India International Punjab

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿ ਰਿਹਾ ਸੀ। ਅੱਜ ਇੱਥੇ ਦਿਲ ਦਾ

Read More
International

ਪਾਪੂਆ ਨਿਊ ਗਿਨੀ ‘ਚ ਮਲਬੇ ਹੇਠ ਦੱਬੇ 2 ਹਜ਼ਾਰ ਲੋਕ, 4 ਦਿਨਾਂ ਤੋਂ ਖਿਸਕ ਰਹੀ ਹੈ ਜ਼ਮੀਨ

ਪਾਪੂਆ ਨਿਊ ਗਿਨੀ ਦੇ ਕਾਓਕਲਾਮ ਪਿੰਡ ‘ਚ ਜ਼ਮੀਨ ਖਿਸਕਣ ਕਾਰਨ 2 ਹਜ਼ਾਰ ਤੋਂ ਵੱਧ ਲੋਕ ਦੱਬੇ ਹੋਏ ਹਨ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਖੁਦ ਸੰਯੁਕਤ ਰਾਸ਼ਟਰ (ਯੂ. ਐੱਨ.) ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਆਸਟ੍ਰੇਲੀਅਨ ਮੀਡੀਆ ਏਬੀਸੀ ਦੇ ਅਨੁਸਾਰ, ਪਾਪੂਆ ਨਿਊ ਗਿਨੀ ਦੀ ਰਾਜਧਾਨੀ ਪੋਰਟ ਮੋਰੇਸਬੀ ਤੋਂ ਲਗਭਗ 600 ਕਿਲੋਮੀਟਰ

Read More
India International Punjab

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ

Read More
International

ਬੰਗਲਾਦੇਸ਼ ਦੇ ਸਮੁੰਦਰੀ ਕੰਢਿਆਂ ’ਤੇ ‘ਰੇਮਲ’ ਦਾ ਕਹਿਰ, 7 ਲੋਕਾਂ ਦੀ ਮੌਤ, ਲੱਖਾਂ ਲੋਕ ਬਿਜਲੀ ਤੋਂ ਵਾਂਝੇ

ਬੰਗਲਾਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਚੱਕਰਵਾਤ ‘ਰੇਮਲ’ ਦੇ ਟਕਰਾਉਣ ਤੋਂ ਬਾਅਦ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕਾਂ ਦੇ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ। ਰੇਮਲ ਦੇ ਤੱਟ ’ਤੇ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਸੈਂਕੜੇ ਪਿੰਡ ਪਾਣੀ ਵਿਚ ਡੁੱਬ ਗਏ। ਮੌਸਮ ਵਿਭਾਗ ਨੇ

Read More
India International

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨੌਜਵਾਨ ਦੀ ਹੋਈ ਮੌਤ

ਕੈਨੇਡਾ (Canada) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਰੂਕਸ਼ੇਤਰ (Kurukshetra) ਦੇ ਸ਼ਾਹਬਾਦ ਦੇ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਸੂਰਿਆਦੀਪ ਸਿੰਘ 29 ਅਗਸਤ 2023 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਪਰਿਵਾਰ ਨੇ ਇਕ-ਇਕ ਪੈਸਾ ਬਚਾ ਕੇ ਸੂਰਿਆਦੀਪ ਨੂੰ ਪੜ੍ਹਾਈ ਲਈ ਕੈਨੇਡਾ ਭੇਜ ਦਿੱਤਾ, ਜਿੱਥੇ ਪਿਛਲੇ ਹਫਤੇ 23

Read More
International

ਅਮਰੀਕਾ ‘ਚ ਤੂਫਾਨ ਕਾਰਨ 18 ਮੌਤਾਂ, 42 ਜ਼ਖਮੀ,ਤੇਜ਼ ਹਵਾਵਾਂ ਕਾਰਨ 10 ਕਰੋੜ ਲੋਕ ਪ੍ਰਭਾਵਿਤ

ਐਤਵਾਰ (26 ਮਈ) ਨੂੰ ਅਮਰੀਕਾ ਦੇ ਟੈਕਸਾਸ, ਓਕਲਾਹੋਮਾ ਅਤੇ ਅਰਕਨਸਾਸ ਰਾਜਾਂ ਵਿੱਚ ਆਏ ਤੂਫਾਨ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ 42 ਤੋਂ ਵੱਧ ਜ਼ਖਮੀ ਹੋ ਗਏ। ਅਮਰੀਕੀ ਮੀਡੀਆ ਹਾਊਸ ਸੀਐਨਐਨ ਮੁਤਾਬਕ ਤੂਫ਼ਾਨ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਕਰੀਬ 10 ਕਰੋੜ ਲੋਕ ਪ੍ਰਭਾਵਿਤ ਹੋਏ ਹਨ। ਅਮਰੀਕਾ ਦੇ ਮੌਸਮ ਵਿਭਾਗ ਨੇ ਅੱਜ (27 ਮਈ) ਨੂੰ

Read More
International

ਇਜ਼ਰਾਈਲ ਨੇ ਰਫਾਹ ‘ਤੇ ਕੀਤਾ ਹਮਲਾ, 40 ਲੋਕਾਂ ਦੀ ਮੌਤ

ਐਤਵਾਰ ਨੂੰ ਇਜ਼ਰਾਈਲ ਨੇ ਫਿਲਸਤੀਨ ਦੇ ਗਾਜ਼ਾ ਪੱਟੀ ਦੇ ਸਭ ਤੋਂ ਦੱਖਣੀ ਸ਼ਹਿਰ ਰਫਾਹ ‘ਚ ਜ਼ਬਰਦਸਤ ਬੰਬਾਰੀ ਕੀਤੀ, ਜਿਸ ‘ਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਫਲਸਤੀਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਬੰਬਾਰੀ ਕਾਰਨ ਉੱਥੇ ਬਣੇ ਟੈਂਟਾਂ ‘ਚ ਅੱਗ ਲੱਗ ਗਈ, ਜਿਸ ਕਾਰਨ ਕਈ ਲੋਕ ਜ਼ਿੰਦਾ ਸੜ ਗਏ। ਹਜ਼ਾਰਾਂ ਫਲਸਤੀਨੀ ਰਫਾਹ ਵਿੱਚ ਸੰਯੁਕਤ ਰਾਸ਼ਟਰ

Read More
International

ਹਮਾਸ ਨੇ ਕਈ ਮਹੀਨਿਆਂ ਬਾਅਦ ਇਜ਼ਰਾਈਲ ਤੇ ਕੀਤਾ ‘ਵੱਡਾ ਮਿਸਾਈਲ’ ਹਮਲਾ

ਹਮਾਸ (Hamas) ਨੇ ਤੇਲ ਅਵੀਵ ਵੱਲ ਵੱਡਾ ਮਿਜ਼ਾਈਲ ਹਮਲਾ ਕੀਤਾ ਹੈ। ਖ਼ਬਰ ਏਜੰਸੀ ਰਾਇਟਰਜ਼ (Reuters) ਮੁਤਾਬਕ ਕਈ ਮਹੀਨਿਆਂ ਵਿੱਚ ਪਹਿਲੀ ਵਾਰ ਐਤਵਾਰ ਨੂੰ ਤੇਲ ਅਵੀਵ ਸਮੇਤ ਮੱਧ ਇਜ਼ਰਾਈਲ ਵਿੱਚ ਰਾਕੇਟ ਸਾਇਰਨ ਵੱਜਣ ਲੱਗੇ ਹਨ। ਹਮਾਸ ਨੇ ਦਾਅਵਾ ਕੀਤਾ ਹੈ ਕਿ ਰਾਕੇਟ ਗਾਜ਼ਾ ਤੋਂ ਦਾਗੇ ਗਏ ਹਨ। ਹਮਾਸ ਦੇ ਹਥਿਆਰਬੰਦ ਵਿੰਗ, ਅਲ-ਕਸਾਮ ਬ੍ਰਿਗੇਡਜ਼ (Al-Qassam Brigades) ਨੇ

Read More
International

ਕਨੇਡੀਅਨ ਸਰਕਾਰ ਨਾਗਰਿਕਤਾ ਕਾਨੂੰਨ ‘ਚ ਕਰਨ ਜਾ ਰਹੀ ਹੈ ਵੱਡੇ ਬਦਲਾਅ

ਕੈਨੇਡੀਅਨ ਸਰਕਾਰ ਨਾਗਰਿਕਤਾ ਨਾਲ ਸਬੰਧਤ ਕਾਨੂੰਨ ਵਿਚ ਵੱਡੇ ਬਦਲਾਅ ਕਰਨ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸ ਦਾ ਉਦੇਸ਼ ਕੈਨੇਡਾ ਤੋਂ ਬਾਹਰ ਪੈਦਾ ਹੋਏ ਕੁਝ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਹਾਊਸ ਆਫ਼ ਕਾਮਨਜ਼ ’ਚ ਬਿੱਲ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ

Read More