ਲਾਹੌਰ ’ਚ ਪ੍ਰਦੂਸ਼ਣ ਨੇ ਤੋੜੇ ਰਿਕਾਰਡ, AQI 700 ਪਾਰ! ਚੜ੍ਹਦੇ ਪੰਜਾਬ ਨੂੰ ਦੱਸਿਆ ਜ਼ਿੰਮੇਵਾਰ, CM ਮਾਨ ਨੂੰ ਲਿਖੀ ਚਿੱਠੀ
- by Preet Kaur
- October 31, 2024
- 0 Comments
ਬਿਉਰੋ ਰਿਪੋਰਟ: ਪਹਿਲਾਂ ਦਿੱਲੀ NCR ਵਿੱਚ ਪ੍ਰਦੂਸ਼ਣ (Pollution) ਦੇ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਸੀ ਤੇ ਹੁਣ ਲਹਿੰਦੇ ਪੰਜਾਬ ਨੇ ਵੀ ਲਾਹੌਰ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧਣ ’ਤੇ ਚੜ੍ਹਦੇ ਪੰਜਾਬ ’ਤੇ ਸਵਾਲ ਚੁੱਕੇ ਹਨ। ਪਾਕਿਸਤਾਨ ਦਾ ਲਾਹੌਰ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ
ਭਾਰਤ-ਚੀਨ ਸਰਹੱਦ ’ਤੇ ਫੌਜੀਆਂ ਨੇ ਇੱਕ-ਦੂਜੇ ਨੂੰ ਵੰਡੀਆਂ ਮਠਿਆਈਆਂ
- by Preet Kaur
- October 31, 2024
- 0 Comments
ਬਿਉਰੋ ਰਿਪੋਰਟ: ਅੱਜ ਵੀਰਵਾਰ ਨੂੰ ਦੀਵਾਲੀ ਦੇ ਮੌਕੇ ’ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ’ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ
ਪਾਕਿਸਤਾਨ ਤੋਂ ਆਈ ਦਿਵਾਲੀ ਦੀ ਮੁਬਾਰਕਬਾਦ!
- by Manpreet Singh
- October 31, 2024
- 0 Comments
ਬਿਉਰੋ ਰਿਪੋਰਟ – ਪਾਕਿਸਤਾਨ (Pakistan) ਤੋਂ ਦਿਵਾਲੀ (Diwali) ਦੀ ਮੁਬਾਰਕਬਾਦ ਸਾਹਮਣੇ ਆਈ ਹੈ। ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਿਵਾਜ਼ ਨੇ ਸਾਰਿਆਂ ਨੂੰ ਦਿਵਾਲੀ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦਿਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਦਿਵਾਲੀ ਤੇ ਬਹੁਤ ਖੁਸ਼ ਹਨ ਕਿ ਹਰ ਇਕ ਤਿਆਰ ਹੋ ਕੇ ਇਸ ਤਿਉਹਾਰ ਨੂੰ ਮਨਾਉਣ ਲਈ ਆਇਆ ਹੈ। ਇਸ
ਕੈਨੇਡਾ ਦੇ ਭਾਰਤ ਤੇ ਨਵੇਂ ਇਲਜ਼ਾਮ! ਰਿਪੋਰਟ ‘ਚ ਕੀਤਾ ਵੱਡਾ ਦਾਅਵਾ
- by Manpreet Singh
- October 31, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿਚ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੈਨੇਡੇ ਵੱਲੋਂ ਹੁਣ ਕੈਨੇਡੀਅਨ ਸੈਂਟਰ ਫਾਰ ਸਾਈਬਰ ਸਕਿਓਰਟੀ ਦੁਆਰਾ ਪ੍ਰਕਾਸ਼ਿਤ ਆਪਣੀ ਸਲਾਨਾ ਰਿਪੋਰਟ ਵਿਚ ਭਾਰਤ ਤੇ ਇਲਜ਼ਾਮ ਲਗਾਇਆ ਹੈ ਕਿ ਭਾਰਤ ਤੋਂ ਹੈਕਿੰਗ ਅਤੇ ਸਾਈਬਰ ਜਾਸੂਸੀ ਦੀਆਂ ਕੋਸ਼ਿਸ਼ਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਦੇ ਦੋ
ਦਿਲਜੀਤ ਖਿਲਾਫ ਬ੍ਰਿਟਿਸ਼ ਇਨਫਲੂਐਨਸਰ ਵੱਲੋਂ ਨਸਲੀ ਟਿੱਪਣੀ ‘ਤੇ ਭੜਕੇ ਫੈਨਸ ! ਫਿਰ ਬਣਾਈ ‘ਤਗੜੀ ਰੇਲ’!
- by Khushwant Singh
- October 31, 2024
- 0 Comments
ਬ੍ਰਿਟਿਸ਼ ਅਮਰੀਕਨ ਇਨਫਲੂਐਨਸਰ ਐਂਡਰੂ ਟੇਟ ਨੇ ਦਿਲਜੀਤ ਦੋਸਾਂਝ ਖਿਲਾਫ ਕੀਤੀ ਮਾਰੀ ਟਿੱਪਣੀ
ਟਰੰਪ ਨੇ ਅਨੋਖੇ ਢੰਗ ਨਾਲ ਕੀਤਾ ਚੋਣ ਪ੍ਰਚਾਰ! ਬਾਈਡਨ ਦੇ ਬਿਆਨ ਨੂੰ ਆਪਣੇ ਹਿੱਤ ‘ਚ ਵਰਤਿਆ
- by Manpreet Singh
- October 31, 2024
- 0 Comments
ਬਿਉਰੋ ਰਿਪੋਰਟ – ਦੁਨੀਆਂ ਦੇ ਸਭ ਤੋਂ ਤਾਕਤਵਰ ਮੁਲਕ ਅਮਰੀਕਾ (America) ਦੀਆਂ ਰਾਸ਼ਟਰਪਤੀ ਚੋਣਾਂ 5 ਨਵੰਬਰ ਨੂੰ ਹੋ ਰਹੀਆਂ ਹਨ। ਦੋਵੇਂ ਪਾਰਟੀਆਂ ਦੇ ਉਮੀਦਵਾਰ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਅੱਜ ਡੋਨਾਲਡ ਟਰੰਪ ਵੱਲੋਂ ਅਨੋਖੇ ਢੰਗ ਨਾਲ ਚੋਣ ਪ੍ਰਚਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾ ਅਮਰੀਕਾ ਦੇ
ਕੈਨੇਡਾ ਦੀ ਕਨਜ਼ਰਵੇਟਿਵ ਪਾਰਟੀ ਦਾ ਦਿਵਾਲੀ ਪ੍ਰੋਗਰਾਮ ਰੱਦ ‘ਤੇ ‘You Turn’ ! ‘ਆਗੂ ਵਿਰੋਧੀ ਧਿਰ ਨੇ ਕਦੇ ਨਹੀਂ ਪ੍ਰਬੰਧ ਕੀਤਾ’
- by Khushwant Singh
- October 31, 2024
- 0 Comments
ਕੈਨੇਡਾ ਦੀ ਕਨਜ਼ਰਵੇਟਿਵ ਪਾਰਟੀ ਨੇ ਕਿਹਾ ਦਿਵਾਲੀ ਦਾ ਪ੍ਰੋਗਾਰਮ ਰੱਦ ਨਹੀਂ ਕੀਤਾ ਸਿਰਫ ਸਮਾਂ ਅਤੇ ਥਾਂ ਬਦਲੀ ਹੈ
ਅਫਗਾਨ ਔਰਤਾਂ ‘ਤੇ ਪ੍ਰਾਰਥਨਾ ਦੌਰਾਨ ਉੱਚੀ ਬੋਲਣ ‘ਤੇ ਪਾਬੰਦੀ, ਮਸਜਿਦ ਜਾਣ ‘ਤੇ ਵੀ ਲਗਾਈ ਰੋਕ
- by Gurpreet Singh
- October 31, 2024
- 0 Comments
ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਅਫਗਾਨ ਨਿਊਜ਼ ਚੈਨਲ ਅਮੂ ਟੀਵੀ ਦੀ ਰਿਪੋਰਟ ਮੁਤਾਬਕ ਔਰਤਾਂ ਨੂੰ ਉੱਚੀ ਆਵਾਜ਼ ਵਿਚ ਨਮਾਜ਼ ਪੜ੍ਹਨ ‘ਤੇ ਪਾਬੰਦੀ ਲਗਾਈ ਗਈ ਹੈ। ਤਾਲਿਬਾਨ ਮੰਤਰੀ ਮੁਹੰਮਦ ਖਾਲਿਦ ਹਨਫੀ ਨੇ ਇਹ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਕੁਰਾਨ ਦੀਆਂ ਆਇਤਾਂ ਨੂੰ ਇੰਨੀ ਘੱਟ ਆਵਾਜ਼ ਵਿੱਚ
