International Religion

ਸਾਊਦੀ ਅਰਬ ਨੇ ਹੱਜ ਯਾਤਰਾ ਦੇ ਨਿਯਮਾਂ ਨੂੰ ਕੀਤਾ ਸਖ਼ਤ, ਉਲੰਘਣਾ ਕਰਨ ‘ਤੇ ਲੱਗ ਸਕਦਾ ਹੈ ਜੁਰਮਾਨਾ

ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਨੇ 2 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੱਜ ਯਾਤਰਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਹੱਜ ਯਾਤਰਾ ਦੌਰਾਨ ਤੈਅ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਇਹ ਜੁਰਮਾਨਾ ਲਗਭਗ 2 ਲੱਖ 23 ਹਜ਼ਾਰ ਰੁਪਏ ਹੋ ਸਕਦਾ ਹੈ। ਗ੍ਰਹਿ ਮੰਤਰਾਲੇ

Read More
India International

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ! ਸਟੂਡੈਂਟ ਵੀਜ਼ਾ ਨਿਯਮਾਂ ’ਚ ਹੋਇਆ ਵੱਡਾ ਬਦਲਾਅ

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਆਸਟ੍ਰੇਲੀਅਨ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਆਪਣੇ ਵੀਜ਼ਾ ਨਿਯਮਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਐਂਥਨੀ ਅਲਬਾਨੀਜ਼ ਦੀ ਸਰਕਾਰ ਵੱਲੋਂ ਲਿਆਂਦੇ ਇਨ੍ਹਾਂ ਬਦਲਾਵਾਂ ਵਿੱਚ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਬੱਚਤ ਦਾ ਸਬੂਤ ਦਿਖਾਉਣਾ ਪਵੇਗਾ। ਇਹ ਰਕਮ ਘੱਟੋ-ਘੱਟ 29,710 ਆਸਟ੍ਰੇਲੀਅਨ ਡਾਲਰ ਹੋਣੀ ਚਾਹੀਦੀ

Read More
International Punjab

ਪੰਜਾਬੀ ਔਰਤ ਨੇ ਆਸਟ੍ਰੇਲੀਆ ‘ਚ ਪੰਜਾਬ ਦਾ ਵਧਾਇਆ ਮਾਣ, ਕੀਤਾ ਖਿਤਾਬ ਹਾਸਲ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਔਰਤ ਨੂੰ ਰੂਰਲ ਡਾਕਟਰ ਆਫ ਦਾ ਯੀਅਰ ਦੇ ਖਿਤਾਬ ਨਾਲ ਨਿਵਾਜਿਆ ਗਿਆ ਹੈ। ਡਾ. ਮਨਦੀਪ ਕੌਰ ਨੂੰ ਆਸਟ੍ਰੇਲੀਆ ਦੀ ਨਾਮੀ ਸੰਸਥਾ ਰੂਰਲ ਡਾਕਟਰਸ ਐਸੋਸ਼ੀਏਸ਼ਨ ਆਫ਼ ਵੱਲੋਂ ਇਹ ਸਨਮਾਨ ਦਿੱਤਾ ਗਿਆ

Read More
India International

ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”

ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ

Read More
International

ਇੰਗਲੈਂਡ ‘ਚ ਪੰਜਾਬੀਆਂ ਦੇ ਵੱਡੇ ਕਾਰੇ, ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਨੂੰ 80 ਸਾਲ ਦੀ ਕੈਦ

ਇੰਗਲੈਂਡ ਦੇ ਨਾਟਿੰਘਮ ਕਰਾਊਨ ਕੋਰਟ ਨੇ ਇੱਕ 43 ਸਾਲਾ ਵਿਅਕਤੀ ਨੂੰ ਅਗਵਾ ਕਰ ਕੇ ਉਸ ਦੇ ਪਰਿਵਾਰ ਪਾਸੋਂ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਮੈਂਬਰੀ ਗਰੋਹ ਨੂੰ 80 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਕਾਬਪੋਸ਼ ਗਰੋਹ ਦੇ ਮੈਂਬਰਾਂ ਨੇ ਪੀੜਤ ਨੂੰ ਬੇਰਹਿਮੀ ਨਾਲ ਕੁੱਟਿਆ ਤਸੀਹੇ ਦਿੱਤੇ ਅਤੇ ਉਸ ਦੇ ਸਿਰ

Read More