ਇਟਲੀ ‘ਚ ਅੰਮ੍ਰਿਤਧਾਰੀ ਸਿੱਖ ‘ਤੇ ਮਾਮਲਾ ਦਰਜ, ਜਥੇਦਾਰ ਨੇ ਕੀਤੀ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ