ਗੁੱਸੇ ਆ ਕੇ ਪਤੀ ਨੇ ਪਤਨੀ ਦਾ ਕਰ ਦਿੱਤਾ ਇਹ ਹਾਲ , ਕੋਰਟ ‘ਚ ਚੱਲ ਰਿਹਾ ਸੀ ਤਲਾਕ ਦਾ ਕੇਸ
ਹਰਿਆਣਾ ਦੇ ਬਹਾਦੁਰਗੜ੍ਹ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਝਗੜੇ 'ਚ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਹਰਿਆਣਾ ਦੇ ਬਹਾਦੁਰਗੜ੍ਹ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਝਗੜੇ 'ਚ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਭਿਆਨਕ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 14 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ ਕਰੀਬ 12 ਲੋਕ ਜ਼ਖਮੀ ਹੋ ਗਏ। ਸਾਈਟ ਤੋਂ ਵਿਜ਼ੂਅਲ ਪੁਲਿਸ ਟੀਮ ਨੂੰ ਅਪਾਰਟਮੈਂਟ ਦੇ ਬਾਹਰ ਦਿਖਾਉਂਦੇ ਹਨ।
ਇਸ ਆਮ ਬਜਟ ਨਾਲ ਖੇਤੀਬਾੜੀ, ਸਿੱਖਿਆ, ਆਮਦਨ ਟੈਕਸ ਸਲੈਬ, ਸਿਹਤ ਅਤੇ ਸਰਕਾਰੀ ਸਕੀਮਾਂ ਦੇ ਨਿਯਮਾਂ ਵਿੱਚ ਬਦਲਾਅ, ਨੌਕਰੀ ਪੇਸ਼ੇ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਤੱਕ ਅਤੇ ਹੋਮ ਲੋਨ ਤੋਂ ਲੈ ਕੇ ਸਿਹਤ ਬੀਮੇ ਤੱਕ ਕਈ ਉਮੀਦਾਂ ਜੁੜੀਆਂ ਹੋਈਆਂ ਹਨ।
ਅੱਜ ਯਾਨੀ ਇੱਕ ਫਰਵਰੀ 2023 ਤੋਂ ਪੈਸੇ ਨਾਲ ਜੁੜੇ ਕਈ ਨਿਯਮਾਂ 'ਚ ਕਈ ਬਦਲਾਅ ਹੋਣ ਜਾ ਰਹੇ ਹਨ। ਇਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ।
ਟਾਟਾ ਮੋਟਰਸ ਨੇ ਇੱਕ ਸਾਲ ਦੇ ਅੰਦਰ ਪੰਜਵੀਂ ਵਾਰ ਕੀਮਤ ਵਧਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 38 ਸਾਲਾ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀ ਨੇ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਇਸ ਮਾਮਲੇ ‘ਚ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਕਿਉਂਕਿ ਵਿਅਕਤੀ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੋਮਵਾਰ
ਦਿੱਲੀ : ਮੋਦੀ ਸਰਕਾਰ ਦਾ ਦਸਵਾਂ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਹਿਹਾ ਹੈ ਤੇ ਇਸ ਦੌਰਾਨ ਪਹਿਲਾਂ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੈਂਟਰਲ ਹਾਲ ਵਿੱਚ ਆਪਣਾ ਭਾਸ਼ਣ ਦਿੱਤਾ ਹੈ। ਜਿਸ ਦੌਰਾਨ ਉਹਨਾਂ ਗਰੀਬੀ ਤੋਂ ਰਹਿਤ ਭਾਰਤ ਬਣਾਉਣ ਦੀ ਆਸ ਜ਼ਾਹਿਰ ਕੀਤੀ ਹੈ ਤੇ ਕਿਹਾ ਹੈ ਕਿ ਅੰਮ੍ਰਿਤਕਾਲ ਦਾ ਇਹ 25 ਸਾਲਾਂ ਦਾ ਦੌਰ
ਵਿਸਤਾਰਾ ਦੀ ਫਲਾਈਟ ( Vistara airlines ) 'ਚ ਸ਼ਰਾਬੀ ਮਹਿਲਾ ਯਾਤਰੀ ਨੇ ਕਰੂ ਮੈਂਬਰ 'ਤੇ ਹਮਲਾ ਕੀਤਾ। ਇੰਨਾ ਹੀ ਨਹੀਂ ਉਸ ਨੇ ਆਪਣੇ ਕੱਪੜੇ ਵੀ ਉਤਾਰ ਦਿੱਤੇ।
ਬਿਹਾਰ ਦੀ ਰਾਜਧਾਨੀ ਪਟਨਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਪਰਾਧੀਆਂ ਨੇ ਇੱਕ ਨੌਜਵਾਨ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਬਲੂਮਬਰਗ ਬਿਲੀਨੇਅਰ ਇੰਡੈਕਸ(Bloomberg Billionaires Index) ਦੇ ਸਿਖਰਲੇ 10 ਅਰਬਪਤੀਆਂ ਦੀ ਸੂਚੀ ਵਿੱਚ ਗੌਤਮ ਅਡਾਨੀ(Gautam Adani) ਚੌਥੇ ਤੋਂ 11ਵੇਂ ਸਥਾਨ 'ਤੇ ਹੈ। ਇਸ ਸਾਲ ਅਡਾਨੀ ਦੀ ਜਾਇਦਾਦ 36.1 ਅਰਬ ਡਾਲਰ ਘਟ ਕੇ 84.21 ਅਰਬ ਡਾਲਰ ਰਹਿ ਗਈ ਹੈ।