ਤੁਰਕੀ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ, ਏਰਦੋਗਨ ਨੇ ਲਗਾਏ ਇਹ ਦੋਸ਼
- by Gurpreet Singh
- March 23, 2025
- 0 Comments
ਇਸਤਾਂਬੁਲ ਦੇ ਮੇਅਰ ਏਕਰਾਮ ਇਮਾਮੋਗਲੂ ਦੀ ਗ੍ਰਿਫਤਾਰੀ ਤੋਂ ਬਾਅਦ ਤੁਰਕੀ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਵਿਰੋਧੀ ਏਕਰਾਮ ਇਮਾਮੋਗਲੂ ਨੂੰ ਬੁੱਧਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਕਾਰਵਾਈ ਇਮਾਮੋਗਲੂ ਨੂੰ 2028 ਲਈ ਰਾਸ਼ਟਰਪਤੀ ਉਮੀਦਵਾਰ ਚੁਣੇ ਜਾਣ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਸੀ। ਇਸ ਤੋਂ ਬਾਅਦ, ਇਮਾਮੋਗਲੂ ਦੇ
ਇਜ਼ਰਾਈਲ ਦਾ ਲੇਬਨਾਨ ‘ਤੇ ਹਵਾਈ ਹਮਲਾ
- by Gurpreet Singh
- March 23, 2025
- 0 Comments
ਲੇਬਨਾਨ ਤੋਂ ਇਜ਼ਰਾਈਲ ‘ਤੇ ਕੁਝ ਰਾਕੇਟ ਦਾਗੇ ਜਾਣ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ‘ਤੇ ਕਈ ਹਵਾਈ ਹਮਲੇ ਕੀਤੇ ਹਨ। ਇਜ਼ਰਾਈਲੀ ਫੌਜ ਨੇ ਕਿਹਾ ਹੈ ਕਿ ਉਸਨੇ ਦੱਖਣੀ ਲੇਬਨਾਨ ਵਿੱਚ ਦਰਜਨਾਂ ਰਾਕੇਟ ਲਾਂਚਰਾਂ ਅਤੇ ਈਰਾਨ ਸਮਰਥਿਤ ਹਿਜ਼ਬੁੱਲਾ ਦੇ ਇੱਕ ਕਮਾਂਡ ਸੈਂਟਰ ਨੂੰ ਨਿਸ਼ਾਨਾ ਬਣਾਇਆ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਇਜ਼ਰਾਈਲੀ ਹਮਲਿਆਂ ਵਿੱਚ
ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
- by Gurpreet Singh
- March 23, 2025
- 0 Comments
ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ
ਪਾਕਿਸਤਾਨ ਸਰਕਾਰ ਨੇ 46 ਹੋਰ ਗੁਰਦੁਆਰਿਆਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ
- by Gurpreet Singh
- March 22, 2025
- 0 Comments
ਪਾਕਿਸਤਾਨ ਸਰਕਾਰ ਨੇ ਸਿੱਖਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਘੱਟੋ-ਘੱਟ 46 ਹੋਰ ਗੁਰਦੁਆਰਿਆਂ ਅਤੇ ਸਿੱਖ ਧਰਮ, ਹਿੰਦੂ ਧਰਮ ਤੇ ਬੁੱਧ ਧਰਮ ਦੇ ਹੋਰ ਧਾਰਮਕ ਸਥਾਨਾਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ ਹੈ। ਪੰਜਾਬ ਦੇ ਘੱਟ ਗਿਣਤੀ
ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ
- by Gurpreet Singh
- March 22, 2025
- 0 Comments
ਹੈਵੀਵੇਟ ਦੇ ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਫੋਰਮੈਨ ਨੂੰ ਮੁੱਕੇਬਾਜ਼ੀ ਰਿੰਗ ਦੇ ਅੰਦਰ ਬਿਗ ਜਾਰਜ ਵਜੋਂ ਜਾਣਿਆ ਜਾਂਦਾ ਸੀ। ਉਸਨੇ 1960 ਦੇ ਦਹਾਕੇ ਵਿੱਚ ਆਪਣਾ ਮੁੱਕੇਬਾਜ਼ੀ ਕਰੀਅਰ ਸ਼ੁਰੂ ਕੀਤਾ, ਇੱਕ ਓਲੰਪਿਕ ਸੋਨ ਤਗਮਾ ਅਤੇ ਕਈ ਟਾਈਟਲ
ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਮੁੜ ਖੁੱਲ੍ਹਿਆ, 1300 ਉਡਾਣਾਂ ਪ੍ਰਭਾਵਿਤ ਹੋਈਆਂ
- by Gurpreet Singh
- March 22, 2025
- 0 Comments
ਬ੍ਰਿਟੇਨ ਦੀ ਰਾਜਧਾਨੀ ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਖੁੱਲ੍ਹ ਗਿਆ। ਬ੍ਰਿਟਿਸ਼ ਏਅਰਵੇਜ਼ ਦੀ ਉਡਾਣ ਇੱਥੇ ਉਤਰੀ। ਦਰਅਸਲ, ਵੀਰਵਾਰ ਰਾਤ ਨੂੰ ਹਵਾਈ ਅੱਡੇ ਦੇ ਨੇੜੇ ਇੱਕ ਬਿਜਲੀ ਸਬਸਟੇਸ਼ਨ ਵਿੱਚ ਅੱਗ ਲੱਗ ਗਈ। ਜਿਸ ਕਾਰਨ ਹਵਾਈ ਅੱਡੇ ਦੇ ਕੰਮਕਾਜ ਨੂੰ ਰੋਕਣਾ ਪਿਆ। ਬੰਦ ਕਾਰਨ 1350 ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ, ਜਿਸ ਨਾਲ 2 ਲੱਖ
ਮਸਕ ਦੇ ਐਕਸ ਨੇ ਭਾਰਤ ਸਰਕਾਰ ਖਿਲਾਫ ਪਟੀਸ਼ਨ ਦਾਇਰ ਕੀਤੀ, ਜਾਣੋ ਵਜ੍ਹਾ
- by Gurpreet Singh
- March 21, 2025
- 0 Comments
ਐਲੋਨ ਮਸਕ ਦੇ ਸੋਸ਼ਲ ਪਲੇਟਫਾਰਮ ਐਕਸ ਨੇ ਕਰਨਾਟਕ ਹਾਈ ਕੋਰਟ ਵਿੱਚ ਭਾਰਤ ਸਰਕਾਰ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੇ ਅਧਿਕਾਰੀ X ‘ਤੇ ਸਮੱਗਰੀ ਨੂੰ ਬਲਾਕ ਕਰ ਰਹੇ ਹਨ, ਜੋ ਕਿ ਆਈਟੀ ਐਕਟ ਦੀ ਧਾਰਾ 79(3)(B) ਦੀ ਦੁਰਵਰਤੋਂ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪਟੀਸ਼ਨ ਵਿੱਚ ਕਿਹਾ ਗਿਆ ਹੈ
ਟਰੰਪ ਦਾ ਸਿੱਖਿਆ ਵਿਭਾਗ ਬੰਦ ਕਰਨ ਦਾ ਹੁਕਮ
- by Gurpreet Singh
- March 21, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਦਸਤਖ਼ਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ ਤੋਂ ਵੱਧ ਖਰਚ
ਅੱਜ ਸਵੇਰੇ ਇੰਡੋਨੇਸ਼ੀਆ ਵਿੱਚ 5.5 ਤੀਬਰਤਾ ਦਾ ਭੂਚਾਲ, ਘਰਾਂ ਤੋਂ ਨਿਕਲੇ ਲੋਕ
- by Gurpreet Singh
- March 18, 2025
- 0 Comments
ਭੂਚਾਲ ਦੇ ਝਟਕੇ ਹਰ ਰੋਜ਼ ਧਰਤੀ ਨੂੰ ਹਿਲਾ ਰਹੇ ਹਨ। ਅੱਜ ਸਵੇਰੇ ਫਿਰ ਭੂਚਾਲ ਆਇਆ ਅਤੇ ਧਰਤੀ ਹਿੱਲ ਗਈ। ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੀਆਂ ਰਿਪੋਰਟਾਂ ਅਨੁਸਾਰ, ਅੱਜ ਸਵੇਰੇ ਇੰਡੋਨੇਸ਼ੀਆ ਵਿੱਚ ਇੱਕ ਤੇਜ਼ ਭੂਚਾਲ ਆਇਆ। ਇਹ ਭੂਚਾਲ ਉੱਤਰੀ ਸੁਮਾਤਰਾ ਵਿੱਚ ਸਵੇਰੇ 3:53 ਵਜੇ ਦੇ ਕਰੀਬ ਆਇਆ ਅਤੇ ਇਸਦੀ ਤੀਬਰਤਾ ਰਿਕਟਰ ਪੈਮਾਨੇ
