ਜਾਖੜ ਦੀਆਂ ਵਧੀਆਂ ਮੁਸ਼ਕਲਾਂ, ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਅੱਜ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵੱਧਦੀਆਂ ਮ ਨਜ਼ਰ ਆ ਰਹੀਆਂ ਹਨ। ਸੁਨੀਲ ਜਾਖੜ ਦੇ ਵਿਵਾਦਤ ਬਿਆਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਨਵੀਂ ਦਿੱਲੀ ਵਿਚ ਹੋ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਭੇਜੇ ਗਏ