International

ਐਲੋਨ ਮਸਕ ਦਾ ਹੈਰਾਨ ਕਰਨ ਵਾਲਾ ਐਲਾਨ – ਚੋਣਾਂ ਤੱਕ ਹਰ ਰੋਜ਼ ਇੱਕ ਵੋਟਰ ਨੂੰ ਮਿਲੇਗਾ 1 ਮਿਲੀਅਨ ਡਾਲਰ ਦਾ ਇਨਾਮ

ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਅਮਰੀਕੀ ਵੋਟਰਾਂ ਨਾਲ ਵਾਅਦਾ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ਤੱਕ ਹਰ ਰੋਜ਼ ਇੱਕ ਵੋਟਰ ਨੂੰ ਇੱਕ ਮਿਲੀਅਨ ਡਾਲਰ ਜਿੱਤਣ ਦਾ ਮੌਕਾ ਮਿਲੇਗਾ। ਇਸ ਦੇ ਲਈ ਸ਼ਰਤ ਦਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਅਮਰੀਕੀ ਸੰਵਿਧਾਨ ਦੀ ਹਮਾਇਤ ਵਾਲੀ ਉਨ੍ਹਾਂ ਦੀ ਪਟੀਸ਼ਨ ਲਈ ਦਸਤਖਤ ਮੁਹਿੰਮ ਵਿਚ ਹਿੱਸਾ ਲਵੇਗਾ,

Read More
International

ਬ੍ਰਿਟਿਸ਼ ਕੋਲੰਬੀਆ ਚੋਣਾਂ ‘ਚ ਜਿੱਤੇ 14 ਪੰਜਾਬੀ ਸਿਆਸਤਦਾਨ

ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਬਾਜ਼ੀ ਮਾਰ ਦਿੱਤੀ ਹੈ। ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 14 ਉਮੀਦਵਾਰ ਜਿੱਤੇ ਹਨ ਜਦੋਂ ਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਵਿੱਚ ਅੱਗੇ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਚੋਣਾਂ ਵਿੱਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ ਹੈ। -ਬੀਸੀ ਦੀ 93

Read More
International

ਉੱਤਰੀ ਗਾਜ਼ਾ ‘ਚ ਇਜ਼ਰਾਇਲੀ ਹਮਲੇ ‘ਚ 73 ਲੋਕਾਂ ਦੀ ਮੌਤ

ਉੱਤਰੀ ਗਾਜ਼ਾ ਦੇ ਬੀਤ ਲਹੀਆ ਇਲਾਕੇ ‘ਚ ਇਜ਼ਰਾਇਲੀ ਹਮਲੇ ‘ਚ 73 ਲੋਕ ਮਾਰੇ ਗਏ ਹਨ। ਹਮਾਸ ਦੇ ਅਧਿਕਾਰੀਆਂ ਨੇ ਇਸ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਜਾਣਕਾਰੀ ਦਿੱਤੀ ਹੈ। ਹਮਾਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤ ਲਹੀਆ ਇਲਾਕੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਵੀ ਜਾਨ ਚਲੀ ਗਈ ਹੈ। ਅਧਿਕਾਰੀਆਂ ਮੁਤਾਬਕ ਇਹ ਹਮਲਾ ਸ਼ਨੀਵਾਰ

Read More
International

ਹਿਜ਼ਬੁੱਲਾ ਨੇ ਪ੍ਰਧਾਨ ਮੰਤਰੀ ਦੇ ਘਰ ਕੀਤਾ ਡਰੋਨ ਹਮਲਾ

ਬਿਉਰੋ ਰਿਪੋਰਟ – ਇਜ਼ਰਾਇਲ ਅਤੇ ਹਿਜ਼ਬੁੱਲਾ (Israel and Hezbollah) ਦੀ ਲੜਾਈ ਹੁਣ ਹੋਰ ਖਤਰਨਾਕ ਰੂਪ ਧਾਰਦੀ ਹੋਈ ਨਜ਼ਰ ਆ ਰਹੀ ਹੈ। ਹਿਜ਼ਬੁੱਲਾ ਵੱਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Benjamin Netanyahu) ਦੇ ਘਰ ‘ਤੇ ਡਰੋਨ ਹਮਲਾ ਕੀਤਾ ਹੈ। ਦੱਸ ਦੇਈਏ ਕਿ ਇਸ ਹਮਲੇ ਦੀ ਪੁਸ਼ਟੀ ਟਾਈਮਜ਼ ਆਫ ਇਜ਼ਰਾਈਲ ਵੱਲੋਂ ਵੀ ਕੀਤੀ ਗਈ ਹੈ। ਜਦੋਂ ਇਹ

Read More