ਇਟਲੀ ’ਚ ਛਡਵਾਏ ਗਏ 33 ਭਾਰਤੀ ਗ਼ੁਲਾਮ! 2 ਹੋਰ ਭਾਰਤੀ ਗ੍ਰਿਫ਼ਤਾਰ
- by Gurpreet Kaur
- July 17, 2024
- 0 Comments
ਰੋਮ: ਇਟਲੀ ਵਿੱਚ 33 ਭਾਰਤੀ ਛੁਡਵਾਏ ਗਏ ਹਨ ਜਿਨ੍ਹਾਂ ਕੋਲੋਂ ਗ਼ੁਲਾਮਾਂ ਵਾਂਗੂੰ ਕੰਮ ਕਰਵਾਇਆ ਜਾ ਰਿਹਾ ਸੀ। ਅਮਰੀਕੀ ਮੀਡੀਆ ਸੀਐਨਐਨ ਮੁਤਾਬਕ ਇਨ੍ਹਾਂ ਭਾਰਤੀਆਂ ਕੋਲੋਂ ਇਟਲੀ ਦੇ ਖੇਤਾਂ ਵਿੱਚ ਦਿਨ ਵਿੱਚ 10 ਘੰਟੇ ਤੋਂ ਵੱਧ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਗਈ ਅਤੇ ਕਈ ਵਾਰ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਰੋਕ ਲਈਆਂ ਜਾਂਦੀਆਂ
ਬ੍ਰਿਟੇਨ ਦੇ ਗੁਰਦੁਆਰੇ ’ਚ ਹੋਏ ਹਮਲੇ ਦੇ ਮਾਮਲੇ ’ਚ 17 ਸਾਲਾ ਲੜਕਾ ਗ੍ਰਿਫ਼ਤਾਰ
- by Gurpreet Kaur
- July 17, 2024
- 0 Comments
ਲੰਦਨ: ਬੀਤੇ ਦਿਨੀਂ ਬ੍ਰਿਟੇਨ ਵਿੱਚ ਕੈਂਟ ਦੇ ਸ਼ਹਿਰ ਗ੍ਰੇਵਸੈਂਡ ਦੇ ਇੱਕ ਗੁਰਦੁਆਰੇ ਵਿੱਚ ਇੱਕ ਨਾਬਾਲਿਗ ਨੇ 2 ਸ਼ਰਧਾਲੂਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹੁਣ ਪੁਲਿਸ ਨੇ ਇਸ ਸਬੰਧੀ 17 ਸਾਲਾਂ ਦੇ ਇੱਕ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ ਗਏ ਹਨ। ਕੈਂਟ ਪੁਲਿਸ ਮੁਤਾਬਕ ਮੁਲਜ਼ਮ ਨੂੰ
ਕਨੇਡਾ ਦੇ ਟੋਰਾਂਟੋ ਇਲਾਕੇ ਵਿੱਚ ਭਾਰੀ ਮੀਂਹ ਨਾਲ ਬਣੀ ਹੜਾਂ ਵਰਗੀ ਹਾਲਤ
- by Gurpreet Singh
- July 17, 2024
- 0 Comments
ਕੈਨੇਡਾ ਦੇ ਬਰੈਂਪਟਨ ਵਿਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਭਾਰੀ ਮੀਂਹ ਨਾਲ ਸੜਕਾਂ ‘ਤੇ ਪਾਣੀ ਭਰ ਗਿਆ। ਲੋਕਾਂ ਦੇ ਵਾਹਨ ਫਸ ਗਏ। ਬਿਜਲੀ ਬੰਦ ਹੋਣ ਕਾਰਨ ਇਕ ਲੱਖ ਤੋਂ ਵੱਧ ਘਰ ਹਨੇਰੇ ਦੀ ਮਾਰ ਝਲ ਰਹੇ ਹਨ। ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਸ਼ਹਿਰ ਦੇ ਮੁੱਖ ਹਾਈਵੇਅ ‘ਤੇ ਡਰਾਈਵਰ ਫਸ
ਓਮਾਨ ਨੇੜੇ ਸਮੁੰਦਰ ਵਿੱਚ ਤੇਲ ਟੈਂਕਰ ਪਲਟਿਆ, 13 ਭਾਰਤੀ ਲਾਪਤਾ
- by Gurpreet Singh
- July 17, 2024
- 0 Comments
ਓਮਾਨ ਨੇੜੇ ਸਮੁੰਦਰ ਵਿੱਚ ਇੱਕ ਤੇਲ ਟੈਂਕਰ ਪਲਟ ਗਿਆ। ਜਹਾਜ਼ ਵਿੱਚ 13 ਭਾਰਤੀ ਅਤੇ 3 ਸ਼੍ਰੀਲੰਕਾਈ ਸਮੇਤ ਕੁੱਲ 16 ਕਰੂ ਮੈਂਬਰ ਸਵਾਰ ਸਨ। ਇਹ ਸਾਰੇ ਲਾਪਤਾ ਹਨ। ਇਹ ਘਟਨਾ ਸੋਮਵਾਰ (15 ਜੁਲਾਈ) ਨੂੰ ਵਾਪਰੀ। ਹੁਣ ਪਤਾ ਲੱਗਾ ਹੈ ਕਿ ਜਹਾਜ਼ ਵਿਚ 13 ਭਾਰਤੀ ਸਵਾਰ ਸਨ। ਓਮਾਨ ਦੇ ਸਮੁੰਦਰੀ ਸੁਰੱਖਿਆ ਕੇਂਦਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ
ਬੰਗਲਾਦੇਸ਼ ‘ਚ ਹਿੰਸਕ ਪ੍ਰਦਰਸ਼ਨ ‘ਚ 6 ਵਿਦਿਆਰਥੀਆਂ ਦੀ ਮੌਤ, ਵਿੱਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ
- by Gurpreet Singh
- July 17, 2024
- 0 Comments
ਬੰਗਲਾਦੇਸ਼ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਾ ਫੈਲ ਗਈ ਹੈ। ਇਸ ‘ਚ 400 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ ਅਤੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਦੇ ਸਾਰੇ ਸਕੂਲ ਅਤੇ ਯੂਨੀਵਰਸਿਟੀਆਂ