International

ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ ‘ਤੇ ਹਵਾਈ ਹਮਲਾ, 41 ਦੀ ਮੌਤ, 170 ਤੋਂ ਵੱਧ ਜ਼ਖਮੀ

ਰੂਸ ਨੇ ਯੂਕਰੇਨ ਵਿਚ ਬੱਚਿਆਂ ਦੇ ਹਸਪਤਾਲ ‘ਤੇ ਹਵਾਈ ਹਮਲਾ ਕੀਤਾ। ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ ਅਤੇ 170 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਮਰੀਕੀ ਨਿਊਜ਼ ਚੈਨਲ ਸੀਐਨਐਨ ਮੁਤਾਬਕ ਇਹ ਹਮਲਾ ਸੋਮਵਾਰ ਨੂੰ ਕੀਵ ਵਿੱਚ ਹੋਇਆ। ਇਸ ਤੋਂ ਬਾਅਦ 600 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ ਤੋਂ ਦੂਜੀ ਥਾਂ ‘ਤੇ ਸ਼ਿਫਟ ਕੀਤਾ ਗਿਆ।

Read More
International

ਸੋਨੇ ਦੀ ਗੈਰ-ਕਾਨੂੰਨੀ ਖਾਣ ’ਚ ਜ਼ਮੀਨ ਖਿਸਕਣ ਕਾਰਨ 11 ਦੀ ਮੌਤ , 20 ਲੋਕ ਲਾਪਤਾ

ਇੰਡੋਨੇਸ਼ੀਆ ਦੇ ਸੁਲਾਵੇਸੀ ਟਾਪੂ ‘ਤੇ ਇਕ ਗੈਰ-ਕਾਨੂੰਨੀ ਸੋਨੇ ਦੀ ਖਾਨ ‘ਤੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗੋਰੋਂਤਾਲੋ ਸੂਬੇ ਦੀ ਖੋਜ ਅਤੇ ਬਚਾਅ ਏਜੰਸੀ ਦੇ ਬੁਲਾਰੇ ਅਫੀਫੁਦੀਨ ਇਲਾਹੁਦੇ ਨੇ ਦਸਿਆ ਕਿ ਕਰੀਬ 33 ਪਿੰਡ ਵਾਸੀ ਐਤਵਾਰ ਨੂੰ ਸੂਬੇ

Read More
India International

ਰੂਸੀ ਫੌਜ ‘ਚ ਸ਼ਾਮਲ ਹੋਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਹੋਵੇਗੀ, ਮੋਦੀ ਨੇ ਪੁਤਿਨ ਕੋਲ ਉਠਾਇਆ ਮੁੱਦਾ

ਰੂਸ ਦੇ ਦੋ ਦਿਨਾਂ ਦੌਰੇ ‘ਤੇ ਸੋਮਵਾਰ ਨੂੰ ਮਾਸਕੋ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਹੈਂਡਲ ‘ਤੇ ਮੁਲਾਕਾਤ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਪੀਐਮ ਮੋਦੀ ਨੇ ਲਿਖਿਆ ਹੈ, ਮੈਂ ਅੱਜ ਸ਼ਾਮ ਨੋਵੋ-ਓਗੇਰੇਵੋ

Read More
International

ਪਾਕਿਸਤਾਨ ਨੇ ਆਪਣੇ ਹੀ ਦੇਸ਼ ਦੇ ਲੋਕਾਂ ਦੇ ਪਾਸਪੋਰਟ ਕਿਉਂ ਕੀਤੇ ਰੱਦ, ਦੱਸਿਆ ਇਹ ਕਾਰਨ

ਪਾਕਿਸਤਾਨ ਸਰਕਾਰ ਨੇ ਵੱਡਾ ਫੈਸਲਾ ਲੈਂਦਿਆ 2 ਹਜ਼ਾਰ ਲੋਕਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ। ਸਰਕਾਰ ਨੇ ਇਸ ਦਾ ਕਾਰਨ ਦੱਸਦਿਆਂ ਕਿਹਾ ਕਿ ਇਹ ਮੰਗਤੇ ਬਣ ਕੇ ਬਾਹਰ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਭੀਖ ਮੰਗਦੇ ਹਨ, ਜੋ ਦੇਸ਼ ਦਾ ਅਕਸ ਵਿਗਾੜ ਰਹੇ ਹਨ। ਸਰਕਾਰ ਨੇ ਦੁਨੀਆਂ ਭਰ ਦੇ ਪਾਕਿਸਤਾਨੀ ਦੂਤਾਵਾਸਾਂ ਤੋਂ ਅਜਿਹੇ ਮੰਗਤਿਆਂ ਦੀ ਸੂਚੀ

Read More
International Punjab

ਕੈਨੇਡਾ ‘ਚ ਇਕਲੌਤੇ ਪੁੱਤ ਦੀ ਮੌਤ! ਪਰਿਵਾਰ ਦੇ ਸਾਹਮਣੇ ਹੀ ਪੁੱਤ ਨੇ ਅਖੀਰਲੇ ਸਾਹ ਲਏ

ਬਿਉਰੋ ਰਿਪੋਰਟ – ਇੰਗਲੈਂਡ ਵਾਂਗ ਕੈਨੇਡਾ ਵੀ ਪੰਜਾਬੀਆਂ ਦਾ ਦੂਜਾ ਘਰ ਬਣ ਗਿਆ ਹੈ। ਪਰ ਸ਼ਾਇਦ ਹੀ ਅਜਿਹਾ ਦਿਨ ਗੁਜ਼ਰਦਾ ਹੋਵੇ ਜਦੋਂ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਨਾ ਆਉਂਦੀ ਹੋਵੇ। ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਖਬਰਾਂ ਸਾਹਮਣੇ ਆ ਰਹੀਆਂ ਹੁਣ ਸੜਕੀ ਹਾਦਸੇ ਦੇ ਵਿੱਚ ਜਾਨ ਗਵਾਉਣ ਦੀਆਂ ਖਬਰਾਂ ਆ ਰਹੀਆਂ ਹਨ। ਪੰਜਾਬੀ ਨੌਜਵਾਨ

Read More