India International Punjab

Saudi Arab ਦਾ ਵੱਡਾ ਕਦਮ,Visa ਲਈ ਭਾਰਤੀਆਂ ਲਈ ਖ਼ਤਮ ਕੀਤੀ ਇਹ ਸ਼ਰਤ

 ਨਵੀਂ ਦਿੱਲੀ : ਖਾੜੀ ਮੁਲਕ ਸਾਊਦੀ ਅਰਬ ਤੋਂ ਭਾਰਤੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਸਾਊਦੀ ਅਰਬ ਨੇ ਫੈਸਲਾ ਕੀਤਾ ਹੈ ਕਿ ਹੁਣ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦਾ ਵੀਜ਼ਾ ਲੈਣ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਪੇਸ਼ ਕਰਨ ਦੀ ਲੋੜ ਨਹੀਂ ਹੋਵੇਗੀ। ਇਸ  ਨਾਲ ਭਾਰਤੀਆਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਿੱਲੀ ਸਥਿਤ ਸਾਊਦੀ ਦੂਤਾਵਾਸ ਨੇ

Read More
International

ਕੈਨੇਡਾ ਤੋਂ ਆਈ ਖੁਸ਼ਖਬਰੀ, 16 ਨਵੇਂ ਕਿੱਤਿਆਂ ਲਈ ਖੋਲ੍ਹੇ ਰਾਹ

ਨਵੀਆਂ NOC ਸ਼੍ਰੇਣੀਆਂ ਦੀ ਵਰਤੋਂ ਕਰਨ ਨਾਲ ਕੈਨੇਡਾ ਨੂੰ ਸਿਹਤ ਸੰਭਾਲ, ਉਸਾਰੀ ਅਤੇ ਆਵਾਜਾਈ ਵਰਗੇ ਉੱਚ-ਮੰਗ ਵਾਲੇ ਖੇਤਰਾਂ ਵਿੱਚ ਵਿਸ਼ਵਵਿਆਪੀ ਪ੍ਰਤਿਭਾ ਲਿਆਉਣ ਦੀ ਇਜਾਜ਼ਤ ਮਿਲੇਗੀ।

Read More
International

ਵਿਦੇਸ਼ ਦੀ ਧਰਤੀ ‘ਤੇ ਪੰਜਾਬੀਆਂ ਦੀ ਬੱਲੇ-ਬੱਲੇ, ਪਹਿਲਾ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਮੇਅਰ

ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦੇ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ।

Read More
International

ਦੁਨੀਆ ਦੇ 800 ਕਰੋੜਵੇਂ ਬੱਚੇ ਦਾ ਹੋਇਆ ਜਨਮ, ਹਸਪਤਾਲ ਸਟਾਫ ਨੇ ਮਨਾਇਆ ਜਸ਼ਨ

ਅਜਿਹੇ ‘ਚ ਅੱਜ ਜਨਮ ਲੈਣ ਵਾਲਾ ਪਹਿਲਾ ਬੱਚਾ ਦੁਨੀਆ ਦਾ 800 ਕਰੋੜਵਾਂ ਵਿਅਕਤੀ ਬਣ ਜਾਵੇਗਾ। ਸੰਯੁਕਤ ਰਾਸ਼ਟਰ ਮੁਖੀ ਨੇ ਇਸ ਨੂੰ ਵੱਡੀ ਪ੍ਰਾਪਤੀ ਅਤੇ ਜਸ਼ਨ ਮਨਾਉਣ ਦਾ ਮੌਕਾ ਦੱਸਿਆ।

Read More
International

ਆਪਣੀ ਪਤਨੀ ਨੂੰ ਦੁਲਹਨ ਵਾਂਗ ਸਜਿਆ ਦੇਖ ਹੈਰਾਨ ਰਹਿ ਗਿਆ ਬਜ਼ੁਰਗ ਬਾਬਾ, ਦਿਲ ਜਿੱਤ ਰਹੀ ਹੈ ਇਹ ਵੀਡੀਓ

ਇੱਕ ਬਜ਼ੁਰਗ ਇਸ ਉਮਰ ਵਿੱਚ ਆਪਣੀ ਪਤਨੀ ਨੂੰ ਦੁਲਹਨ ਵਾਂਗ ਸਜਾਇਆ ਦੇਖ ਹੈਰਾਨ ਰਹਿ ਗਏ ਹਨ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਉਨ੍ਹਾਂ ਦੇ ਵਿਆਹ ਦੇ ਇੰਨੇ ਸਾਲਾਂ ਬਾਅਦ ਆਪਣੀ ਪਤਨੀ ਨੂੰ ਦੁਲਹਨ ਦੀ ਤਰ੍ਹਾਂ ਸਜਾ ਦੇਖ ਕੇ ਦਾਦਾ ਜੀ ਦੀ ਪ੍ਰਤੀਕਿਰਿਆ ਸ਼ਾਨਦਾਰ ਹੈ। ਇਹ ਵੀਡੀਓ ਅਜਿਹੀ ਹੈ ਕਿ ਤੁਸੀਂ ਇਸ ਨੂੰ ਵਾਰ-ਵਾਰ ਦੇਖਣਾ ਪਸੰਦ ਕਰੋਗੇ।

Read More
India International

ਭਾਰਤ ‘ਚ ਬਣਨਗੇ ਸਭ ਤੋਂ ਵੱਧ ਇਲੈਕਟ੍ਰਿਕ ਵਾਹਨ , ਰਿਪੋਰਟ ਵਿੱਚ ਦਾਅਵਾ…

ਇਲੈਕਟ੍ਰਿਕ ਵਾਹਨਾਂ ( Electric vehicles) ਦੇ ਉਤਪਾਦਨ ਦੇ ਮਾਮਲੇ ਵਿੱਚ ਭਾਰਤ ਵਿੱਚ ਦੁਨੀਆ ਵਿੱਚ ਸਿਖਰ 'ਤੇ ਪਹੁੰਚਣ ਦੀ ਸਮਰੱਥਾ ਹੈ। ਇਹ ਗੱਲ ਹਾਲ ਹੀ ਵਿੱਚ ਕੈਲੀਫੋਰਨੀਆ ਯੂਨੀਵਰਸਿਟੀ, ਲਾਸ ਏਂਜਲਸ ਅਤੇ ਬਰਕਲੇ ਲੈਬ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਸਾਹਮਣੇ ਆਈ ਹੈ।

Read More
International

Amazon ਦੇ ਸੰਸਥਾਪਕ ਆਪਣੀ ਦਸ ਲੱਖ ਕਰੋੜ ਦੀ ਜਾਇਦਾਦ ਦਾ ਜਿਆਦਾਤਾਰ ਹਿੱਸਾ ਕਰੇਗਾ ਦਾਨ

ਬੇਜੋਸ ਨੇ ਆਪਣੀ 124 ਬਿਲੀਅਨ ਡਾਲਰ (ਦਸ ਲੱਖ ਕਰੋੜ ਰੁਪਏ) ਦੀ ਜਾਇਦਾਦ ਦਾ ਜ਼ਿਆਦਾਤਰ ਹਿੱਸਾ ਚੈਰਿਟੀ ਲਈ ਦਾਨ ਕਰਨ ਦੀ ਯੋਜਨਾ ਬਣਾਈ ਹੈ।

Read More
International

ਅਮਰੀਕਾ: ਟੈਕਸਸ ਵਿੱਚ ’84 ਕਤਲੇਆਮ ਨੂੰ ਦਿੱਤਾ ਸਿੱਖ ਨਸਲਕੁਸ਼ੀ ਕਰਾਰ

ਅਮਰੀਕਾ ਦੇ ਹੋਰ ਕਈ ਸੂਬਿਆਂ ਵਾਂਗ ਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਵੀ ਨਵੰਬਰ 1984 ਵਿੱਚ ਭਾਰਤ ਦੇ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ।

Read More