ਭਾਰਤੀ ਵੀਜ਼ਾ ਸੈਂਟਰ ਬੰਦ ! 8 ਖਾਸ ਖਬਰਾਂ
ਭਾਰਤ ਨੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਵੇਖ ਦੇ ਹੋਏ ਵੀਜ਼ਾ ਸੈਂਟਰ ਬੰਦ ਕੀਤੇ
ਭਾਰਤ ਨੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਵੇਖ ਦੇ ਹੋਏ ਵੀਜ਼ਾ ਸੈਂਟਰ ਬੰਦ ਕੀਤੇ
ਬਿਉਰੋ ਰਿਪੋਰਟ: ਬੰਗਲਾਦੇਸ਼ ਦੀ ਸਥਿਤੀ ਬਹੁਤ ਖਰਾਬ ਹੈ। ਹਰ ਪਾਸੇ ਲੁੱਟ-ਖਸੁੱਟ ਹੋ ਰਹੀ ਹੈ। ਜੈਸੋਰ ਦੇ ਜਬੀਰ ਇੰਟਰਨੈਸ਼ਨਲ ਹੋਟਲ ਨੂੰ ਭੀੜ ਨੇ ਅੱਗ ਲਗਾ ਦਿੱਤੀ ਜਿਸ ਵਿੱਚ 25 ਲੋਕਾਂ ਦੀ ਸੜ ਕੇ ਜਾਨ ਚਲੀ ਗਈ ਹੈ। ਕਈ ਭਾਰਤੀ ਵੀ ਇਸ ਹੋਟਲ ਵਿੱਚ ਰੁਕੇ ਹੋਏ ਸਨ ਜਿਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਹੋਟਲ ਦੀਆਂ ਮੰਜ਼ਿਲਾਂ ਤੋਂ
ਕਪਤਾਨ ਹਰਮਨਪ੍ਰੀਤ ਨੇ ਪੂਰੀ ਟੂਰਨਾਮੈਂਟ ਵਿੱਚ 10 ਗੋਲ ਕੀਤੇ ਹਨ ।
ਬਿਉਰੋ ਰਿਪੋਰਟ – SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (GURPATWANT SINGH PANNU) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CHIEF MINISTER BHAGWANT MANN) ਨੂੰ ਧਮਕੀ ਦਿੱਤੀ ਹੈ। ਪੰਨੂ ਨੇ CM ਮਾਨ ਨੂੰ ਤਿਰੰਗਾ ਨਾ ਫਹਿਰਾਉਣ ਦੀ ਨਸੀਹਤ ਦਿੰਦੇ ਹੋਏ ਕਿਹਾ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਅਧੀਨ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ ਅਤੇ
ਬਿਉਰੋ ਰਿਪੋਰਟ: ਗੁਆਂਢੀ ਸੂਬੇ ਬੰਗਲਾਦੇਸ਼ ਅੰਦਰ ਸਿਆਸੀ ਸੰਕਟ ਦੇ ਚੱਲਦਿਆਂ BSF ਨੇ ਕਰੀਬ 500-600 ਬੰਗਲਾਦੇਸ਼ੀਆਂ ਨੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਬੁੱਧਵਾਰ ਨੂੰ ਭਾਰਤ-ਬੰਗਲਾਦੇਸ਼ ਸਰਹੱਦ ਨੇੜੇ ਘੁਸਪੈਠ ਕਰ ਰਹੇ ਲਗਭਗ 500 ਤੋਂ ਵੱਧ ਬੰਗਲਾਦੇਸ਼ੀਆਂ ਨੂੰ ਬੀਐਸਐਫ ਦੇ ਜਵਾਨਾਂ ਨੇ ਜਲਪਾਈਗੁੜੀ ਨੇੜੇ ਰੋਕ ਲਿਆ। ਉੱਤਰੀ ਬੰਗਾਲ ਫਰੰਟੀਅਰ ਮੁਤਾਬਕ ਇਹ ਲੋਕ ਬੰਗਲਾਦੇਸ਼ ਵਿੱਚ ਪ੍ਰਦਰਸ਼ਨਕਾਰੀਆਂ ਦੇ ਹਮਲਿਆਂ
ਬਿਉਰੋ ਰਿਪੋਰਟ: ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ। ਭੂਚਾਲ ਦੇ ਨਾਲ ਹੀ ਸੁਨਾਮੀ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਜਾਪਾਨ ਦੇ ਦੱਖਣੀ ਟਾਪੂ ਕਿਊਸ਼ੂ ’ਚ ਵੀਰਵਾਰ ਨੂੰ ਇੱਕ ਤੋਂ ਬਾਅਦ ਇੱਕ ਦੋ ਵੱਡੇ ਭੂਚਾਲ ਆਏ।