ਪਾਕਿਸਤਾਨ ਜਾਣ ਵਾਲੀ ਸੰਗਤ ਲਈ SGPC ਦਾ ਸਖ਼ਤ ਫ਼ੈਸਲਾ
- by Gurpreet Singh
- April 3, 2026
- 0 Comments
ਪਾਕਿਸਤਾਨ ਜਾਣ ਵਾਲੀਆਂ ਸਿੱਖ ਯਾਤਰਾ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਸਖ਼ਤ ਫੈਸਲਾ ਲਿਆ ਹੈ। ਹੁਣ ਤੋਂ ਇੱਕੱਲੀਆਂ ਮਹਿਲਾਵਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਨਹੀਂ ਭੇਜਿਆ ਜਾਵੇਗਾ।SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ “ਅਸੀਂ ਇਕੱਲੀ ਮਹਿਲਾ ਦਾ ਪਾਸਪੋਰਟ ਲੈਣਾ ਬੰਦ ਕਰ ਦਿੱਤਾ ਹੈ।” ਇਸ ਫੈਸਲੇ
ਅਮਰੀਕਾ ’ਚ ਟਰੰਪ ਸਰਕਾਰ ਦੀ ਡਰਾਈਵਰਾਂ ‘ਤੇ ਵੱਡੀ ਕਾਰਵਾਈ
- by Gurpreet Singh
- April 3, 2026
- 0 Comments
ਅਮਰੀਕਾ ਦੇ ਇੰਡੀਆਨਾ ਸੂਬੇ ਨੇ ਗੈਰ-ਕਾਨੂੰਨੀ ਤੌਰ ’ਤੇ ਰਹਿਣ ਵਾਲੇ ਟਰੱਕ ਡਰਾਈਵਰਾਂ ਦੇ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ (CDL) ਰੱਦ ਕਰਨ ਦਾ ਵੱਡਾ ਫੈਸਲਾ ਲਿਆ ਹੈ। ਇਸ ਨਵੀਂ ਕਾਨੂੰਨੀ ਕਾਰਵਾਈ ਕਾਰਨ ਲਗਭਗ 1790 ਡਰਾਈਵਰਾਂ ਨੂੰ ਆਪਣੀਆਂ ਨੌਕਰੀਆਂ ਗੁਆਉਣੀਆਂ ਪਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਿੱਖ ਡਰਾਈਵਰ ਹਨ। ਗਵਰਨਰ ਮਾਈਕ ਬ੍ਰੌਨ ਨੇ ਮਾਰਚ 2026 ਵਿੱਚ ਹਾਊਸ ਐਨਰੋਲਡ ਐਕਟ
ਪ੍ਰਿਤਪਾਲ ਸਿੰਘ ਨਾਗੀ ਬਣੇ ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ‘ਹਾਈ ਸ਼ੈਰਿਫ਼’
- by Preet Kaur
- April 2, 2026
- 0 Comments
ਲੰਡਨ (2 ਅਪ੍ਰੈਲ, 2026): ਪੰਜਾਬੀਆਂ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਵਿੱਚ ਪ੍ਰਿਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵੱਲੋਂ ‘ਹਾਈ ਸ਼ੈਰਿਫ਼’ (High Sheriff) ਨਿਯੁਕਤ ਕੀਤਾ ਗਿਆ ਹੈ। ਇਹ ਮਾਣ ਵਾਲੀ ਗੱਲ ਹੈ ਕਿ ਸਟੈਫੋਰਡਸ਼ਾਇਰ ਦੇ 1000 ਸਾਲਾਂ ਤੋਂ ਵੱਧ ਦੇ ਇਤਿਹਾਸ ਵਿੱਚ
ਈਰਾਨ ਨੇ ਆਪਣੇ 45 ਹਜ਼ਾਰ ਲੋਕਾਂ ਨੂੰ ਮੁਕਾਇਆ – ਟਰੰਪ ਦਾ ਦਾਅਵਾ
- by Gurpreet Singh
- April 2, 2026
- 0 Comments
ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਅੱਜ ਆਪਣੇ 34ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ। ਇਸ ਯੁੱਧ ਨੇ ਪੂਰੀ ਦੁਨੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ, ਖਾਸ ਕਰਕੇ ਤੇਲ ਦੀਆਂ ਕੀਮਤਾਂ ਅਤੇ ਆਰਥਿਕ ਅਸਥਿਰਤਾ ਕਾਰਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਇਸ ਵਿੱਚ ਯੁੱਧ ਦੀ ਸਥਿਤੀ ਬਾਰੇ ਵਿਸਥਾਰ ਨਾਲ ਗੱਲ ਕੀਤੀ। ਟਰੰਪ ਨੇ
