ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਦੇ ਰੋਸ ਮੁਜ਼ਾਹਰੇ ਜਾਰੀ
ਕੈਨੇਡਾ ‘ਚ ਪਿਛਲੇ ਕਈ ਦਿਨਾਂ ਤੋਂ ਸੈਂਕੜੇ ਭਾਰਤੀ ਵਿਦਿਆਰਥੀ ਰੋਸ ਮੁਜ਼ਾਹਰੇ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪ੍ਰਿੰਸ ਐਡਵਰਡ ਆਈਲੈਂਡ ’ਚ ਇਸ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਹੁਣ ਇਸ ਦੇਸ਼ ’ਚੋਂ ਡੀਪੋਰਟ ਕਰ ਕੇ ਭਾਰਤ ਵਾਪਸ ਭੇਜਣ ਦਾ ਖ਼ਦਸ਼ਾ ਪੈਦਾ ਹੁੰਦਾ ਜਾ ਰਿਹਾ ਹੈ। ਦਰਅਸਲ, ਇਸ ਸੂਬੇ ਦੇ ਇਮੀਗ੍ਰੇਸ਼ਨ ਨਿਯਮ ਅਚਾਨਕ ਹੀ