ਕੁਵੈਤ ਦੁਖਾਂਤ- ਭਾਰਤ ਪਹੁੰਚਿਆ 45 ਲਾਸ਼ਾਂ ਨਾਲ ਭਰਿਆ ਜਹਾਜ਼! ਸਫੈ਼ਦ ਕੱਪੜੇ ’ਚ ਲਿਪਟੀਆਂ ਲਾਸ਼ਾਂ ਵੇਖ ਕੰਬਿਆ ਏਅਰਪੋਰਟ!
- by Gurpreet Kaur
- June 14, 2024
- 0 Comments
ਕੁਵੈਤ ਵਿੱਚ ਵਾਪਰੇ ਭਿਆਨਕ ਦੁਖਾਂਤ ਵਿੱਚ ਮਾਰੇ ਗਏ 45 ਭਾਰਤੀ ਮਜ਼ਦੂਰਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਪਹੁੰਚ ਗਈਆਂ ਹਨ। ਭਾਰਤੀ ਹਵਾਈ ਫੌਜ ਦਾ ਇੱਕ ਜਹਾਜ਼, ਕੁਵੈਤ ਦੇ ਮੰਗਾਫ ਅੱਗ ਦੇ ਦੁਖਾਂਤ ਵਿੱਚ ਮਾਰੇ ਗਏ 45 ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੋਚੀ ਵਿੱਚ ਉਤਰਿਆ ਹੈ। C-130J ਟਰਾਂਸਪੋਰਟ ਜਹਾਜ਼, ਜਿਸ ਵਿੱਚ ਵਿਦੇਸ਼ ਰਾਜ ਮੰਤਰੀ
ਪੰਜਾਬ ਵਿਧਾਨ ਸਭਾ ਜੋ ਨਹੀਂ ਕਰ ਸਕੀ, ਅਮਰੀਕਨ ਅਸੈਂਬਲੀ ਨੇ ਕਰ ਵਿਖਾਇਆ! ਸਿੱਖਾਂ ਦੇ ਵੱਡੇ ਸਾਕੇ ਨੂੰ ਦਿਨ ਕੀਤਾ ਸਮਰਪਿਤ
- by Gurpreet Kaur
- June 14, 2024
- 0 Comments
ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਹਰ ਸਾਲ 4 ਫਰਵਰੀ ਦਾ ਦਿਨ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਸਮਰਪਿਤ ਕਰ ਦਿੱਤਾ ਹੈ। ਇਹ ਮਤਾ ਅਸੈਂਬਲੀ ਮੈਂਬਰ ਡਾ ਜਸਮੀਤ ਕੌਰ ਬੈਂਸ ਵੱਲੋਂ ਲਿਆਂਦਾ ਗਿਆ ਸੀ, ਜਿਸ ਨੂੰ ਸਮੁੱਚੀ ਅਸੈਂਬਲੀ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਤੋਂ ਬਾਅਦ ਹੁਣ ਸੂਬੇ ਵਿੱਚ ਹਰ
ਕੁਵੈਤ ਹਾਦਸੇ ’ਚ ਮਾਰੇ ਗਏ ਭਾਰਤੀਆਂ ਦੀ ਨਹੀਂ ਹੋ ਰਹੀ ਪਛਾਣ, ਕਰਾਇਆ ਜਾਵੇਗਾ DNA ਟੈਸਟ, ਮ੍ਰਿਤਕ ਦੇਹਾਂ ਭਾਰਤ ਲਿਆਉਣ ਦੀ ਤਿਆਰੀ
- by Gurpreet Kaur
- June 13, 2024
- 0 Comments
ਕੁਵੈਤ ਵਿੱਚ ਮਜ਼ਦੂਰਾਂ ਦੀ ਇਮਾਰਤ ਵਿੱਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਹੈ, ਇਨ੍ਹਾਂ ਵਿੱਚ 42 ਜਾਂ 43 ਭਾਰਤੀ ਦੱਸੇ ਜਾਂਦੇ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਰਹੀ ਹੈ, ਇਸ ਲਈ ਭਾਰਤੀਆਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਵਿਦੇਸ਼ ਰਾਜ
ਮੋਦੀ ਦੇ ਇਟਲੀ ਜਾਣ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ਇਟਲੀ ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ
- by Manpreet Singh
- June 12, 2024
- 0 Comments
ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਟਲੀ ਦਾ ਪਹਿਲਾ ਦੌਰਾ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਿਆ ਗਿਆ ਹੈ। ਮੂਰਤੀ ਤੋਂ ਤੋੜਨ ਤੋਂ ਬਾਅਦ ਮੂਰਤੀ ਦੇ ਹੇਠਾਂ ਕੈਨੇਡਾ ਦੇ ਸਰੀ ਸ਼ਹਿਰ ‘ਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦਾ ਨਾਮ ਲਿਖਿਆ ਗਿਆ