ਇਜ਼ਰਾਇਲੀ ਹਮਲੇ ਵਿੱਚ ਸੱਤ ਬੱਚਿਆਂ ਦੀ ਗਈ ਜਾਨ – ਲੇਬਨਾਨ
- by Gurpreet Singh
- November 11, 2024
- 0 Comments
ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਉੱਤਰ ਵਿੱਚ ਬਾਈਬਲੋਸ ਨੇੜੇ ਅਲਮਤ ਵਿੱਚ ਐਤਵਾਰ ਨੂੰ ਇਜ਼ਰਾਈਲੀ ਹਮਲੇ ਵਿੱਚ ਸੱਤ ਬੱਚਿਆਂ ਸਮੇਤ ਘੱਟੋ-ਘੱਟ 23 ਲੋਕ ਮਾਰੇ ਗਏ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਜ਼ਰਾਇਲੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਬਾਰੇ ਜਾਣਕਾਰੀ ਦਿੱਤੀ ਹੈ। ਉੱਤਰੀ ਲੇਬਨਾਨ ਅਤੇ ਗਾਜ਼ਾ ਵਿੱਚ ਬਚਾਅ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੇਤਰ ਵਿੱਚ
ਪਾਕਿਸਤਾਨ ‘ਚ ਭਗਤ ਸਿੰਘ ਨੂੰ ਕਿਹਾ ਗਿਆ ਅੱਤਵਾਦੀ, ਲਾਹੌਰ ਦੇ ਸ਼ਾਦਮਾਨ ਚੌਕ ਨੂੰ ਭਗਤ ਸਿੰਘ ਦਾ ਨਾਂ ਦੇਣ ਦੀ ਯੋਜਨਾ ਕੀਤੀ ਰੱਦ
- by Gurpreet Singh
- November 11, 2024
- 0 Comments
ਪਾਕਿਸਤਾਨ : ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ ਦੇ ਨਾਂ ’ਤੇ ਲਾਹੌਰ ਸ਼ਹਿਰ ਦੇ ਸ਼ਾਦਮਾਨ ਚੌਕ ਦਾ ਨਾਂ ਬਦਲਣ ਦੀ ਯੋਜਨਾ ਰੱਦ ਕਰ ਦਿੱਤੀ ਗਈ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਭਾਰਤ ਦੇ ਬਹਾਦਰ ਅਤੇ ਕ੍ਰਾਂਤੀਕਾਰੀ ਪੁੱਤਰ ਭਗਤ ਸਿੰਘ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਪੰਜਾਬ ਸਰਕਾਰ, ਪਾਕਿਸਤਾਨ ਨੇ ਲਾਹੌਰ ਦੇ
ਪੂਰਬੀ ਕਿਊਬਾ ਵਿਚ ਆਇਆ 6.8 ਤੀਬਰਤਾ ਦਾ ਭੂਚਾਲ, ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ
- by Gurpreet Singh
- November 11, 2024
- 0 Comments
ਕਿਊਬਾ : ਕੈਰੇਬੀਅਨ ਸਾਗਰ ‘ਚ ਸਥਿਤ ਕਿਊਬਾ ਟਾਪੂ ‘ਚ ਤੂਫਾਨ ਅਤੇ ਬਲੈਕਆਊਟ ਤੋਂ ਬਾਅਦ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.8 ਸੀ। । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਸੈਂਟੀਆਗੋ ਡੀ ਕਿਊਬਾ ਅਤੇ ਆਸਪਾਸ ਦੇ ਪੇਂਡੂ ਖੇਤਰਾਂ ਦੀਆਂ ਇਮਾਰਤਾਂ ਹਿੱਲ ਗਈਆਂ। ਘਟਨਾ ‘ਤੇ ਕਿਊਬਾ ਦੇ ਰਾਸ਼ਟਰਪਤੀ
ਅਦਾਕਾਰ ਮਿਥੁਨ ਚੱਕਰਵਰਤੀ ਨੂੰ ਮਿਲੀ ਧਮਕੀ, ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨੇ 10-15 ਦਿਨਾਂ ‘ਚ ਮੁਆਫੀ ਮੰਗਣ ਦੀ ਦਿੱਤੀ ਨਸੀਹਤ
- by Gurpreet Singh
- November 11, 2024
- 0 Comments
ਮੁੰਬਈ : ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਤੋਂ ਬਾਅਦ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਵੀ ਧਮਕੀਆਂ ਮਿਲੀਆਂ ਹਨ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਕੋਲਕਾਤਾ ਦੇ ਦੁਬਈ ਤੋਂ ਮਿਥੁਨ ਚੱਕਰਵਰਤੀ ਨੂੰ ਧਮਕੀ ਦਿੱਤੀ ਹੈ ਅਤੇ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਮਿਥੁਨ ਚੱਕਰਵਰਤੀ ਨੇ ਪਿਛਲੇ ਮਹੀਨੇ ਪਾਰਟੀ ਦੇ ਇੱਕ ਸਮਾਗਮ ਵਿੱਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦਿੱਤਾ
ਅਰਸ਼ਦੀਪ ਡੱਲਾ ਕੈਨੇਡਾ ’ਚ ਗ੍ਰਿਫ਼ਤਾਰ!
- by Preet Kaur
- November 10, 2024
- 0 Comments
ਬਿਉਰੋ ਰਿਪੋਰਟ: ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਅਰਸ਼ਦੀਪ ਡੱਲਾ ਨੂੰ ਕੈਨੇਡਾ ਵਿੱਚ ਹਿਰਾਸਤ ’ਚ ਲਿਆ ਗਿਆ ਹੈ। ਅਰਸ਼ਦੀਪ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਹੈ। NDTV ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ ਕੈਨੇਡਾ ਵਿੱਚ 27-28 ਅਕਤੂਬਰ ਨੂੰ ਹੋਈ ਗੋਲੀਬਾਰੀ ਤੋਂ ਬਾਅਦ ਅਰਸ਼ਦੀਪ ਨੂੰ ਹਿਰਾਸਤ ’ਚ ਲਿਆ ਗਿਆ ਹੈ। ਅਜੇ ਤੱਕ
ਮੰਦਿਰ ਦੇ ਬਾਹਰ ਹੋਈ ਝੜਪ ਤੇ ਪੀਲ ਪੁਲਿਸ ਨੇ ਕੀਤੀ ਗ੍ਰਿਫਤਾਰੀ
- by Manpreet Singh
- November 10, 2024
- 0 Comments
ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਦੋ ਭਾਈਚਾਰਿਆਂ ਵਿਚ ਹੋਈ ਘਟਨਾ ਤੋਂ ਬਾਅਦ ਕੈਨੇਡਾ ਦੀ ਪੀਲ ਪੁਲਿਸ (Peel Police Canada) ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਹਿਚਾਣ ਇੰਦਰਜੀਤ ਗੋਸਲ ਵਜੋਂ ਹੋਈ ਹੈ ਅਤੇ ਉਸ ਨੂੰ ਸ਼ੁੱਕਰਵਾਰ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਉਸ ਨੂੰ ਬਾਅਦ ਵਿਚ ਜ਼ਮਾਨਤ ਦੇ ਦਿੱਤੀ ਗਈ
ਖੱਤਰੀ ਮੂਲਨਿਵਾਸੀ ਫੈਡਰੇਸ਼ਨ” ਦੀ ਲੋਕਾਂ ਨੂੰ ਖ਼ਾਸ ਅਪੀਲ! ਆਰ.ਐਸ.ਐਸ. ਨਾਲ ਜੁੜੇ ਪੰਡਿਤ ਤੋਂ ਰਹੋ ਸਾਵਧਾਨ
- by Manpreet Singh
- November 10, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਵਿਚ ਦੋ ਭਾਈਚਾਰਿਆਂ ਵਿਚ ਹੋਈ ਹਿੰਸਾ ਤੋਂ ਬਾਅਦ ਹੁਣ “ਖੱਤਰੀ ਮੂਲਨਿਵਾਸੀ ਫੈਡਰੇਸ਼ਨ” ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਇੱਕ ਖਾਸ ਵਰਗ ਮੰਦਰਾਂ ਦਾ ਰਾਜਨੀਤੀਕਰਨ ਕਰ ਰਿਹਾ ਹੈ, ਮੰਦਰਾਂ ਵਿੱਚ ਮੋਦੀ ਅਤੇ ਲਾਰੈਂਸ ਬਿਸ਼ਨੋਈ ਦੀਆਂ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ ਅਤੇ ਆਰ.ਐਸ.ਐਸ. ਨਾਲ ਜੁੜੇ ਪੰਡਿਤ ਆਮ
