ਕੈਨੇਡਾ PM ਨੇ ਦਿੱਤੀ ਮੋਦੀ ਨੂੰ ਵਧਾਈ, ਮਨੁੱਖੀ ਅਧਿਕਾਰਾਂ ਅਤੇ ਵਿਭਿੰਨਤਾ ਦਾ ਕੀਤਾ ਜ਼ਿਕਰ
- by Gurpreet Singh
- June 6, 2024
- 0 Comments
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਸੱਤਾ ‘ਚ ਆਉਣ ‘ਤੇ ਵਧਾਈ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਬਿਆਨ ਮੁਤਾਬਕ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ਲਈ ਵਧਾਈ। ਕੈਨੇਡਾ ਮਨੁੱਖੀ ਅਧਿਕਾਰਾਂ, ਵਿਭਿੰਨਤਾ ਅਤੇ ਕਾਨੂੰਨ ਦੇ ਰਾਜ ‘ਤੇ ਆਧਾਰਿਤ
ਲੇਬਲਾਂ ਅਤੇ ਇਸ਼ਤਿਹਾਰਾਂ ਤੋਂ ‘100% ਫਲ-ਜੂਸ’ ਦੇ ਦਾਅਵਿਆਂ ਨੂੰ ਹਟਾਓ, FSSAI ਨੇ ਫੂਡ ਕੰਪਨੀਆਂ ਨੂੰ ਦਿੱਤੇ ਨਿਰਦੇਸ਼
- by Gurpreet Singh
- June 5, 2024
- 0 Comments
FSSAI ਨੇ ਸਾਰੀਆਂ ਫੂਡ ਕੰਪਨੀਆਂ ਨੂੰ ਆਪਣੇ ਫਲਾਂ ਦੇ ਜੂਸ ਦੇ ਲੇਬਲਾਂ ਅਤੇ ਇਸ਼ਤਿਹਾਰਾਂ ਤੋਂ ‘100% ਫਲਾਂ ਦੇ ਜੂਸ’ ਦੇ ਦਾਅਵਿਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ (3 ਜੂਨ) ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇੰਨਾ ਹੀ ਨਹੀਂ, FSSAI ਨੇ
ਕੈਨੇਡਾ ਦਾ ਪਹਿਲਾ ਗਰੌਸਰੀ ਸਟੋਰ, ਹਰ ਚੀਜ਼ ਮਿਲੇਗੀ ਫ੍ਰੀ
- by Gurpreet Singh
- June 5, 2024
- 0 Comments
ਕੈਨੇਡਾ ਵਿਚ ਮਹਿੰਗਾਈ ਨਾਲ ਜੂਝ ਰਹੇ ਪਰਵਾਰਾਂ ਦੀ ਮਦਦ ਵਾਸਤੇ ਪਹਿਲਾ ਗਰੌਸਰੀ ਸਟੋਰ ਖੋਲ੍ਹਿਆ ਜਾ ਰਿਹਾ ਹੈ ਜਿਥੇ ਹਰ ਚੀਜ਼ ਬਿਲਕੁਲ ਮੁਫ਼ਤ ਮਿਲੇਗੀ | ਜੀ ਹਾਂ, ਰੈਜੀਨਾ ਫੂਡ ਬੈਂਕ ਦੇ ਵਿਲੱਖਣ ਉਪਰਾਲੇ ਤਹਿਤ ਗਰੌਸਰੀ ਸਟੋਰ ਵਿਚ ਹਰ ਉਹ ਚੀਜ਼ ਮਿਲੇਗੀ ਜੋ ਇਕ ਪਰਵਾਰ ਨੂੰ ਗੁਜ਼ਾਰਾ ਕਰਨ ਵਾਸਤੇ ਲੋੜੀਂਦੀ ਹੈ| ਇਹ ਬਿਲਕੁਲ ਸਾਧਾਰਣ ਗਰੌਸਰੀ ਸਟੋਰਾਂ ਵਾਂਗ
ਭਾਰਤੀ ਵਿਦਿਆਰਥਣ ਅਮਰੀਕਾ ‘ਚ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ
- by Manpreet Singh
- June 3, 2024
- 0 Comments
ਭਾਰਤ (India) ਤੋਂ ਅਮਰੀਕਾ (America) ਪੜਨ ਗਈ ਭਾਰਤੀ ਵਿਦਿਆਰਥਣ ਲਾਪਤਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ 23 ਸਾਲਾ ਲੜਕੀ ਨਿਤਿਸ਼ਾ ਕੰਧੂਲਾ 28 ਮਈ ਤੋਂ ਲਾਪਤਾ ਹੈ, ਜਿਸ ਨੂੰ ਲੱਭਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਲੜਕੀ ਰਹਿ ਰਹੀ ਸੀ, ਜੋ 28 ਮਈ ਤੋਂ ਲਾਪਤਾ ਹੈ। ਦੱਸਿਆ ਜਾ ਰਿਹਾ
ਆਸਟ੍ਰੇਲੀਆ ”ਚ ਹਜ਼ਾਰਾਂ ਕਿਸਾਨ ਸੜਕਾਂ ”ਤੇ, ਜਾਣੋ ਵਜ੍ਹਾ
- by Gurpreet Singh
- June 3, 2024
- 0 Comments
ਆਸਟ੍ਰੇਲੀਆ ਵਿਖੇ ਹਜ਼ਾਰਾਂ ਕਿਸਾਨ ਅਲਬਾਨੀਜ਼ ਸਰਕਾਰ ਦੇ ਇਕ ਫ਼ੈਸਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ। ਇੱਥੇ ਪਰਥ ਵਿੱਚ 3000 ਤੋਂ ਵੱਧ ਕਿਸਾਨ, ਟਰੱਕ ਡਰਾਈਵਰ, ਸ਼ੀਅਰਰ (ਉੱਨ ਕੱਟਣ ਵਾਲੇ) ਅਤੇ ਉਨ੍ਹਾਂ ਦੇ ਪਰਿਵਾਰ ਲਾਈਵ ਭੇਡਾਂ ਦੀ ਬਰਾਮਦ ‘ਤੇ ਰੋਕ ਦੇ ਵਿਰੋਧ ਲਈ ਇਕੱਠੇ ਹੋਏ ਹਨ। ਇਹ ਪਾਬੰਦੀ 2028 ਵਿੱਚ ਲਾਗੂ ਹੋਵੇਗੀ, ਜਿਸ ਨਾਲ ਇਹ ਚਿੰਤਾ
ਮਨੀਲਾ ’ਚ ਪੰਜਾਬੀ ਨੌਜਵਾਨ ਦਾ ਕਤਲ, ਹਫ਼ਤੇ ਬਾਅਦ ਮਿਲੀ ਲਾਸ਼
- by Gurpreet Kaur
- June 3, 2024
- 0 Comments
ਫਿਲੀਪੀਨਜ਼ ਦੇ ਮਨੀਲਾ ’ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਸ਼ ਸਿੰਘ ਵਜੋਂ ਹੋਈ ਹੈ ਜੋ ਨੂਰਮਹਿਲ ਨੇੜਲੇ ਪਿੰਡ ਭੰਡਾਲ ਬੂਟਾ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਮੁਤਾਬਕ ਜਗਦੀਸ਼ ਸਿੰਘ ਪਿਛਲੇ ਕਈ
ਨੌਜਵਾਨ ਨੇ ਵਿਦੇਸ਼ੀ ਦੀ ਧਰਤੀ ‘ਤੇ ਚਮਕਾਇਆ ਪੰਜਾਬ ਦਾ ਨਾਮ
- by Gurpreet Singh
- June 3, 2024
- 0 Comments
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਅਆਂ ਨੇ ਹਰ ਥਾਂ ਕਿਸੇ ਨਾ ਕਿਸੇ ਕੰਮ ਵਿੱਚ ਆਪਣੇ ਝੰਡੇ ਗੱਡੇ ਹਨ। ਕੁਝ ਦਿਨ ਪਹਿਲਾਂ ਇੱਥੇ ਐਡੀਸਨ ਡਿਸਟਿ੍ਰਕਟ ਦੀਆਂ ਖੇਡਾਂ ਵਿਚ ਕਾਰਟਰੇਟ ਸਿੰਘ ਸਭਾ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਭਾਈ ਪਿਆਰਾ ਸਿੰਘ ਸ਼ੇਖੂਪੁਰ ਦੇ ਪੋਤਰੇ ਕਾਕਾ ਇੰਦਰਵੀਰ ਸਿੰਘ (ਸਪੁੱਤਰ ਗੁਰਚਰਨ ਸਿੰਘ) ਨੇ 1600 ਮੀਟਰ ਦੀ ਦੌੜ ਬਹੁਤ ਵੱਡੇ ਫਰਕ ਨਾਲ ਜਿੱਤ ਕੇ
ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ
- by Gurpreet Singh
- June 2, 2024
- 0 Comments
ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ‘ਤੇ ਸਵਾਰ ਹੋ ਕੇ ਪੁਲਾੜ ‘ਚ ਜਾਵੇਗੀ, ਜੋ ਅੱਜ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਪੁਲਾੜ ਯਾਨ ਦੇ ਆਕਸੀਜਨ ਵਾਲਵ ‘ਚ
ਪਾਕਿਸਤਾਨ ‘ਤੇ ਵਧਿਆ ਕਰਜ਼ਾ, ਲੋਕਾਂ ਦੀਆਂ ਮੁਸੀਬਤਾਂ ਵਧੀਆਂ
- by Gurpreet Singh
- May 31, 2024
- 0 Comments
ਪਿਛਲੇ ਕੁਝ ਸਾਲਾਂ ‘ਚ ਪਾਕਿਸਤਾਨ ‘ਤੇ ਕਰਜ਼ੇ ਦਾ ਬੋਝ ਤੇਜ਼ੀ ਨਾਲ ਵਧਿਆ ਹੈ। ਜ਼ਿਆਦਾ ਕਰਜ਼ੇ ਕਾਰਨ ਦੇਸ਼ ਦੇ ਬਜਟ ‘ਤੇ ਦਬਾਅ ਪੈ ਰਿਹਾ ਹੈ। ਮਸ਼ਹੂਰ ਅੰਗਰੇਜ਼ੀ ਅਖਬਾਰ ਡਾਨ ਨੇ ਪਾਕਿਸਤਾਨ ਦੇ ਵਧਦੇ ਕਰਜ਼ੇ ‘ਤੇ ਸੰਪਾਦਕੀ ਲਿਖਿਆ ਹੈ। ਸਰਕਾਰ ਦਾ ਵਿੱਤੀ ਘਾਟਾ ਪਿਛਲੇ ਪੰਜ ਸਾਲਾਂ ਵਿੱਚ ਆਰਥਿਕ ਉਤਪਾਦਨ ਦਾ ਔਸਤਨ 7.3 ਪ੍ਰਤੀਸ਼ਤ ਰਿਹਾ, ਜੋ ਕਾਫ਼ੀ ਜ਼ਿਆਦਾ