India International Punjab

ਇਟਲੀ ਵਿਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ।  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ

Read More
India International

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਸੀ ਵਧਾਈ, 4 ਦਿਨਾਂ ਬਾਅਦ PM ਮੋਦੀ ਨੇ ਦਿੱਤਾ ਇਸ ਤਰ੍ਹਾਂ ਜਵਾਬ

ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ

Read More
India International

ਨਿੱਝਰ ਮਾਮਲੇ ‘ਚ ਕੈਨੇਡਾ ਦਾ ਨਵਾਂ ਤੇ ਵੱਡਾ ਖ਼ੁਲਾਸਾ! ਭਾਰਤ ਨੂੰ ਖ਼ਬਰ ਤੱਕ ਨਹੀਂ ਲੱਗੀ, ਕਰ ਦਿੱਤਾ ਇਹ ਕੰਮ

ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡੀਅਨ ਇੰਟੈਲੀਜੈਂਸ ਏਜੰਸੀ (CSIS) ਨੇ ਇਸ ਸਾਲ ਫਰਵਰੀ ਤੇ ਮਾਰਚ ਵਿੱਚ ਦੋ ਵਾਰ ਗੁਪਤ ਰੂਪ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ CSIS ਦੇ ਡਾਇਰੈਕਟਰ ਡੇਵਿਡ ਵਿਗਨੋਲਟ (David Vigneault) ਨੇ ਐਤਵਾਰ (9 ਮਈ)

Read More
India International Punjab

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦਾ ਕਤਲ, 4 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦਾ ਨਾਂ ਯੁਵਰਾਜ ਗੋਇਲ ਸੀ। ਜਿਸ ਦੀ ਉਮਰ 28 ਸਾਲ ਹੈ।

Read More
India International

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਵਿਦੇਸ਼ੀ ਮਹਿਮਾਨ, ਬੰਗਲਾਦੇਸ਼ ਅਤੇ ਸੇਸ਼ੇਲਸ ਦੇ ਲੀਡਰ ਪਹੁੰਚੇ, ਪਾਕਿਸਤਾਨ ਨੂੰ ਨਹੀਂ ਦਿੱਤਾ ਸੱਦਾ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਐਨਡੀਏ ਸਰਕਾਰ ਬਣਾਉਣ ਜਾ ਰਿਹਾ ਹੈ। ਨਰਿੰਦਰ ਮੋਦੀ ਵੱਲੋਂ ਕੱਲ੍ਹ ਰਾਸਟਰਪਤੀ ਭਵਨ ‘ਚ 7.15 ਵਜੇ ਸਹੁੰ ਚੁੱਕੀ ਜਾਵੇਗੀ। ਜਿਸ ਵਿੱਚ ਕਈ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹੋਣਗੇ। ਪਾਕਿਸਤਾਨ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਦੇ ਸੱਤ ਲੀਡਰ ਮੋਦੀ ਦੇ ਸਹੁੰ ਚੁੁੱਕ ਸਮਾਗਮ ਵਿੱਚ ਆਉਣਗੇ। ਦੱਸ ਦੇਈਏ ਕਿ ਬੰਗਲਾਦੇਸ਼ ਅਤੇ ਸੇਸ਼ੇਲਸ

Read More
India International

ਆਏ ਹੋਏ, ਓਏ ਹੋਏ ਬੱਦੋ ਬੱਦੀ ਗੀਤ ਯੂਟਿਊਬ ਤੋਂ ਹੋਇਆ ਡਿਲੀਟ

ਸਾਰਿਆਂ ਨੇ ਇਹ ਗੀਤ ‘ਆਏ ਹੋਏ, ਓਏ ਹੋਏ…ਬੜੀ ਵੱਡੀ’ ਸੁਣਿਆ ਹੀ ਹੋਵੇਗਾ, ਇਹ ਗੀਤ ਰਿਲੀਜ਼ ਹੁੰਦੇ ਹੀ ਇੰਨਾ ਵਾਇਰਲ ਹੋ ਗਿਆ ਕਿ ਚਾਰੇ ਪਾਸੇ ਇਸ ਦੀ ਚਰਚਾ ਹੋਣ ਲੱਗੀ। ਇਸ ਗੀਤ ਨੂੰ ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ ਨੇ ਗਾਇਆ ਹੈ। ਪਰ ਹੁਣ ਯੂਟਿਊਬ ‘ਤੇ ਇਸ ਗੀਤ ਨੂੰ 128 ਮਿਲੀਅਨ ਵਾਰ ਦੇਖਿਆ ਜਾਣ ਦੇ ਬਾਵਜੂਦ

Read More
India International Punjab Religion

ਕੀ 1984 ਘੱਲੂਘਾਰੇ ਵਿੱਚ ਇੰਗਲੈਂਡ ਨੇ ਕੀਤੀ ਸੀ ਭਾਰਤ ਦੀ ਮਦਦ? 4 ਦਹਾਕਿਆਂ ਬਾਅਦ ਮੁੜ ਹੋਵੇਗੀ ਜਾਂਚ!

ਇੰਗਲੈਂਡ ਦੀ ਲੇਬਰ ਪਾਰਟੀ ਨੇ ਸਹੁੰ ਚੁੱਕੀ ਹੈ ਕਿ ਉਹ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ 1984 ਵਿੱਚ ਕੀਤੇ ਫੌਜੀ ਹਮਲੇ ਦੀ ਕਾਰਵਾਈ ਵਿੱਚ ਤਤਕਾਲੀ ਬ੍ਰਿਟਿਸ਼ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੇ ਇਲਜ਼ਾਮਾਂ ਤੇ ਭੂਮਿਕਾ ਦੀ ਵਿਸਥਾਰ ਨਾਲ ਜਾਂਚ ਕਰਵਾਉਗੇ। ਜੇ 4 ਜੁਲਾਈ ਨੂੰ UK ਵਿੱਚ ਹੋਣ ਵਾਲੀਆਂ ਦੀਆਂ ਆਮ ਚੋਣਾਂ

Read More