India International Sports

ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ, 41 ਸਾਲਾਂ ਬਾਅਦ ਕਿਸੇ ਭਾਰਤੀ ਨੂੰ ਮਿਲ ਰਿਹਾ ਇਹ ਸਨਮਾਨ

ਦਿੱਲੀ : ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) 10 ਅਗਸਤ ਨੂੰ ਪੈਰਿਸ ‘ਚ ਹੋਣ ਵਾਲੇ ਪੁਰਸਕਾਰ ਸਮਾਰੋਹ ‘ਚ ਉਸ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਬਿੰਦਰਾ ਇਹ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਰਤੀ ਹਨ। ਇਸ ਤੋਂ ਪਹਿਲਾਂ ਇਹ ਪੁਰਸਕਾਰ ਭਾਰਤ ਦੀ ਸਾਬਕਾ ਪ੍ਰਧਾਨ

Read More
International Punjab

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਲੜਕੀ ਦੀ ਮੌਤ

ਬਟਾਲਾ :  ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More
International

ਜੋ ਬਾਇਡਨ ਨਹੀਂ ਲੜਨਗੇ ਰਾਸ਼ਟਰਪਤੀ ਚੋਣਾਂ, ਕਿਹਾ- ਅਮਰੀਕਾ ਦੇ ਹਿੱਤ ‘ਚ ਲਿਆ ਫੈਸਲਾ

ਅਮਰੀਕਾ ਵਿੱਚ ਜੋ ਬਿਡੇਨ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਅਤੇ ਪਾਰਟੀ ਦੇ ਹਿੱਤ ਲਈ ਮੈਂ ਚੋਣਾਂ ਤੋਂ ਹਟ ਰਿਹਾ ਹਾਂ। ਇਹ ਗੱਲ ਉਨ੍ਹਾਂ ਨੇ ਇੱਕ ਪੱਤਰ ਵਿੱਚ ਕਹੀ ਹੈ। ਦਰਅਸਲ, 28 ਜੂਨ ਨੂੰ ਅਮਰੀਕਾ ਵਿੱਚ ਹੋਈ ਰਾਸ਼ਟਰਪਤੀ ਦੀ ਬਹਿਸ ਤੋਂ ਬਾਅਦ ਬਿਡੇਨ ਦੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਮੰਗ ਕਰ ਰਹੇ

Read More
International

ਨੇਪਾਲ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਬਹੁਮਤ ਟੈਸਟ ਕੀਤਾ ਪਾਸ

ਨੇਪਾਲ (Nepal) ਦੇ ਪ੍ਰਧਾਨ ਮੰਤਰੀ ਕੇਪੀ ਓਲੀ (KP Oli) ਨੇ ਸੰਸਦ ਵਿੱਚ ਵਿਸ਼ਵਾਸ ਮਤ ਜਿੱਤ ਲਿਆ ਹੈ। ਐਤਵਾਰ ਨੂੰ ਹੋਏ ਬਹੁਮਤ ਟੈਸਟ ‘ਚ 263 ‘ਚੋਂ 188 ਸੰਸਦ ਮੈਂਬਰਾਂ ਨੇ ਕੇਪੀ ਓਲੀ ਦਾ ਸਮਰਥਨ ਕੀਤਾ। ਜਦੋਂ ਕਿ 74 ਸੰਸਦ ਮੈਂਬਰਾਂ ਨੇ ਭਰੋਸੇ ਦੇ ਵੋਟ ਦੇ ਵਿਰੋਧ ਵਿਚ ਵੋਟ ਕੀਤਾ। ਇਸ ਦੇ ਨਾਲ ਹੀ ਇੱਕ ਵੀ ਸੰਸਦ

Read More