼ਵਨੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਪਿੱਛੇ ਵੱਡਾ ਮਕਸਦ ਇਹ ਹੈ ਕਿ ਬੀਜੇਪੀ ਨੇ ਭ੍ਰਿਸ਼ਟਾਚਾਰ ਮੁਕਤ

Read More