ਨਹਿਰ ’ਚ ਰੁੜ੍ਹੇ ਹਿਮਾਚਲ ਦੇ ਦੋ ਨੌਜਵਾਨ ਮਿਲੇ , ਸੈਲਫੀ ਲੈਣ ਦੇ ਚੱਕਰ ‘ਚ ਪਿਸਲਿਆ ਸੀ ਪੈਰ ,ਇਕ ਨੂੰ ਬਚਾਉਣ ਲਈ ਦੂਜੇ ਨੇ ਮਾਰੀ ਸੀ ਛਾਲ
ਪੰਜਾਬ ਦੀ ਭਾਖੜਾ ਨਹਿਰ 'ਚ ਡੁੱਬੇ ਹਿਮਾਚਲ ਦੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦੇ 5ਵੇਂ ਦਿਨ ਲਾਸ਼ਾਂ ਮਿਲੀਆਂ ਸਨ।
ਪੰਜਾਬ ਦੀ ਭਾਖੜਾ ਨਹਿਰ 'ਚ ਡੁੱਬੇ ਹਿਮਾਚਲ ਦੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦੇ 5ਵੇਂ ਦਿਨ ਲਾਸ਼ਾਂ ਮਿਲੀਆਂ ਸਨ।
ਕੌਸ਼ਿਕ ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ ਇੱਥੇ ਹੋਲੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਫਾਰਮ ਹਾਊਸ ਦੀ ਤਲਾਸ਼ੀ ਦੌਰਾਨ ਕੁਝ ਦਵਾਈਆਂ ਮਿਲੀਆਂ।
ਦਿੱਲੀ : ਅਗਨੀਵੀਰ ਭਰਤੀ ਰੈਲੀ ਲਈ ਇਸ ਸਾਲ ਆਯੋਜਿਤ ਹੋਣ ਵਾਲੀ ਰੈਲੀ ਦੀ ਅਧਿਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ ਤੇ Join Indian Army ਦੀ ਸਾਈਟ www.joinindianarmy.nic.in ‘ਤੇ ਦੇਖੀ ਜਾ ਸਕਦੀ ਹੈ। ਫੌਜੀ ਭਰਤੀ ਦਫਤਰ ਭੋਪਾਲ ਦੇ ਸੰਚਾਲਕ ਕਰਨਲ ਸਬਯਸਾਚੀ ਬਾਕੁੰਡੀ ਨੇ ਦੱਸਿਆ ਕਿ ਅਗਨੀਵੀਰ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 15 ਤੋਂ ਵਧਾ ਕੇ ਹੁਣ 20
ਤਾਮਿਲਨਾਡੂ ਦੇ ਊਟੀ ‘ਚ ਇੱਕ ਹੈਰਾਨ ਕਰ ਦੇਣ ਵਾਲ ਖ਼ਬਰ ਸਾਹਮਣੇ ਆਈ ਹੈ ਜਿੱਥੇ 8ਵੀਂ ਜਮਾਤ ਦੇ ਵਿਦਿਆਰਥੀ ਦੀ ਸ਼ਰਤ ਲਾਉਣ ਦੇ ਚੱਕਰ ਵਿੱਚ ਮੌਤ ਹੋ ਗਈ। ਉਸ ਨੇ 45 ਆਇਰਨ ਗੋਲੀਆਂ ਖਾ ਲਈਆਂ।
H3N2 ਇਨਫਲੂਐਂਜ਼ਾ ਕਾਰਨ ਦੇਸ਼ 'ਚ ਹੁਣ ਤੱਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਰਕਾਰੀ ਸੂਤਰਾਂ ਨੇ ਨੇ ਕਿਹਾ ਕਿ ਇੱਕ ਮੌਤ ਕਰਨਾਟਕ ਵਿੱਚ ਦਰਜ ਕੀਤੀ ਗਈ
ਚਿੱਠੀ ਵਿੱਚ ਬੀਜੇਪੀ ਉੱਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਲਿਖਿਆ ਕਿ ਬੀਜੇਪੀ ਲੋਕਾਂ ਨੂੰ ਜੇਲ੍ਹ ਵਿੱਚ ਤਾੜਨ ਦੀ ਰਾਜਨੀਤੀ ਕਰ ਰਹੀ ਹੈ ਤੇ ਅਸੀਂ ਬੱਚਿਆਂ ਨੂੰ ਪੜਾਉਣ ਦੀ ਰਾਜਨੀਤੀ ਕਰ ਰਹੇ ਹਾਂ
ਛਤੀਸਗੜ੍ਹ( Chhattisgarh ) ਦੇ ਜਿਲ੍ਹਾ ਸਰਗੁਜਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੋਲੀ 'ਚ ਇੱਕ ਨਸ਼ੇੜੀ ਨੇ ਤਿੰਨ ਮਹੀਨੇ ਦੀ ਮਾਸੂਮ ਬੱਚੀ ਦੀ ਜਾਨ ਲੈ ਲਈ ।
ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ( Rajya Sabha member Digvijay Singh ) ਦੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਲਈ ਕੁੜੀਆਂ ਦੀ ਖ਼ਬਰ
‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਨੂੰ ਦਿੱਤੀ ਸਲਾਹ ਉੱਤੇ ਘਮਸਾਣ ਮੱਚ ਗਿਆ ਹੈ। ਬੀਜੇਪੀ ਆਗੂ ਆਰਪੀ ਸਿੰਘ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਦੇ ਨਹੀਂ, ਪੂਰੀ ਕੌਮ ਦੇ ਜਥੇਦਾਰ ਹੋ। ਸਿੱਖ ਸਿਰਫ਼ ਅਕਾਲੀ ਨਹੀਂ ਹਨ। ਅਕਾਲੀ ਦਲ 117 ਸੀਟਾਂ ਵਿੱਚੋਂ ਕੁੱਲ 3 ਸੀਟਾਂ