India International

PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਦਾਲਤ ਨੇ ਭਾਰਤ ਨੂੰ ਭੇਜਿਆ ਸੰਮਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ

ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਠੀਕ ਪਹਿਲਾਂ ਇੱਕ ਅਮਰੀਕੀ ਅਦਾਲਤ ਨੇ ਭਾਰਤ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਸਿੱਖਸ ਫਾਸ ਜਸਟਿਸ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮਾਂ ਨਾਲ ਸਬੰਧਿਤ ਹਨ। ਪੰਨੂ ਨੇ ਉਸ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਅਮਰੀਕੀ ਅਦਾਲਤ ਵਿੱਚ

Read More
India International

ਕੈਨੇਡਾ ਨੇ ਫਿਰ ਭਾਰਤ ਤੇ ਲਗਾਇਆ ਵੱਡਾ ਇਲਜ਼ਾਮ!

ਬਿਊਰੋ ਰਿਪੋਰਟ – ਭਾਰਤ ਅਤੇ ਕੈਨੇਡਾ (INDO-CANADA RELATION) ਦੇ ਸਬੰਧ ਪਹਿਲਾਂ ਹੀ ਚੰਗੇ ਨਹੀਂ ਹਨ ਪਰ ਹੁਣ ਇਕ ਵਾਰ ਦੋਵੇਂ ਦੇਸ਼ਾਂ ਵਿਚ ਕੁੜੱਤਣ ਵਧਦੀ ਹੋਈ ਨਜ਼ਰ ਆ ਰਹੀ ਹੈ। ਕੈਨੇਡਾ ਸਰਕਾਰ (CANADA GOVERNMENT) ਨੇ ਇਕ ਵਾਰ ਇਰ ਭਾਰਤ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (CSIM)ਨੇ ਕਿਹਾ ਹੈ ਕਿ ਭਾਰਤ ਚੀਨ ਨਾਲ ਮਿਲ

Read More
India International Punjab

ਜਲੰਧਰ ਦਾ ਨੌਜਵਾਨ ਬ੍ਰਿਟਸ਼ ਆਰਮੀ ‘ਚ ਭਰਤੀ ਹੋਇਆ…ਪੰਜਾਬ ਦਾ ਨਾਮ ਕੀਤਾ ਰੌਸ਼ਨ

ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਅਜਿਹਾ ਇੱਕ ਮਾਮਲਾ ਯੂਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਬ੍ਰਿਟਸ਼ ਆਰਮੀ ‘ਚ ਪੰਜਾਬ ਦਾ ਨੌਜਵਾਨ ਭਰਤੀ ਹੋਇਆ ਹੈ। ਪੰਜਾਬ ਦੇ ਜੰਮਪਲ

Read More
India International

ਨਵੇਂ ਰੂਪ ਨਾਲ ਮੁੜ ਆਇਆ ਕੋਰੋਨਾ, 27 ਦੇਸ਼ਾਂ ‘ਚ ਫੈਲਿਆ ਸੰਕਰਮਣ, ਜਾਣੋ ਕਿੰਨਾ ਖਤਰਨਾਕ ਹੈ ਇਹ

ਜੇਕਰ ਤੁਹਾਨੂੰ ਲੱਗਦਾ ਹੈ ਕਿ ਕੋਰੋਨਾ ਦਾ ਖ਼ਤਰਾ ਟਲ ਗਿਆ ਹੈ, ਹੁਣ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਤਾਂ ਸ਼ਾਇਦ ਤੁਸੀਂ ਗਲਤ ਹੋਵੋ। ਥੋੜ੍ਹੇ ਸਮੇਂ ਬਾਅਦ ਇਹ ਵਾਇਰਸ ਨਵੇਂ ਰੂਪਾਂ ਨਾਲ ਵਾਪਸ ਆਉਂਦਾ ਹੈ। ਇਨ੍ਹੀਂ ਦਿਨੀਂ ਦੁਨੀਆ ਦੇ ਕਈ ਦੇਸ਼ ਬਾਂਦਰਪੌਕਸ ਨੂੰ ਲੈ ਕੇ ਅਲਰਟ ‘ਤੇ ਹਨ, ਉਥੇ ਹੀ ਕੋਰੋਨਾ ਨੇ ਇਕ

Read More
International

ਕੈਨੇਡੀਅਨ ਸਰਕਾਰ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਟੱਡੀ ਵੀਜ਼ੇ ’ਚ ਕਟੌਤੀ ਦਾ ਐਲਾਨ!

ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਪੜ੍ਹਾਈ ਅਤੇ ਨੌਕਰੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ। ਪਰ ਹੁਣ ਭਾਰਤੀ ਅਤੇ ਦੁਨੀਆ ਦੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਨਵੇਂ ਐਲਾਨ ਤੋਂ ਬਾਅਦ ਕੈਨੇਡਾ ‘ਚ ਪੜ੍ਹਨ ਜਾਣ

Read More
International

ਲੇਬਨਾਨ: ਪੇਜਰਾਂ ਅਤੇ ਵਾਕੀ ਟਾਕੀਜ਼ ਵਿੱਚ ਹੋਏ ਧਮਾਕਿਆਂ ਵਿੱਚ ਹੁਣ ਤੱਕ ਕੁੱਲ 32 ਲੋਕਾਂ ਦੀ ਮੌਤ

ਲੇਬਨਾਨ ਦੀ ਰਾਜਧਾਨੀ ਬੇਰੂਤ ਸਮੇਤ ਕਈ ਸ਼ਹਿਰਾਂ ‘ਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਧਮਾਕੇ ਹੋਏ। ਇਸ ਵਾਰ ਧਮਾਕੇ ਲਈ ਵਾਕੀ-ਟਾਕੀ ਦੀ ਵਰਤੋਂ ਕੀਤੀ ਗਈ। ਘੱਟੋ-ਘੱਟ 20 ਲੋਕ ਮਾਰੇ ਗਏ ਅਤੇ 450 ਤੋਂ ਵੱਧ ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ 18 ਸਤੰਬਰ ਨੂੰ ਹੋਏ

Read More
International Punjab

ਲੜਕੀ ਨੇ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਕੀਤਾ ਬਲੌਕ, ਲੱਖਾਂ ਰੁਪਏ ਖਰਚ ਕੇ ਭੇਜਿਆ ਸੀ ਕੈਨੇਡਾ

ਫਾਜ਼ਿਲਕਾ : ਵਿਦੇਸ਼ਾ ਦੀ ਚਕਾਚੌਂਧ ਤੇ ਡਾਲਰਾਂ ਦੀ ਚਮਕ ਨੇ ਅਜੋਕੇ ਸਮੇਂ ‘ਚ ਪੰਜਾਬ ਦੀ ਨੌਜਵਾਨ ਪੀੜੀ ਵਿਚ ਜਾਇਜ਼ ਨਾਜਾਇਜ਼ ਢੰਗ ਨਾਲ ਬਾਹਰਲੇ ਮੁਲਕਾਂ ‘ਚ ਜਾਣ ਦਾ ਰੁਝਾਨ ਇਸ ਕਦਰ ਵਧਾ ਦਿੱਤਾ ਹੈ ਕਿ ਪਤੀ ਪਤਨੀ ਦਾ ਰਿਸ਼ਤਾ ਵੀ ਮਹਿਜ਼ ਇੱਕ ਦਿਖਾਵੇ ਦੀ ਮੁਹਤਾਜ ਬਣ ਕੇ ਰਹਿ ਗਿਆ ਹੈ। ਆਏ ਦਿਨ ਇਨਾਂ ਸੌਦੇਬਾਜ਼ੀਆਂ ਦੇ ਚਲਦਿਆਂ

Read More