ਆਖਰਕਾਰ ਮਿਲ ਹੀ ਗਿਆ ਦੇਸ਼ ਦੀ ਰਾਜਧਾਨੀ ਨੂੰ ਨਵਾਂ ਮੇਅਰ,150 ਵੋਟਾਂ ਨਾਲ ਜਿੱਤ ਹਾਸਲ ਕਰ ਇਸ ਮਹਿਲਾ ਉਮੀਦਵਾਰ ਨੇ ਜਿੱਤ ਦੇ ਗੱਡੇ ਝੰਡੇ
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੇਅਰ ਦੀ ਚੋਣ ਸੰਬੰਧੀ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ ਤੇ ਨਵੇਂ ਮੇਅਰ ਦੀ ਚੋਣ ਅੱਜ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਸ਼ੈਲੀ ਉਬਰਾਏ ਦੀ ਦਿੱਲੀ ਦੀ ਨਵੀਂ ਮੇਅਰ ਬਣੀ ਹੈ। ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਸ਼ੈਲੀ ਓਬਰਾਏ ਨੂੰ 150 ਅਤੇ ਭਾਜਪਾ ਉਮੀਦਵਾਰ ਰੇਖਾ
