ਹੋਰਮੁਜ਼ ’ਚ ਭਾਰਤੀ ਜਹਾਜ਼ਾਂ ’ਤੇ ਬਿਨਾਂ ਚਿਤਾਵਨੀ ਦਿੱਤੇ ਫਾਇਰਿੰਗ! ਭਾਰਤ ਨੇ ਇਰਾਨੀ ਰਾਜਦੂਤ ਨੂੰ ਕੀਤਾ ਤਲਬ
ਤਹਿਰਾਨ (18 ਅਪ੍ਰੈਲ, 2026): ਹੋਰਮੁਜ਼ ਜਲਡਮਰੂ ਤੋਂ ਗੁਜ਼ਰ ਰਹੇ ਦੋ ਵਪਾਰਕ ਜਹਾਜ਼ਾਂ ’ਤੇ ਸ਼ਨੀਵਾਰ ਦੁਪਹਿਰ ਨੂੰ ਇਰਾਨੀ ਗਨਬੋਟਸ ਵੱਲੋਂ ਗੋਲੀਬਾਰੀ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਜਹਾਜ਼ ਭਾਰਤੀ ਝੰਡੇ ਵਾਲਾ ਤੇਲ ਟੈਂਕਰ ਸੀ। ਰਿਪੋਰਟਾਂ ਅਨੁਸਾਰ, ਇਰਾਨ ਦੇ ਰਿਵੋਲਿਊਸ਼ਨਰੀ ਗਾਰਡ (IRGC) ਦੀਆਂ ਦੋ ਗਨਬੋਟਸ ਨੇ ਬਿਨਾਂ ਕਿਸੇ ਰੇਡੀਓ ਚਿਤਾਵਨੀ ਦੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ
