ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਵੱਲੋਂ ਹਾਦਸਾ, 10 ਵਾਹਨਾਂ ਨੂੰ ਟੱਕਰ, 3 ਦੀ ਮੌਤ
ਬਿਊਰੋ ਰਿਪੋਰਟ (23 ਅਕਤੂਬਰ 2025): ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਵੱਲੋਂ ਕੀਤੇ ਗਏ ਭਿਆਨਕ ਹਾਦਸੇ ਨੇ ਤਿੰਨ ਲੋਕਾਂ ਦੀ ਜਾਨ ਲੈ ਲਈ। ਇਹ ਹਾਦਸਾ 22 ਅਕਤੂਬਰ ਨੂੰ ਵਾਪਰਿਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ, 21 ਸਾਲਾ ਜਸ਼ਨਪ੍ਰੀਤ ਸਿੰਘ ਨਾਂ ਦੇ ਡਰਾਈਵਰ ਨੇ ਨਸ਼ੇ ਦੀ ਹਾਲਤ
