ਬਾਗੀਆਂ ਨੇ ਸੀਰੀਆ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਹੋਮਸ ‘ਤੇ ਕਬਜ਼ਾ ਕਰਨ ਦਾ ਕੀਤਾ ਦਾਅਵਾ
ਬਾਗੀ ਸਮੂਹ ਸੀਰੀਆ ਦੀ ਸਰਕਾਰ ਵਿਰੁੱਧ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਹਾਮਾ ਅਤੇ ਡੇਰਾ ਦੇ ਜ਼ਿਆਦਾਤਰ ਹਿੱਸੇ ‘ਤੇ ਕਬਜ਼ਾ ਕਰਨ ਤੋਂ ਬਾਅਦ, ਬਾਗੀ ਸਮੂਹਾਂ ਨੇ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਹੋਮਸ ‘ਤੇ ਕਬਜ਼ਾ ਕਰਨ ਦਾ ਦਾਅਵਾ ਕੀਤਾ ਹੈ। ਇਸਲਾਮਿਕ ਕੱਟੜਪੰਥੀ ਸਮੂਹ ਹਯਾਤ ਤਹਿਰੀਰ ਅਲ-ਸ਼ਾਮ (HTAS) ਦੇ ਮੁਖੀ ਅਬੂ ਮੁਹੰਮਦ ਅਲ-ਜੁਲਾਨੀ ਨੇ ਇਸ
