ਇੰਗਲੈਂਡ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਪਰਿਵਾਰ ਸਦਮੇ ‘ਚ
- by Manpreet Singh
- July 14, 2024
- 0 Comments
ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ
ਸਰਹੱਦ ਪਾਰ ਤੋਂ ਇਸ ਗੁਰਦੁਆਰੇ ਦੀ ਜ਼ਮੀਨ ਕਰਵਾਈ ਕਬਜ਼ਾ ਮੁਕਤ, ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ
- by Manpreet Singh
- July 14, 2024
- 0 Comments
ਪਾਕਿਸਤਾਨ (Pakistan) ਦੇ ਸਿਆਲਕੋਟ (Sialkot) ਵਿੱਚ ਇਕ ਇਤਹਾਸਿਕ ਗੁਰਦੁਆਰੇ ਬਾਬਾ ਦੀ ਬੇਰੀ (Baba Di Beri) ਦੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ। ਬਾਬਾ ਦੀ ਬੇਰੀ ਗੁਰਦੁਆਰੇ ਦੇ ਨਾਲ ਲਗਦੇ ਛੱਪੜ ਅਤੇ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਕਬਜ਼ ਮੁਕਤ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਜ਼ਮੀਨ 1947 ਤੋਂ ਬਾਅਦ ਹੀ ਇਕ ਹਿਜੜੇ ਪਰਿਵਾਰ ਵੱਲੋਂ ਆਪਣੇ
ਇਟਲੀ ‘ਚ 33 ਭਾਰਤੀ ਬੰਧਕ ਰਿਹਾਅ: ਖੇਤਾਂ ‘ਚ ਕੰਮ ਕਰਨ ਲਈ ਮਜਬੂਰ, ਜ਼ਿਆਦਾਤਰ ਪੰਜਾਬ ਦੇ ਰਹਿਣ ਵਾਲੇ
- by Gurpreet Singh
- July 14, 2024
- 0 Comments
ਇਟਲੀ ਦੇ ਉੱਤਰੀ ਵੇਰੋਨਾ ਸੂਬੇ ਵਿੱਚ ਸਥਾਨਕ ਅਧਿਕਾਰੀਆਂ ਨੇ 33 ਭਾਰਤੀਆਂ ਨੂੰ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਇਆ ਹੈ। ਰਿਹਾਅ ਕੀਤੇ ਗਏ 33 ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬੀ ਮੂਲ ਦੇ ਹਨ। ਇੰਨਾ ਹੀ ਨਹੀਂ ਜਿਨ੍ਹਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਪੰਜਾਬੀ ਮੂਲ ਦੇ ਹਨ। ਅਧਿਕਾਰੀਆਂ ਨੇ ਦੋਵਾਂ ਕਥਿਤ ਦੋਸ਼ੀਆਂ ਕੋਲੋਂ 5.45 ਲੱਖ ਯੂਰੋ
PM ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ
- by Gurpreet Singh
- July 14, 2024
- 0 Comments
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ
ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਗੋਲੀਬਾਰੀ, ਟਰੰਪ ਨੇ ਕਿਹਾ- ਗੋਲੀ ਉਨ੍ਹਾਂ ਦੇ ਕੰਨ ‘ਚ ਲੱਗੀ
- by Gurpreet Singh
- July 14, 2024
- 0 Comments
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਰੈਲੀ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਏ ਹਨ। ਟਰੰਪ ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਪੈਨਸਿਲਵੇਨੀਆ ‘ਚ ਰੈਲੀ ਕਰ ਰਹੇ ਸਨ। ਇਸ ਦੌਰਾਨ ਇੱਕ ਤੋਂ ਬਾਅਦ ਇੱਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਬਾਰੀ ਤੋਂ ਬਾਅਦ, ਸੀਕ੍ਰੇਟ ਸਰਵਿਸ ਏਜੰਟਾਂ ਨੇ ਸਾਬਕਾ ਰਾਸ਼ਟਰਪਤੀ