ਪੰਜਾਬੀ ਨੇ ਨੌਜਵਾਨ ਨੇ ਇਟਲੀ ’ਚ ਟ੍ਰੇਨ ਚਾਲਕ ਦੀ ਨੌਕਰੀ ਪ੍ਰਾਪਤ ਕਰਕੇ ਪੰਜਾਬ ਦਾ ਵਧਾਇਆ ਮਾਣ
ਇਟਲੀ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇਟਲੀ ਤੋਂ ਸਾਹਮਣੇ ਆਈ ਹੈ। ਇਟਲੀ ’ਚ ਹੁਣ 22 ਸਾਲਾਂ ਸਿੱਖ ਸਰਦਾਰ ਹਰਮਨਦੀਪ ਸਿੰਘ ਨੇ ਟ੍ਰੇਨ ਚਾਲਕ ਬਣ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਦੇ ਪਿਤਾ ਗੁਰਚਰਨ