ਦਿੱਲੀ ਵਿਧਾਨ ਸਭਾ ‘ਚੋਂ ਭਾਜਪਾ ਦੇ ਵਿਧਾਇਕਾਂ ਨੂੰ ਦਿਖਾਇਆ ਬਾਹਰ ਦਾ ਰਸਤਾ
‘ਦ ਖ਼ਾਲਸ ਬਿਊਰੋ :- ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਭਾਜਪਾ ਨੇ ਦੱਬ ਕੇ ਹੰਗਾਮਾ ਕੀਤਾ। ਭਾਜਪਾ ਦੇ ਵਿਧਾਇਕ ਸਪੀਕਰ ਦੇ ਸਾਹਮਣੇ ਆ ਕੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਸਪੀਕਰ ਦੀਆਂ ਸ਼ਾਂਤ ਰਹਿਣ ਦੀਆਂ ਅਪੀਲਾਂ ਨੇ ਜਦੋਂ ਕੰਮ ਨਾ ਕੀਤਾ