India Punjab

ਢੱਡਰੀਆਂਵਾਲੇ ਨੇ ਨਿਹੰਗ ਸਿੰਘਾਂ ‘ਤੇ ਕੱਸਿਆ ਨਿਸ਼ਾਨਾ ਤਾਂ ਨਿਹੰਗਾਂ ਨੇ ਫੜੀ ਲਗਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਣਜੀਤ ਸਿੰਘ ਢੱਡਰੀਆਂ ਵਾਲੇ ਨੇ 15 ਅਕਤੂਬਰ ਨੂੰ ਸਿੰਘੂ ਬਾਰਡਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਲਖਬੀਰ ਸਿੰਘ ਦਾ ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਕ ਤਲ ‘ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਦੋਸ਼ੀ ਲਖਬੀਰ ਸਿੰਘ ਦੀ ਤਰਫਦਾਰੀ ਕਰਦਿਆਂ ਕਿਹਾ ਕਿ ਜੋ ਬੇਅਦਬੀ ਕੀਤੀ ਗਈ ਹੈ, ਉਹ

Read More
India Punjab

ਅੰਮ੍ਰਿਤਸਰ ਦਿੱਲੀ ਮੁੱਖ ਰੇਲ ਮਾਰਗ ਉੱਤੇ ਕਿਸਾਨਾਂ ਨੇ ਸਰਕਾਰ ਨੂੰ ਚੇਤੇ ਕਰਾਈਆਂ ਮੰਗਾਂ

‘ਦ ਖ਼ਾਲਸ ਟੀਵੀ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਦਿੱਲੀ ਮੁੱਖ ਰੇਲ ਮਾਰਗ ਦੇਵੀਦਾਸ ਪੂਰਾ ਵਿਖੇ ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 12 ਜਿਲ੍ਹਿਆਂ ਵਿੱਚ 20 ਥਾਵਾਂ ਤੇ ਰੇਲਾਂ ਲੱਖਾਂ ਕਿਸਾਨਾਂ,ਮਜਦੂਰਾਂ, ਬੀਬੀਆਂ ਨੇ ਕੀਤੀਆਂ ਜਾਮ, ਅਜੇ ਮਿਸ਼ਰਾ ਨੂੰ ਭੇਜਿਆ ਜਾਵੇ ਜੇਲ,ਮੋਦੀ

Read More
India International Punjab

ਤਸਵੀਰਾਂ ਰਾਹੀਂ ਦੇਖੋ, ਰੇਲ ਪਟੜੀਆਂ ਉੱਤੇ ਕਿਵੇਂ ਡਟੇ ਹੋਏ ਨੇ ਕਿਸਾਨ

‘ਦ ਖ਼ਾਲਸ ਟੀਵੀ ਬਿਊਰੋ:-ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ‘ਚ ਸੰਯੁਕਤ ਕਿਸਾਨ ਮੋਰਚਾ ਦਾ ਅੱਜ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਚੱਲ ਰਹਿ ਹੈ। ਇਸ ਦੇ ਤਹਿਤ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਟ੍ਰੈਕ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਰੇਲ ਗੱਡੀਆਂ ਨੂੰ ਰੋਕਿਆ ਗਿਆ

Read More
India

ਕੇਰਲਾ : ਹੜ੍ਹ ਨਾਲ ਹਾਲਾਤ ਬੇਕਾਬੂ, 26 ਲੋਕਾਂ ਦੀ ਮੌ ਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੱਖਣੀ ਭਾਰਤੀ ਸੂਬੇ ਕੇਰਲਾ ਵਿੱਚ ਹੜ੍ਹ ਨਾਲ ਹਾਲਾਤ ਬੇਕਾਬੂ ਹੋ ਗਏ ਹਨ। ਇਸ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਪੰਜ ਬੱਚੇ ਵੀ ਸ਼ਾਮਿਲ ਹਨ। ਮੌਤਾਂ ਦੀ ਗਿਣਤੀ ਵਧ ਸਕਦੀ ਹੈ। ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਕੇਰਲ ਦੇ ਕੋਟਿਆਮ ਜਿਲ੍ਹੇ ਵਿਚ ਮੀਂਹ ਕਾਰਨ ਕਈ

Read More
India Punjab

ਅੱਜ ਦੇਸ਼ ਭਰ ‘ਚ ਰੁਕੀਆਂ ਰੇਲਾਂ, ਵੇਖੋ ਪਟੜੀਆਂ ‘ਤੇ ਕਿਵੇਂ ਮੱਲੀ ਕਿਸਾਨਾਂ ਨੇ ਰੇਲਾਂ ਦੀ ਥਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਮੋਰਚੇ ਵੱਲੋਂ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਛੇ ਘੰਟਿਆਂ ਲਈ ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ

Read More
India Punjab

ਨਿਹੰਗ ਸਿੰਘਾਂ ਨੇ ਕਿਸਾਨ ਲੀਡਰਾਂ ਨੂੰ ਲਾਈਵ ਗੱਲਬਾਤ ਦਾ ਦਿੱਤਾ ਖੁੱਲ੍ਹਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਹੰਗ ਸਿੰਘਾਂ ਨੇ ਕੱਲ੍ਹ ਪ੍ਰੈੱਸ ਕਾਨਫਰੰਸ ਕਰਕੇ 27 ਅਕਤੂਬਰ ਨੂੰ ਦੁਪਹਿਰ 2 ਵਜੇ ਜਥੇਦਾਰਾਂ ਦੀ ਰਹਿਮਨੁਮਾਈ ਹੇਠ ਸਾਰੇ ਪੰਥ ਦਰਦੀਆਂ ਦੀ ਇੱਕ ਮੀਟਿੰਗ ਹੋਵੇਗੀ। ਇਸ ਮੌਕੇ ਨਿਹੰਗ ਸਿੰਘਾਂ ਨੇ ਕਿਸਾਨ ਲੀਡਰਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਇੱਕ ਤਾਂ ਇਹ ਧਰਮ ਦਾ ਨਾਂ ਲੈ ਕੇ

Read More
India Punjab

ਪੰਜਾਬ ਤੇ ਹਰਿਆਣਾ ’ਚ ਸੜਦੀ ਪਰਾਲੀ ਨੇ ਖਰਾਬ ਕੀਤੀ ਦਿੱਲੀ ਦੀ ਹਵਾ: ਕੇਜਰੀਵਾਲ

ਦ ਖ਼ਾਲਸ ਟੀਵੀ ਬਿਊਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੀ ਹਵਾ ਐਤਵਾਰ ਸਵੇਰੇ ‘ਬਹੁਤ ਖਰਾਬ’ ਸ਼੍ਰੇਣੀ ‘ਚ ਆਈ ਹੈ ਤੇ ਇਸਦਾ ਕਾਰਣ ਗੁਆਂਢੀ ਸੂਬਿਆਂ ’ਚ ਪਰਾਲੀ ਦਾ ਸਾੜਨਾ ਹੈ। ਇਸ਼ ਕਾਰਣ ਪ੍ਰਦੂਸ਼ਣ ਵੀ ਵਧਿਆ ਹੈ, ਕਿਉਂਕਿ ਉੱਥੋਂ ਦੀਆਂ ਸਰਕਾਰਾਂ ਇਸ ਨੂੰ ਰੋਕਣ ਵਿੱਚ ਕਿਸਾਨਾਂ ਦੀ ਮਦਦ ਨਹੀਂ ਕਰ

Read More
India Punjab

ਕੱਲ੍ਹ ਪੂਰੇ ਭਾਰਤ ‘ਚ ਰੁਕਣਗੀਆਂ ਰੇਲਾਂ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੱਲ੍ਹ ਦੇਸ਼ ਭਰ ‘ਚ 6 ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਵੱਲੋਂ ਕੱਲ੍ਹ ਦੇ 6 ਘੰਟੇ ਦੇ ਰੇਲ-ਰੋਕੋ ਪ੍ਰੋਗਰਾਮ ਲਈ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪੂਰੇ ਭਾਰਤ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਵਿੱਚ ਰੁਕਾਵਟ ਹੋਵੇਗੀ। ਰੇਲ ਰੋਕੋ ਪ੍ਰੋਗਰਾਮ

Read More
India Punjab

ਸਿੰਘੂ ਬਾਰਡਰ ਘਟਨਾ : 6 ਦਿਨਾਂ ਪੁਲਿਸ ਰਿਮਾਂਡ ‘ਤੇ ਨਿਹੰਗ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ‘ਤੇ ਬੀਤੇ ਦਿਨੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਨੇ ਅੱਜ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੂੰ ਸੋਨੀਪਤ ਕੋਰਟ ਵਿੱਚ ਪੇਸ਼ ਕੀਤਾ। ਸੋਨੀਪਤ ਕੋਰਟ ਨੇ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਪ੍ਰੀਤ ਸਿੰਘ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਗੌਰਤਲਬ ਹੈ

Read More
India International Punjab

ਕਦੀ ਕੁੱਤਾ ਗੀਤ ਗਾਉਂਦਾ ਦੇਖਿਆ, ਨਹੀਂ ਦੇਖਿਆ? ਲਓ ਫਿਰ ਦੇਖੋ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੁੱਤੇ ਇਨਸਾਨਾਂ ਦੇ ਸਭ ਤੋਂ ਨੇੜੇ ਰਹਿਣ ਵਾਲੇ ਜਾਨਵਰਾਂ ਵਿੱਚੋਂ ਗਿਣੇ ਜਾਂਦੇ ਹਨ ਤੇ ਇਨਸਾਨ ਕੁੱਤਿਆਂ ਦੀ ਵਫਾਦਾਰੀ ਦੇ ਵੀ ਹਮੇਸ਼ਾ ਕਸੀਦੇ ਗਾਉਂਦਾ ਹੈ। ਪਰ ਜਿਸ ਕੁੱਤੇ ਦੀ ਅਸੀਂ ਗੱਲ ਕਰਨ ਜਾ ਰਹੇ ਹਾਂ ਉਹ ਸੰਗੀਤ ਨੂੰ ਬੜਾ ਪਿਆਰ ਕਰਦਾ ਹੈ ਤੇ ਕਦੀ ਕਦੀ ਆਪਣੇ ਮਾਲਿਕ ਦੀ ਗਿਟਾਰ ਉੱਤੇ ਗਾ

Read More