India International

ਕੈਨੇਡਾ ਸਰਕਾਰ ਦੇ ਨਵੇਂ ਫੈਸਲੇ ਨਾਲ ਅੱਧੀ ਰਹਿ ਗਈ ਵਿਦਿਆਰਥੀਆਂ ਦੀ ਗਿਣਤੀ! 75 ਹਜ਼ਾਰ ’ਤੇ ਡਿਪੋਰਟ ਹੋਣ ਦਾ ਖ਼ਤਰਾ

ਬਿਉਰੋ ਰਿਪੋਰਟ – ਕੈਨੇਡਾ ਸਰਕਾਰ (CANADA GOVT) ਵੱਲੋਂ ਭਾਰਤੀ ਵਿਦਿਆਰਥੀਆਂ ’ਤੇ ਇੱਕ ਹੋਰ ਸਖ਼ਤੀ ਕੀਤੀ ਗਈ ਹੈ ਜਿਸ ਦਾ ਅਸਰ ਵੱਡਾ ਨਜ਼ਰ ਆ ਰਿਹਾ ਹੈ। ਇਸ ਸਾਲ ਹੁਣ ਤੱਕ ਕੈਨੇਡਾ ਪੜ੍ਹ ਨ(CANADA STUDY VISA) ਵਾਲੇ ਅੱਧੇ ਵਿਦਿਆਰਥੀਆਂ ਨੂੰ ਹੀ ਪਿਛਲੇ ਸਾਲ ਦੇ ਮੁਕਾਬਲੇ ਮਨਜ਼ੂਰੀ ਮਿਲੀ ਹੈ। ਕੈਨੇਡਾ ਦੇ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਦੀ

Read More
India International Religion

SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”

ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਬਾਕ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਦਾ ਬਿਆਨ ਸਿੱਖ ਫਾਰ ਜਸਟਿਸ (ਐਸਐਫਜੇ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਪਿਛਲੇ ਕਈ ਸਾਲਾਂ ਤੋਂ

Read More
International

ਆਸਟ੍ਰੇਲੀਆ ‘ਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਹੋਵੇਗੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਮੰਗਲਵਾਰ ਨੂੰ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਘੋਸ਼ਣਾ ਕੀਤੀ ਹੈ ਕਿ ਉਨ੍ਹਾਂ ਦਾ ਦੇਸ਼ ਮਾਨਸਿਕ ਅਤੇ ਸਰੀਰਕ ਸਿਹਤ ਬਾਰੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਸੰਬੰਧਿਤ ਡਿਜੀਟਲ ਪਲੇਟਫਾਰਮਾਂ ਦੀ

Read More
International Punjab

ਨਿਊਜ਼ੀਲੈਂਡ ‘ਚ ਦਸੂਹਾ ਦੇ ਨੌਜਵਾਨ ਨੇ ਵੱਡਾ ਅਹੁਦੇ ਕੀਤਾ ਹਾਸਲ!

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਜਾ ਕੇ ਮੱਲਾਂ ਮਾਰੀਆਂ ਹਨ, ਅਜਿਹੀ ਹੀ ਇਕ ਹੋਰ ਮਿਸਾਲ ਦਸੂਹਾ ਦੇ ਜੰਮਪਲ ਕਰਮਜੀਤ ਸਿੰਘ ਤਲਵਾੜ (Karamjeet Singh Talwar) ਨੇ ਪੇਸ਼ ਕੀਤੀ ਹੈ। ਕਰਮਜੀਤ ਸਿੰਘ ਤਲਵਾੜ  ਨਿਊਜ਼ੀਲੈਂਡ (New Zealand) ਵਿੱਚ ਮਨਿਸਟਰੀ ਆਫ ਜਸਟਿਸ ਸਰਵਿਸਿਜ਼ ਨਾਲ ਸਬੰਧਤ ‘ਇਸ਼ੂਇੰਗ ਅਫਸਰ’  ਦਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਨਿਊਜ਼ੀਲੈਂਡ ਵਿੱਚ ਪੰਜਾਬੀ ਭਾਈਚਾਰੇ

Read More