ਕੁਵੈਤ ਅੱਗ ਮਾਮਲੇ ‘ਚ 3 ਭਾਰਤੀਆਂ ਸਮੇਤ 8 ਗ੍ਰਿਫਤਾਰ, 45 ਭਾਰਤੀਆਂ ਦੀ ਹੋਈ ਸੀ ਮੌਤ
- by Gurpreet Singh
- June 20, 2024
- 0 Comments
ਕੁਵੈਤ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੇ ਸਬੰਧ ਵਿੱਚ ਅਧਿਕਾਰੀਆਂ ਨੇ 3 ਭਾਰਤੀਆਂ, 4 ਮਿਸਰੀ ਅਤੇ 1 ਕੁਵੈਤੀ ਨੂੰ ਗ੍ਰਿਫਤਾਰ ਕੀਤਾ ਹੈ। 12 ਜੂਨ ਦੀ ਤੜਕੇ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ ਸਨ। ਇਸ ਇਮਾਰਤ ਵਿੱਚ 196 ਮਜ਼ਦੂਰ ਰਹਿੰਦੇ ਸਨ,
ਨਿੱਝਰ ਨੂੰ ਕੈਨੇਡਾ ਦੀ ਸੰਸਦ ’ਚ ਸ਼ਰਧਾਂਜਲੀ ਤੋਂ ਬਾਅਦ ਭਾਰਤ ਦਾ ਵੱਡਾ ਐਕਸ਼ਨ! 23 ਜੂਨ ਨੂੰ ਕੈਨੇਡਾ ’ਚ ਰੱਖਿਆ ਵੱਡਾ ਪ੍ਰੋਗਰਾਮ
- by Gurpreet Kaur
- June 19, 2024
- 0 Comments
ਬਿਉਰੋ ਰਿਪੋਰਟ – ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦੇਣ ਤੋਂ ਬਾਅਦ ਵੈਨਕੂਵਰ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਵੱਡਾ ਐਲਾਨ ਕੀਤਾ ਹੈ। 23 ਜੂਨ ਨੂੰ ਕਨਿਸ਼ਕਾ ਏਅਰ ਇੰਡੀਆ ਬੰਬ ਧਮਾਕੇ ਵਿੱਚ ਮਾਰੇ 329 ਲੋਕਾਂ ਦੀ 39ਵੀਂ ਬਰਸੀ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਭਾਰਤੀ ਸਫ਼ਾਰਤਖ਼ਾਨੇ ਨੇ ਆਪਣੇ ਅਧਿਕਾਰਿਕ ਪਲੇਟਫਾਰਮ ‘X’ ‘ਤੇ ਲਿਖਿਆ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਨਿੱਝਰ ਨੂੰ ਸ਼ਹੀਦ ਐਲਾਨਿਆ! ਪਹਿਲੀ ਬਰਸੀ ’ਤੇ ਸਿੱਖਾਂ ਨੂੰ ਇਸ ਗੱਲ ਤੋਂ ਕੀਤਾ ਅਲਰਟ
- by Gurpreet Kaur
- June 19, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਦੀ ਪਾਰਲੀਮੈਂਟ ਵਿੱਚ ਹਰਦੀਪ ਸਿੰਘ ਨਿੱਝਰ (HARDEEP SINGH NIJJAR) ਦੀ ਪਹਿਲੀ ਬਰਸੀ ਮੌਕੇ ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (SRI AKAL TAKHAT SAHIB JATHEDAR GIANI RAGHBIR SINGH) ਨੇ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਹੈ। 18 ਜੂਨ 2023
ਕੈਨੇਡਾ ਪਾਰਲੀਮੈਂਟ ‘ਚ ਹਰਦੀਪ ਸਿੰਘ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ
- by Gurpreet Singh
- June 19, 2024
- 0 Comments
ਕੈਨੇਡੀਅਨ ਪਾਰਲੀਮੈਂਟ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦਾ ਪਿਛਲੇ ਸਾਲ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ਼ ਦੇ ਪਹਿਲੇ ਸਪੀਕਰ ਗ੍ਰੇਗ ਫਰਗਸ ਨੇ ਸ਼ੋਕ ਸੰਦੇਸ਼ ਪੜ੍ਹਿਆ ਅਤੇ ਫਿਰ ਸਾਰੇ ਸੰਸਦ ਮੈਂਬਰਾਂ ਨੂੰ ਨਿੱਝਰ ਲਈ ਮੌਨ ਰੱਖਣ ਲਈ
ਗਰਮੀ ਨਾਲ ਇੱਕ ਹਫ਼ਤੇ ’ਚ 577 ਹਾਜੀਆਂ ਦੀ ਮੌਤ! 2 ਹਜ਼ਾਰ ਸ਼ਰਧਾਲੂ ਜ਼ੇਰੇ ਇਲਾਜ, ਸਾਊਦੀ ’ਚ 52 ਡਿਗਰੀ ਪੁੱਜਾ ਤਾਪਮਾਨ
- by Gurpreet Kaur
- June 19, 2024
- 0 Comments
ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਹੱਜ ਲਈ ਪਹੁੰਚੇ 550 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 12 ਜੂਨ ਤੋਂ 19 ਜੂਨ ਤੱਕ ਚੱਲੀ ਹੱਜ ਯਾਤਰਾ ਦੌਰਾਨ ਹੁਣ ਤੱਕ ਕੁੱਲ 577 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਸਾਊਦੀ ਅਰਬ ‘ਚ ਪੈ ਰਹੀ ਭਿਆਨਕ ਗਰਮੀ ਨੂੰ ਦੱਸਿਆ ਗਿਆ ਹੈ। ਪਿਛਲੇ ਸਾਲ 240 ਹਜ ਯਾਤਰੀਆਂ