India Punjab

ਕਾਂਗਰਸ ਸਰਕੀਨਿੰਗ ਕਮੇਟੀ ਦੀ ਹੋਈ ਤੀਜੀ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਤੀਜੀ ਮੀਟਿੰਗ ਹੋਈ ਹੈ, ਜਿਸ ਵਿੱਚ 50 ਦੇ ਕਰੀਬ ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੀਟਿੰਗ ਵਿੱਚ ਅਜੈ ਮਾਕਣ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,

Read More
India Punjab

“ਚੰਨੀ ਨੂੰ ਬੱਸ ਚਲਾਉਣ ਦਿਉ, ਅਸੀਂ ਸਰਕਾਰ ਚਲਾਵਾਂਗੇ”

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ

Read More
India

ਕਸ਼ਮੀਰ ‘ਚ ਸੁਰੱਖਿਆ ਬਲਾਂ ਦਾ ਅੱਤ ਵਾਦੀਆਂ ਨਾਲ ਹੋਇਆ ਮੁਕਾ ਬਲਾ

‘ਦ ਖ਼ਾਲਸ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਅਤੇ ਅਨੰਤਨਾਗ ਜ਼ਿਲਿਆਂ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਵੱਲੋਂ 6 ਅੱਤ ਵਾਦੀਆਂ ਨੂੰ ਢੇਰ ਕੀਤਾ ਗਿਆ। ਜਾਣਕਾਰੀ ਮੁਤਾਬਕ ਇਨ੍ਹਾਂ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਜਾ ਰਿਹਾ ਹੈ। ਪਹਿਲਾ ਮੁਕਾਬਲਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਨੌਗਾਓਂ ਸ਼ਾਹਬਾਦ ਵਿੱਚ ਹੋਇਆ, ਜਿਸ ਵਿੱਚ ਇੱਕ ਪੁਲਿਸ

Read More
India Punjab

ਸਿਆਸੀ ਲੀਡਰ ਪੂਰਾ ਸਾਲ ਹੁੰਦੇ ਰਹੇ ਮਿਹਣੋਂ-ਮਿਹਣੀ

‘ਦ ਖ਼ਾਲਸ ਬਿਊਰੋੇ : ਪੰਜਾਬ ਦੀਆਂ ਚੋਣਾਂ ਸਿਰ ‘ਤੇ ਹਨ। ਚੋਣ ਪ੍ਰਚਾਰ ਵਿੱਚੋਂ ਮੁੱਦੇ ਗਾਇਬ ਹਨ। ਤੋਹਮਤਬਾਜ਼ੀ ਉੱਤੇ ਪੂਰਾ ਜ਼ੋਰ ਲੱਗਾ ਹੋਇਆ ਹੈ। ਇਹ ਵਰਤਾਰਾ ਚੋਣਾਂ ਨੇੜੇ ਆਉਣ ਕਰਕੇ ਸ਼ੁਰੂ ਨਹੀਂ ਹੋਇਆ ਸਗੋਂ ਪੂਰਾ ਸਾਲ ਇਲ ਜ਼ਾਮਬਾਜ਼ੀ ਵਿੱਚ ਨਿਕਲ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਜਦੋਂ ਕਾਲੇ-ਗੋਰੇ ਅੰਗਰੇਜ਼ ਤੋਂ ਲੈ ਕੇ ਵਿਸ਼ਵਾਸਘਾਤਜੀਤ ਸਿੰਘ ਦੇ

Read More
India

ਨਾਗਾਲੈਂਡ ‘ਚ ਛੇ ਮਹੀਨਿਆਂ ਲਈ ਵਧਿਆ ਆਰਮਡ ਫੋਰਸਿਜ਼ ਸਪੈਸ਼ਲ ਐਕਟ

‘ਦ ਖਾਲਸ ਬਿਉਰੋ:ਭਾਰਤ ਦੇ ਪੂਰਬੀ ਸੂਬੇ ਨਾਗਾਲੈਂਡ ਵਿੱਚ ਕੇਂਦਰ ਸਰਕਾਰ ਵੱਲੋਂ ਆਰਮਡ ਫੋਰਸਿਜ਼ ਸਪੈਸ਼ਲ ਐਕਟ 1958 ਲਾਗੂ ਹੈ। ਹੁਣ ਕੇਂਦਰ ਸਰਕਾਰ ਵੱਲੋਂ ਨਵਾਂ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ ਮੁਤਾਬਕ ਸੂਬੇ ਵਿੱਚ ਇਹ ਐਕਟ 30 ਦਸੰਬਰ 2021 ਤੋਂ ਛੇ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਅਨੁਸਾਰ ਨਾਗਾਲੈਂਡ ਵਿੱਚ ਇੱਕ ਅਸ਼ਾਂਤ ਅਤੇ ਖਤਰਨਾਕ

Read More
India

ਯੂਪੀ ‘ਚ ਇੱਕ ਹੋਰ ਧੀ ‘ਤੇ ਉੱਠਿਆ ਜ਼ੁ ਲਮੀ ਦਾ ਹੱਥ

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਇੱਕ ਨਾਬਾਲਿਗ ਦਲਿਤ ਲੜਕੀ ਨੂੰ ਬੇ ਰਹਿਮੀ ਦੇ ਨਾਲ ਕੁੱ ਟਣ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਵੀਡੀਓ ਵਿੱਚ ਦੋ ਨੌਜਵਾਨ ਬੜੀ ਬੇ ਰਹਿਮੀ ਦੇ ਨਾਲ ਲੜਕੀ ਨੂੰ ਲਾਠੀ ਦੇ ਨਾਲ ਮਾ ਰ ਰਹੇ ਹਨ। ਬਾਅਦ ਵਿੱਚ ਉਸਨੂੰ ਵਾਲਾਂ ਤੋਂ ਘਸੀਟ ਕੇ ਨੌਜਵਾਨ ਉਸ ਲੜਕੀ ਨੂੰ

Read More
India

ਝਾਰਖੰਡ ‘ਚ ਇਨ੍ਹਾਂ ਲੋਕਾਂ ਲਈ ਪੈਟਰੋਲ ਹੋਇਆ ਸਸਤਾ

‘ਦ ਖ਼ਾਲਸ ਬਿਊਰੋ : ਝਾਰਖੰਡ ਸਰਕਾਰ ਨੇ ਗਰੀਬੀ ਰੇਖਾ ਤੋਂ ਥੱਲੇ ਜ਼ਿੰਦਗੀ ਬਤੀਤ ਕਰਨ ਵਾਲਿਆਂ ਦੇ ਲਈ ਪੈਟਰੋਲ ਦੀ ਕੀਮਤ ਵਿੱਚ 25 ਰੁਪਏ ਪ੍ਰਤੀ ਲੀਟਰ ਦੀ ਛੋਟ ਦਿੱਤੀ ਹੈ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੀ ਸਰਕਾਰ ਦੀ ਦੂਸਰੀ ਵਰ੍ਹੇਗੰਢ ਮੌਕੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ 26 ਜਨਵਰੀ ਨੂੰ ਇਹ

Read More
India International Punjab

ਜਥੇਦਾਰ ਹਰਪ੍ਰੀਤ ਸਿੰਘ ਨੂੰ ਪਾਕਿਸਤਾਨ ਤੋਂ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਸ਼ਿਕਾਰਪੁਰ ਸਿੰਧ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕਰੀਬ 90 ਫੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਗੁਰਦੁਆਰਾ ਸਾਹਿਬ ਨੂੰ ਫਰਵਰੀ 2022 ਤੱਕ ਸੰਗਤਾਂ ਲਈ ਖੋਲ੍ਹਿਆ ਜਾ ਸਕਦਾ ਹੈ। ਨਵੀਂ ਇਮਾਰਤ ਦੇ ਉਦਘਾਟਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ

Read More
India Punjab

ਰਾਹੁਲ ਗਾਂਧੀ ਦੇ ਘਰ ਬਾਹਰ ਮੋਰ ਚੇ ‘ਤੇ ਬੈਠੇ ਅਧਿਆਪਕ

‘ਦ ਖ਼ਾਲਸ ਬਿਊਰੋ : ਪੰਜਾਬ ਦੇ 180 ਅਧਿਆਪਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਸੁਣਵਾਈ ਨਾ ਹੋਣ ‘ਤੇ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰ ਸ਼ਨ ਕਰ ਰਹੇ ਹਨ। 180 ਈਟੀਟੀ ਅਧਿਆਪਕ ਸੂਬਾ ਸਰਕਾਰ ਉੱਤੇ ਵਿਤਕਰੇ ਦਾ ਦੋ ਸ਼ ਲਾ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮਸਲੇ ਦੇ ਹੱਲ ਲਈ

Read More
India Punjab

ਅਕਾਲੀ ਦਲ ਦੇ ਤਿੰਨ ਆਗੂ ਭਾਜਪਾ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ

Read More