ਕੌਣ ਹੈ ਮੋਨੂੰ ਜਿਸ ਦੀ ਵਜ੍ਹਾ ਕਰਕੇ ਹਰਿਆਣਾ ਦਾ ਇਹ ਹਾਲ ਹੋਇਆ ! ਯਾਤਰੀਆਂ ਨੂੰ ਬੱਸ ਭਜਾਉਣੀ ਪਈ!
7 ਘੰਟੇ ਤੱਕ ਮੰਦਰ ਦੇ ਅੰਦਰ ਰਹੇ ਸ਼ਰਧਾਲੂ
7 ਘੰਟੇ ਤੱਕ ਮੰਦਰ ਦੇ ਅੰਦਰ ਰਹੇ ਸ਼ਰਧਾਲੂ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਸਚਿਨ ਬਿਸ਼ਨੋਈ ਉਰਫ਼ ਸਚਿਨ ਥਾਪਨ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਹੈ। ਦਿੱਲੀ ਪੁਲਿਸ ਦੀ ਟੀਮ ਅੱਜ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ ਹੈ। ਦਿੱਲੀ ਪੁਲਿਸ ਵੱਲੋਂ ਸਚਿਨ ਬਿਸ਼ਨੋਈ ਨੂੰ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਸਚਿਨ ਬਿਸ਼ਨੋਈ ਉਰਫ਼ ਸਚਿਨ ਥਾਪਨ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਹੈ। ਦਿੱਲੀ ਪੁਲਿਸ ਦੀ ਟੀਮ ਅੱਜ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਕੌਣ ਹੈ ਸਚਿਨ ਬਿਸ਼ਨੋਈ? ਗਾਇਕ ਸਿੱਧੂ ਮੂਸੇਵਾਲਾ
ਮਹਾਰਾਸ਼ਟਰ : ਮੁੰਬਈ: ਮਹਾਰਾਸ਼ਟਰ ਦੇ ਠਾਣੇ ਦੇ ਸ਼ਾਹਪੁਰ ਵਿੱਚ ਮੰਗਲਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰਿਆ। ਠਾਣੇ ਦੇ ਸ਼ਾਹਪੁਰ ਸਰਲਾਂਬੇ ਇਲਾਕੇ ‘ਚ ਸਮ੍ਰਿੱਧੀ ਮਹਾ ਮਾਰਗ ਦੇ ਨਿਰਮਾਣ ਕਾਰਜ ਦੌਰਾਨ ਪੁਲ ਤੋਂ ਇਕ ਕਰੇਨ ਯਾਨੀ ਕਰੇਨ ਮਸ਼ੀਨ ਹੇਠਾਂ ਡਿੱਗ ਗਈ, ਇਸ ਘਟਨਾ ਨਾਲ ਕਰੀਬ 17 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ
ਹਿਮਾਚਲ ਵਿੱਚ ਜੁਲਾਈ ਵਿੱਚ ਹੋਈ ਬਾਰਸ਼ ਨੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ 1 ਤੋਂ 31 ਜੁਲਾਈ ਤੱਕ 255.9 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਇਸ ਵਾਰ 437.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 71 ਫ਼ੀਸਦੀ ਵੱਧ ਹੈ। ਸਿਰਮੌਰ ਜ਼ਿਲ੍ਹੇ ਵਿੱਚ 31 ਦਿਨਾਂ ਵਿੱਚ ਸਭ ਤੋਂ ਵੱਧ 1097.5 ਮਿਲੀਮੀਟਰ ਮੀਂਹ ਪਿਆ।
ਨੂਹ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਢੇ ਗਏ ਜਲੂਸ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਨੂਹ ‘ਚ ਹਿੰਸਾ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਰਾਤ ਭਰ ਗਸ਼ਤ ਕੀਤੀ। 4 ਜ਼ਿਲ੍ਹਿਆਂ ਨੂਹਾਨ, ਫ਼ਰੀਦਾਬਾਦ, ਰੇਵਾੜੀ ਅਤੇ ਗੁਰੂਗ੍ਰਾਮ
ਦਿੱਲੀ : ਦੇਸ਼ ਭਰ ਵਿੱਚ 19 ਕਿੱਲੋ ਦੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਹੋਈ ਹੈ। ਦਿੱਲੀ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਮਹਾਂਨਗਰ ‘ਚ ਲਗਭਗ 93 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ ਦਿੱਲੀ ਵਿੱਚ 19 ਕਿੱਲੋ ਦਾ ਸਿਲੰਡਰ 1680 ਰੁਪਏ ਵਿੱਚ ਮਿਲੇਗਾ, ਜੋ ਹੁਣ ਤੱਕ
ਨੂੰਹ ਵਿੱਚ ਬ੍ਰਿਜ ਮੰਡਲ ਯਾਤਰਾ ਦੌਰਾਨ ਮਾਮਲਾ ਸਾਹਮਣੇ ਆਇਆ
ਚੰਡੀਗੜ੍ਹ : ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦੇਸ਼ ਵਾਸੀਆਂ ਨੂੰ ਇੱਕ ਲੰਮਾ ਸੰਘਰਸ਼ ਕਰਨਾ ਪਿਆ ਹੈ। ਇ, ਲੰਮੇ ਅਤੇ ਕੁਰਬਾਨੀਆਂ ਭਰੇ ਇਤਿਹਾਸ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਨੇ ਪਾਈਆਂ। ਜਿਨਾਂ ਸ਼ਹੀਦਾਂ ਦੇ ਯਤਨਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ । ਅਜਿਹੇ ਯੋਧਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ
ਚੰਡੀਗੜ੍ਹ : ਊਧਮ ਸਿੰਘ ਨੇ ਲੰਡਨ ਜਾ ਕੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਜਨਰਲ ਉਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਸਦਾ ਦੀ ਨੀਂਦ ਸੁਆ ਦਿੱਤਾ ਸੀ। ਪਰ ਇਸਦੇ ਨਾਲ ਹੀ ਬਹੁਤੇ ਲੋਕ ਸ਼ਾਇਦ ਨਹੀਂ ਜਾਣਦੇ ਹੋਣਗੇ ਕਿ ਊਧਮ ਸਿੰਘ ਫਿਲਮਾਂ ਵਿੱਚ ਵੀ ਕੰਮ ਕਰਦੇ ਸਨ। ਜੀ ਹਾਂ ਕਈ ਲੇਖਕਾਂ ਅਤੇ ਇਤਿਹਾਸਕਾਰਾਂ ਦੇ ਮੁਤਾਬਕ