ਡੋਨਾਲਡ ਟਰੰਪ ਨੇ ਅਹਿਮ ਅਹੁਦਿਆਂ ‘ਤੇ ਨਿਯੁਕਤੀਆਂ ਦਾ ਕੀਤਾ ਐਲਾਨ
- by Gurpreet Singh
- November 13, 2024
- 0 Comments
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਕੈਬਨਿਟ ‘ਚ ਅਹਿਮ ਅਹੁਦਿਆਂ ‘ਤੇ ਨਿਯੁਕਤੀ ਕਰ ਰਹੇ ਹਨ। ਉਨ੍ਹਾਂ ਨੇ ਅਮਰੀਕੀ ਰੱਖਿਆ ਮੰਤਰੀ, ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਮੁਖੀ ਅਤੇ ਵ੍ਹਾਈਟ ਹਾਊਸ ਕੌਂਸਲ ਦੀ ਨਿਯੁਕਤੀ ਕੀਤੀ ਹੈ। ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਅਤੇ ਐਲੋਨ ਮਸਕ ਨੂੰ ਸਰਕਾਰੀ ਕੁਸ਼ਲਤਾ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੋਵਾਂ
ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਲੋਕਾਂ ’ਤੇ ਚੜ੍ਹਾਈ ਕਾਰ: 35 ਦੀ ਮੌਤ, 43 ਜ਼ਖਮੀ
- by Preet Kaur
- November 12, 2024
- 0 Comments
ਬਿਉਰੋ ਰਿਪੋਰਟ: ਚੀਨ ਦੇ ਜ਼ੁਹਾਈ ਸ਼ਹਿਰ ’ਚ ਸੋਮਵਾਰ ਰਾਤ ਨੂੰ 62 ਸਾਲਾ ਵਿਅਕਤੀ ਨੇ ਕਾਰ ਨਾਲ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ 43 ਲੋਕ ਗੰਭੀਰ ਰੂਪ ਨਾਲ ਜ਼ਖ]ਮੀ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਫੈਨ ਨਾਮ ਦਾ ਮੁਲਜ਼ਮ ਤਲਾਕ ਤੋਂ ਬਾਅਦ
ਪੰਨੂ ਦੀ ਧਮਕੀ ਬਾਅਦ ਕੈਨੇਡਾ ’ਚ ਮੰਦਰ ਵਿੱਚ ਹੋਣ ਵਾਲਾ ਕੌਂਸੁਲਰ ਕੈਂਪ ਰੱਦ! ਮੰਦਰਾਂ ਦੇ ਬਾਹਰ ਪ੍ਰਦਰਸ਼ਨ ਦੀ ਤਿਆਰੀ ਕਰ ਰਹੀ SFJ
- by Preet Kaur
- November 12, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ (SFJ) ਜਥੇਬੰਦੀ ਕੈਨੇਡਾ ਵਿੱਚ ਹਿੰਦੂ ਮੰਦਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਕੈਨੇਡਾ ਦੇ ਬਰੈਂਪਟਨ ’ਚ ਹਿੰਦੂ ਮੰਦਰਾਂ ਦੇ ਬਾਹਰ 16 ਅਤੇ 17 ਨਵੰਬਰ ਨੂੰ ਭਾਰਤੀ ਡਿਪਲੋਮੈਟਾਂ ਅਤੇ ਮੋਦੀ ਸਰਕਾਰ ਦੇ ਸਮਰਥਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੰਗਠਨ ਦੀ ਇਸ ਧਮਕੀ ਤੋਂ ਬਾਅਦ ਬਰੈਂਪਟਨ ਦੀ ਪੀਲ ਪੁਲਿਸ
VIDEO-ਅੱਜ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 12, 2024
- 0 Comments
ਆਸਟ੍ਰੇਲੀਆ ਵਸਦੇ ਸਿੱਖਾਂ ਨੂੰ ਵੱਡਾ ਤੋਹਫ਼ਾ, ਵਿਕਟੋਰੀਆ ਸੂਬੇ ਦੀ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰਖਿਆ ਗਿਆ
- by Gurpreet Singh
- November 12, 2024
- 0 Comments
ਆਸਟ੍ਰੇਲੀਆ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਆਸਟ੍ਰੇਲੀਆ ਵਿੱਚ ਵੱਸਦੇ ਸਿੱਖਾਂ ਨੂੰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਿੱਖ ਭਾਈਚਾਰੇ ਦੇ ਯੋਗਦਾਨ ਅਤੇ ਕਦਰਾਂ-ਕੀਮਤਾਂ ਦਾ ਸਨਮਾਨ ਕਰਦੇ ਹੋਏ ਆਸਟ੍ਰੇਲੀਆਈ ਸਰਕਾਰ(Australian Government) ਨੇ ਅਧਿਕਾਰਤ ਤੌਰ ‘ਤੇ ਬਰਵਿਕ ਝੀਲ (Berwick Lake) ਦਾ ਨਾਂ ਬਦਲ ਕੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ
ਹਿਜ਼ਬੁੱਲਾ ਨੇ ਇਜ਼ਰਾਈਲ ‘ਤੇ ਦਾਗੀਆਂ 165 ਤੋਂ ਵੱਧ ਮਿਜ਼ਾਈਲਾਂ, ਵੀਡੀਓ ‘ਚ ਦੇਖੋ ਤਬਾਹੀ
- by Gurpreet Singh
- November 12, 2024
- 0 Comments
ਇਜ਼ਰਾਈਲ : ਹਿਜ਼ਬੁੱਲਾ ਨੇ ਇਜ਼ਰਾਈਲ ‘ਤੇ ਵੱਡਾ ਹਮਲਾ ਕੀਤਾ ਹੈ। ਇਸ ਨੇ 165 ਤੋਂ ਵੱਧ ਮਿਜ਼ਾਈਲਾਂ ਦਾਗੀਆਂ ਹਨ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਹਮਲੇ ‘ਚ ਕਈ ਇਮਾਰਤਾਂ ਢਹਿ ਗਈਆਂ ਹਨ। ਇਹ ਹਮਲੇ ਇਜ਼ਰਾਈਲ ਦੇ ਉੱਤਰੀ ਇਲਾਕਿਆਂ ‘ਚ ਕੀਤੇ ਗਏ ਹਨ। ਇਜ਼ਰਾਈਲ ਦੀ ਏਅਰ ਡਿਫੈਂਸ ਸਿਸਟਮ ਆਈਰਨ ਡੋਮ ਵੀ ਇਸ ਹਮਲੇ ਨੂੰ ਰੋਕਣ ‘ਚ
ਰੂਸ ਦਾ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ, 6 ਦੀ ਮੌਤ, 30 ਤੋਂ ਵੱਧ ਜ਼ਖਮੀ
- by Gurpreet Singh
- November 12, 2024
- 0 Comments
ਰੂਸ ਨੇ ਸੋਮਵਾਰ ਨੂੰ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਦੱਖਣ-ਪੱਛਮੀ ਸ਼ਹਿਰਾਂ ‘ਤੇ ਗਲਾਈਡ ਬੰਬ ਵੀ ਸੁੱਟੇ। ਇਨ੍ਹਾਂ ਹਮਲਿਆਂ ਵਿੱਚ ਛੇ ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 30 ਤੋਂ ਵੱਧ ਜ਼ਖ਼ਮੀ ਹਨ। ਰੂਸ ਦੁਆਰਾ ਨਿਸ਼ਾਨਾ ਬਣਾਏ ਗਏ ਯੂਕਰੇਨ ਦੇ ਸ਼ਹਿਰ ਯੁੱਧ ਖੇਤਰ ਦੀ
