India International Sports

ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ

ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।

Read More
India International

ਪ੍ਰਧਾਨ ਮੰਤਰੀ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਦਾ ਨਹੀਂ ਹੋਇਆ ਅਸਰ, ਇਕ ਹੋਰ ਭਾਰਤੀ ਨੌਜਵਾਨ ਦੀ ਗਈ ਜਾਨ

ਹਰਿਆਣਾ (Haryana) ਦੇ ਕੈਥਲ (Kaithal) ਦਾ ਪਿੰਡ ਮਟੌਰ ਦਾ ਨੌਜਵਾਨ ਰਵੀ ਆਪਣੇ ਬਿਹਤਰ ਭਵਿੱਖ ਲਈ ਰੂਸ (Russia) ਗਿਆ ਸੀ ਪਰ ਉਸ ਦੀ ਉੱਥੇ ਮੌਤ ਹੋ ਗਈ ਹੈ। ਉਸ ਨੂੰ ਜ਼ਬਰੀ ਰੂਸ ਯੂਕਰੇਨ ਦੀ ਚਲ ਰਹੀ ਜੰਗ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮਾਸਕੋ ਵਿੱਚ ਭਾਰਤੀ ਦੂਤਾਵਾਸ ਵੱਲੋਂ

Read More
International

ਪਾਕਿਸਤਾਨ ਦਾ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ, ਰਿਪੋਰਟ ਵਿਚ ਖੁਲਾਸਾ

ਆਰਥਿਕ ਸੰਕਟ ਨਾਲ ਜੂਝ ਰਿਹਾ ਪਾਕਿਸਤਾਨ ਚਾਹੁੰਦਾ ਹੈ ਕਿ ਵਿਦੇਸ਼ੀ ਸੈਲਾਨੀ ਉਸ ਦੇ ਦੇਸ਼ ਆਉਣ ਪਰ ਫੋਬਰਸ ਸਲਾਹਕਾਰ ਦੀ ਇਕ ਸੂਚੀ ਨੇ ਉਸ ਦੀ ਯੋਜਨਾ ਨੂੰ ਵਿਗਾੜ ਦਿੱਤਾ ਹੈ। ਫੋਰਬਸ ਐਡਵਾਈਜ਼ਰ ਸੂਚੀ ਦੀ ਰਿਪੋਰਟ ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਚਿੰਤਾ ਵਧਾ ਦਿੱਤੀ ਹੈ। ਰਿਪੋਰਟ ਮੁਤਾਬਕ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ ਹੈ।

Read More
International

ਗੋਲਾਨ ਹਾਈਟਸ ‘ਤੇ ਰਾਕੇਟ ਹਮਲੇ ‘ਚ ਮਾਰੇ ਗਏ 13 ਬੱਚੇ

ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਾਨ ਹਾਈਟਸ ‘ਤੇ ਰਾਕੇਟ ਹਮਲੇ ‘ਚ 12 ਬੱਚੇ ਅਤੇ ਇਕ ਕਿਸ਼ੋਰ ਦੀ ਮੌਤ ਹੋ ਗਈ ਹੈ। ਫੁੱਟਬਾਲ ਪਿੱਚ ‘ਤੇ ਹੋਏ ਇਸ ਰਾਕੇਟ ਹਮਲੇ ‘ਚ 10 ਤੋਂ ਜ਼ਿਆਦਾ ਲੋਕ ਜ਼ਖਮੀ ਵੀ ਹੋਏ ਹਨ।ਇਜ਼ਰਾਇਲੀ ਫੌਜ ਨੇ ਕਿਹਾ ਕਿ ਰਾਕੇਟ ਹਿਜ਼ਬੁੱਲਾ ਨੇ ਦਾਗਿਆ ਸੀ। ਪਰ ਹਿਜ਼ਬੁੱਲਾ ਨੇ ਇਜ਼ਰਾਇਲੀ ਫੌਜ ਦੇ ਇਸ ਦਾਅਵੇ ਦਾ ਖੰਡਨ

Read More
India International Sports

ਪੈਰਿਸ ਓਲੰਪਿਕ- ਫਾਈਨਲ ਵਿੱਚ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ

ਪੈਰਿਸ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਐਤਵਾਰ 28 ਜੁਲਾਈ ਨੂੰ ਦੁਪਹਿਰ 3:30 ਵਜੇ ਤੋਂ ਇਸ ਈਵੈਂਟ ਦੇ ਫਾਈਨਲ ਵਿੱਚ ਤਮਗਾ ਜਿੱਤਣ ਦਾ ਟੀਚਾ ਰੱਖੇਗੀ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ

Read More