International

ਔਰਤ ਨੂੰ ਪੂਰੀ ਨਿਗਲ ਗਿਆ ਅਜਗਰ! ਢਿੱਡ ਕੱਟ ਕੇ ਕੱਢੀ ਔਰਤ ਦੀ ਲਾਸ਼

ਮੱਧ ਇੰਡੋਨੇਸ਼ੀਆ ਵਿੱਚ ਇੱਕ ਅਜਗਰ ਦੇ ਢਿੱਡ ਵਿੱਚੋਂ ਔਰਤ ਦੀ ਲਾਸ਼ ਮਿਲਣ (Woman found dead after python swallows her in Indonesia) ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬੁੱਧਵਾਰ (3 ਜੁਲਾਈ) ਨੂੰ ਦੱਸਿਆ ਕਿ ਇਸ ਅਜਗਰ ਨੇ ਔਰਤ ਨੂੰ ਪੂਰਾ ਆਪਣੇ ਸਰੀਰ ਅੰਦਰ ਨਿਗਲ ਲਿਆ ਸੀ। ਦੱਖਣੀ ਸੁਲਾਵੇਸੀ ਸੂਬੇ ਅਜਗਰ ਦੁਆਰਾ ਮਨੁੱਖ ਦੇ ਕਤਲ ਦੀ

Read More
International

ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾਇਆ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ

ਪਾਕਿਸਤਾਨ : ਪਿਤਾ ਅਤੇ ਧੀ ਦੇ ਰਿਸ਼ਤੇ ਨੂੰ ਸਭ ਤੋਂ ਵੱਧ ਪਿਆਰ ਕਰਨ ਵਾਲਾ ਰਿਸ਼ਤਾ ਮੰਨਿਆ ਜਾਂਦਾ ਹੈ ਪਰ ਪਾਕਿਸਤਾਨ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਜਾਣ ਕੇ ਸਭ ਦੇ ਹੋਸ਼ ਉੱਡ ਜਾਣਗੇ।  ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ

Read More
International Punjab

ਕੈਨੇਡਾ ’ਚ ਪੰਜਾਬਣਾਂ ਨੇ ਗੱਡੇ ਝੰਡੇ! 5 ਵਿਦਿਆਰਥਣਾਂ ਨੂੰ 1.95 ਕਰੋੜ ਦਾ ਵਜੀਫ਼ਾ

ਕੈਨੇਡਾ ਵਿੱਚ 5 ਪੰਜਾਬੀ ਵਿਦਿਆਰਥਣਾਂ ਨੇ ਵੱਡਾ ਮਾਅਰਕਾ ਮਾਰਦਿਆਂ 3,22,000 ਡਾਲਰ ਯਾਨੀ ਤਕਰੀਬਨ 1,95,00,000 ਰੁਪਏ ਦਾ ਵਜੀਫ਼ਾ ਹਾਸਲ ਕੀਤਾ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵਿੱਦਿਅਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਵਲੋਂ ਸੂਬੇ ਦੇ ਵੱਖ-ਵੱਖ ਸਕੂਲਾਂ ਤੋਂ ਗ੍ਰੈਜੂਏਟ ਹੋਈਆਂ 5 ਪੰਜਾਬੀ ਵਿਦਿਆਰਥਣਾਂ ਨੂੰ ਵਜੀਫ਼ੇ ਵਜੋਂ ਇਹ ਰਕਮ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ

Read More
International Punjab

ਨਵਾਂਸ਼ਹਿਰ ਨਾਲ ਸਬੰਧਿਤ ਲੜਕੀ ਨੇ ਪੰਜਾਬ ਦਾ ਵਧਾਇਆ ਮਾਣ, ਵਿਦੇਸ਼ ‘ਚ ਜਿੱਤਿਆ ਮੈਡਲ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿਚ ਆਪਣਾ ਨਾ ਕਮਾਇਆ ਹੈ, ਉੱਥੇ ਹੀ ਪੰਜਾਬ ਦੇ ਲੜਕੇ ਅਤੇ ਲੜਕੀਆਂ ਵੀ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਾਨਖਾਨਾ ਨਾਲ ਸਬੰਧਿਤ ਲਵਪ੍ਰੀਤ ਰਾਏ ਨੇ ਇਮੀਲੀਆ ਰੋਮਾਨਾ ਵਿੱਚ ਹੋਇਆਂ ਸੂਬਾ ਪੱਧਰੀ ਖੇਡਾਂ ਵਿੱਚ 800 ਮੀਟਰ

Read More
International Punjab

ਆਸਟਰੇਲੀਆ ‘ਚ ਅਜਨਾਲਾ ਦੇ ਨੌਜਵਾਨ ਦੀ ਹੋਈ ਮੌਤ

ਆਸਟਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਜਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਅਵਰਿੰਦਰ ਸਿੰਘ ਪਿੰਡ ਗੱਗੋ ਮਾਹਲ ਵਜੋਂ ਹੋਈ ਹੈ। ਅਰਵਿੰਦਰ ਸਿੰਘ ਟਰੱਕ ਦੀ ਤਰਪਾਲ ਨੂੰ ਠੀਕ ਕਰ ਰਿਹਾ ਸੀ ਤਾਂ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦਾ ਸਿਰ ਹੇਠਾਂ ਵੱਜ ਗਿਆ

Read More
International

ਗਾਜ਼ਾ ਦੇ ਸਕੂਲ ‘ਤੇ ਇਜ਼ਰਾਈਲ ਦਾ ਹਵਾਈ ਹਮਲਾ,16 ਦੀ ਮੌਤ, 75 ਤੋਂ ਵੱਧ ਜ਼ਖਮੀ

ਇਜ਼ਾਰਾਈਲ ਅਤੇ ਫਲਸਤੀਨ ਵਿਚਾਲੇ ਜੰਗ ਲਗਾਤਾਰ ਚੱਲ ਰਹੀ ਹੈ। ਇਜ਼ਰਾਈਲ ਲਗਾਤਾਰ ਫਲਸਤੀਨ ਦੇ ਗਾਜ਼ਾ ‘ਤੇ ਹਵਾਈ ਹਮਲੇ ਕਰ ਰਿਹਾ ਹੈ। ਇਸੇ ਦੌਰਾਨ ਇਜ਼ਰਾਈਲੀ ਫੌਜ ਨੇ ਸ਼ਨੀਵਾਰ ਨੂੰ ਗਾਜ਼ਾ ਦੇ ਇਕ ਸਕੂਲ ‘ਤੇ ਹਵਾਈ ਹਮਲਾ ਕੀਤਾ ਜਿਸ ਵਿੱਚ 16 ਲੋਕਾਂ ਦੀ ਮੌਤ ਹੋ ਗਈ ਅਤੇ 75 ਤੋਂ ਵੱਧ ਜ਼ਖਮੀ ਹੋ ਗਏ। ਅਲ ਜਜ਼ੀਰਾ ਮੁਤਾਬਕ ਇਹ ਸਕੂਲ

Read More