ਆਸਟਰੇਲੀਆ ਦੇ ਗੁਰੂਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ
ਆਸਟਰੇਲੀਆ ਦੇ ਗੁਰਦੁਆਰਾ ਸਾਹਿਬ ਅੱਗੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ