International

ਈਰਾਨ ਨੇ ਆਪਣੇ 45 ਹਜ਼ਾਰ ਲੋਕਾਂ ਨੂੰ ਮੁਕਾਇਆ – ਟਰੰਪ ਦਾ ਦਾਅਵਾ

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਅੱਜ ਆਪਣੇ 34ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ। ਇਸ ਯੁੱਧ ਨੇ ਪੂਰੀ ਦੁਨੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ, ਖਾਸ ਕਰਕੇ ਤੇਲ ਦੀਆਂ ਕੀਮਤਾਂ ਅਤੇ ਆਰਥਿਕ ਅਸਥਿਰਤਾ ਕਾਰਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਇਸ ਵਿੱਚ ਯੁੱਧ ਦੀ ਸਥਿਤੀ ਬਾਰੇ ਵਿਸਥਾਰ ਨਾਲ ਗੱਲ ਕੀਤੀ। ਟਰੰਪ ਨੇ

Read More
International

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਅੱਜ 34ਵੇਂ ਦਿਨ ‘ਚ ਦਾਖਲ

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਅੱਜ ਆਪਣੇ 34ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ। ਇਸ ਯੁੱਧ ਨੇ ਪੂਰੀ ਦੁਨੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ, ਖਾਸ ਕਰਕੇ ਤੇਲ ਦੀਆਂ ਕੀਮਤਾਂ ਅਤੇ ਆਰਥਿਕ ਅਸਥਿਰਤਾ ਕਾਰਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਇਸ ਵਿੱਚ ਯੁੱਧ ਦੀ ਸਥਿਤੀ ਬਾਰੇ ਵਿਸਥਾਰ ਨਾਲ ਗੱਲ ਕੀਤੀ। ਅਮਰੀਕਾ ਈਰਾਨ

Read More
International

6 ਮਹੀਨੇ ਤੱਕ ਜੰਗ ਲੜਨ ਲਈ ਤਿਆਰ ਇਰਾਨ! ਟਰੰਪ ਨੇ 2-3 ਹਫ਼ਤਿਆਂ ’ਚ ਜੰਗ ਖ਼ਤਮ ਹੋਣ ਦਾ ਕੀਤਾ ਦਾਅਵਾ

ਤਹਿਰਾਨ (1 ਅਪ੍ਰੈਲ, 2026): ਇਰਾਨ ਨੇ ਅਮਰੀਕਾ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਸ ਨੇ ਜ਼ਮੀਨੀ ਹਮਲਾ ਕਰਨ ਲਈ ਫ਼ੌਜੀ ਭੇਜਣ ਦੀ ਗ਼ਲਤੀ ਕੀਤੀ, ਤਾਂ ਉਸ ਨੂੰ ਭਾਰੀ ਨੁਕਸਾਨ ਉਠਾਉਣਾ ਪਵੇਗਾ। ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਦੇਸ਼ ਲੋੜ ਪੈਣ ’ਤੇ 6 ਮਹੀਨਿਆਂ ਤੱਕ ਜੰਗ ਜਾਰੀ ਰੱਖਣ

Read More
International

2-3 ਹਫ਼ਤਿਆਂ ਵਿੱਚ ਖਤਮ ਹੋ ਸਕਦੀ ਹੈ ਜੰਗ – ਟਰੰਪ

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਆਪਣੇ ਦੂਜੇ ਮਹੀਨੇ ਵਿੱਚ ਦਾਖਲ ਹੋ ਚੁੱਕਾ ਹੈ। ਇਸ ਦੌਰਾਨ ਤਿੰਨਾਂ ਧੜਿਆਂ ਵੱਲੋਂ ਇੱਕ ਦੂਜੇ ਉੱਤੇ ਲਗਾਤਾਰ ਹਮਲੇ ਜਾਰੀ ਹਨ, ਜਿਸ ਵਿੱਚ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਅਤੇ ਵੱਡਾ ਨੁਕਸਾਨ ਹੋਇਆ ਹੈ। ਇਸ ਯੁੱਧ ਨੇ ਮੱਧ ਪੂਰਬ ਦੀ ਸਥਿਤੀ ਨੂੰ ਬਹੁਤ ਤਣਾਅਪੂਰਨ ਬਣਾ ਦਿੱਤਾ ਹੈ ਅਤੇ ਵਿਸ਼ਵ ਪੱਧਰ ‘ਤੇ ਤੇਲ ਦੀਆਂ

Read More
India International

ਡਿਜੀਟਲ ਦੁਨੀਆ ’ਤੇ ਜੰਗ ਦੇ ਬੱਦਲ! ਭਾਰਤ ਸਮੇਤ ਦੁਨੀਆ ਭਰ ’ਚ ਇੰਟਰਨੈੱਟ ਠੱਪ ਹੋਣ ਦਾ ਖ਼ਤਰਾ

ਬਿਊਰੋ ਰਿਪੋਰਟ (31 ਮਾਰਚ, 2026): ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧਦੇ ਤਣਾਅ ਨੇ ਹੁਣ ਡਿਜੀਟਲ ਦੁਨੀਆ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੋਰਮੁਜ਼ ਜਲਡਮਰੂ (Strait of Hormuz) ਦੇ ਰਸਤੇ ਵਿੱਚ ਜਾਰੀ ਜੰਗ ਕਾਰਨ ਨਾ ਸਿਰਫ਼ ਊਰਜਾ ਸੰਕਟ, ਸਗੋਂ ਇੰਟਰਨੈੱਟ ਬੰਦ ਹੋਣ ਦਾ ਖ਼ਤਰਾ ਵੀ ਪੈਦਾ ਹੋ ਗਿਆ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ

Read More