ਚੱਲਦੀ ਰੇਲ ਗੱਡੀ ਨੂੰ ਲੱਗੀ ਭਿਆਨਕ ਅੱਗ, ਵੇਖਦਿਆਂ-ਵੇਖਦਿਆਂ ਸੜ ਗਏ ਕਈ ਡੱਬੇ
- by Gurpreet Kaur
- April 23, 2024
- 0 Comments
ਕੈਨੇਡਾ ਦੇ ਓਨਟਾਰੀਓ (Ontario Canada) ਵਿੱਚ ਇੱਕ ਚੱਲਦੀ ਰੇਲ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਚੱਲਦੀ ਰੇਲਗੱਡੀ ਵਿੱਚ ਅੱਗ ਦੇ ਭਾਂਬੜ ਮੱਚਦੇ ਨਜ਼ਰ ਆਏ। ਸੋਸ਼ਲ ਮੀਡੀਆ ’ਤੇ ਇਸ ਖ਼ੌਫ਼ਨਾਕ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਚੱਲਦੀ ਰੇਲ ਵਿੱਚੋਂ ਅੱਗ ਦੀਆਂ ਲਪਟਾਂ ਬਾਹਰ ਨਿਕਲਦੀਆਂ ਨਜ਼ਰ ਆ ਰਹੀਆਂ ਹਨ। ਰੇਲਵੇ ਮੁਤਾਬਕ ਇਸ ਹਾਦਸੇ ਵਿੱਚ
ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ, ਇਜ਼ਰਾਈਲ ਨੇ ਕੀਤੀ ਜਵਾਬੀ ਕਾਰਵਾਈ
- by Manpreet Singh
- April 23, 2024
- 0 Comments
ਈਰਾਨ (Iran) ਅਤੇ ਇਜ਼ਰਾਈਲ (Israel) ਵਿੱਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਵੱਲੋਂ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਈਰਾਨ ਦੇ ਸਮਰਥਨ ਪ੍ਰਾਪਤ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ‘ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਮੁਤਾਬਕ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ
ਅਮਰੀਕਾ ‘ਚ TikTok ‘ਤੇ ਹੋਵੇਗੀ ਪਾਬੰਦੀ, ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ
- by Gurpreet Singh
- April 23, 2024
- 0 Comments
ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਪ੍ਰਤੀਨਿਧੀ ਸਭਾ ਨੇ ਅਮਰੀਕਾ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲਾ ਨਵਾਂ ਬਿੱਲ ਪਾਸ ਕਰ ਦਿੱਤਾ ਹੈ। ਮਾਰਚ ਦੇ ਸ਼ੁਰੂ ਵਿੱਚ, ਪ੍ਰਤੀਨਿਧੀ ਸਭਾ ਨੇ TikTok ਨੂੰ ਗ਼ੈਰਕਾਨੂੰਨੀ ਬਣਾਉਣ
ਅਸਮਾਨ ‘ਚ ਟਕਰਾਏ 2 ਹੈਲੀਕਾਪਟਰ, 10 ਮੌਤਾਂ, Video ਵਾਇਰਲ
- by Gurpreet Singh
- April 23, 2024
- 0 Comments
ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ਵਿਚ (Malaysia Military Helicopters Crash) ਟਕਰਾ ਗਏ। ਇਸ ਹਾਦਸੇ ‘ਚ 10 ਚਾਲਕ ਦਲਾਂ ਦੀ ਮੌਤ ਹੋ ਗਈ ਹੈ। ਮਲੇਸ਼ੀਆ ਦੀ ਜਲ ਸੈਨਾ ਨੇ ਕਿਹਾ ਕਿ ਇਹ ਹਾਦਸਾ ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ ਹੋਇਆ ਹੈ। ਇਸ ਵਿੱਚ ਕੁੱਲ ਦਸ ਕਰੂ ਮੈਂਬਰ ਸਨ, ਮੁੱਢਲੀ ਜਾਣਕਾਰੀ ਅਨੁਸਾਰ ਕੋਈ
ਤਾਇਵਾਨ ‘ਚ ਇੱਕ ਦਿਨ ‘ਚ 80 ਭੂਚਾਲ, ਲੋਕਾਂ ਦਾ ਹਾਲ ਹੋਇਆ ਬਿਹਾਲ
- by Gurpreet Singh
- April 23, 2024
- 0 Comments
ਤਾਇਵਾਨ ਦਾ ਪੂਰਬੀ ਤੱਟ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ ਹੈ। ਸੋਮਵਾਰ ਰਾਤ ਤੋਂ ਮੰਗਲਵਾਰ ਸਵੇਰ ਤੱਕ ਇੱਥੇ 80 ਤੋਂ ਵੱਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਸ਼ਕਤੀਸ਼ਾਲੀ ਭੂਚਾਲ 6.3 ਮਾਪਿਆ ਗਿਆ, ਜਿਸ ਨੇ ਰਾਜਧਾਨੀ ਤਾਈਪੇ ਵਿੱਚ ਕਈ ਇਮਾਰਤਾਂ ਨੂੰ ਹਿਲਾ ਦਿੱਤਾ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ