ਬੰਗਲਾਦੇਸ਼ ‘ਚ ਰਾਖਵੇਂਕਰਨ ਖਿਲਾਫ ਪ੍ਰਦਰਸ਼ਨ, ਹੁਣ ਤੱਕ 32 ਮੌਤਾਂ
ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਿਜ਼ਰਵੇਸ਼ਨ ਦੇ ਖਿਲਾਫ ਚੱਲ ਰਿਹਾ ਪ੍ਰਦਰਸ਼ਨ ਹੁਣ ਭਖ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਸ਼ਾਮ ਨੂੰ ਬੰਗਲਾਦੇਸ਼ ਦੇ ਮੁੱਖ ਸਰਕਾਰੀ ਟੀਵੀ ਚੈਨਲ ਬੀਟੀਵੀ ਦੇ ਮੁੱਖ ਦਫ਼ਤਰ ਨੂੰ ਅੱਗ ਲਗਾ ਦਿੱਤੀ। ਏਐਫਪੀ ਦੀ ਰਿਪੋਰਟ ਦੇ ਅਨੁਸਾਰ, ਵੀਰਵਾਰ ਸ਼ਾਮ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਬੀਟੀਵੀ ਦਫ਼ਤਰ ਦੇ ਕੈਂਪਸ ਵਿੱਚ ਦਾਖਲ ਹੋਏ ਅਤੇ 60 ਤੋਂ ਵੱਧ