ਪੰਜਾਬ ਅਤੇ ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
17 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਨਹੀਂ ਹੋਵੇਗਾ
17 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਨਹੀਂ ਹੋਵੇਗਾ
ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਜਲਾਵਤ ਗਜਿੰਦਰ ਸਿੰਘ ਨੇ ਸਰਕਾਰ ਦੇ ਕੰਨ ਖੋਲਣ ਦੇ ਲਈ ਜਹਾਜ ਹਾਈਜੈੱਕ ਕੀਤਾ ਸੀ
ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੇ ਲਈ ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ
ਨਿਊਜ਼ੀਲੈਂਡ ਦੇ ਜਾਰੀ ਅੰਕੜਿਆਂ ਮੁਤਾਬਕ ਮਈ ਮਹੀਨੇ ਇਕ ਲੱਖ 79 ਹਜ਼ਾਰ 665 ਲੋਕ ਇਥੇ ਯਾਤਰੀ ਵੀਜ਼ੇ ਉਤੇ ਆਏ। ਪਹਿਲੇ ਨੰਬਰ ਉਤੇ ਆਸਟਰੇਲੀਆ ਵਾਲੇ 80,466 ਲੋਕ ਇਥੇ ਘੁੰਮਣ ਆਏ, ਅਮਰੀਕਾ ਤੋਂ 15,155, ਚੀਨ ਤੋਂ 13,904, ਭਾਰਤ ਤੋਂ 8614 (ਪਿਛਲੇ ਸਾਲ ਦੇ ਮੁਕਾਬਲੇ 953 ਘਟੇ), ਯੂਨਾਈਟਿਡ ਕਿੰਗਡਮ ਤੋਂ 4806, ਸਿੰਗਾਪੋਰ ਤੋਂ 4371, ਫੀਜ਼ੀ ਤੋਂ 3456, ਤਾਇਵਾਨ ਤੋਂ