International

29 ਸਤੰਬਰ ਐਤਵਾਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅੱਗੇ ਹੋ ਜਾਣਗੀਆਂ, ਸ਼ੁਰੂ ਹੋਵੇਗੀ ‘ਡੇਅ ਲਾਈਟ ਸੇਵਿੰਗ’

ਨਿਊਜ਼ੀਲੈਂਡ ਦੇ ਵਿਚ ਡੇਅ ਲਾਈਟ ਸੇਵਿੰਗ ਤਹਿਤ ਘੜੀਆਂ ਦਾ ਸਮਾਂ ਇਸ ਮਹੀਨੇ 29 ਸਤੰਬਰ ਦਿਨ ਐਤਵਾਰ ਨੂੰ ਤੜਕੇ ਸਵੇਰੇ 2 ਵਜੇ ਇਕ ਘੰਟਾ ਅੱਗੇ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਛੇ ਕੁ ਮਹੀਨਿਆਂ ਦੀ ਚੱਲ ਰਹੀ ਡੇਅ ਲਾਈਟ ਸੇਵਿੰਗ ਸ਼ੁਰੂ ਹੋ ਜਾਵੇਗੀ। ਇਹ ਸਮਾਂ ਇਸੀ ਤਰ੍ਹਾਂ 06 ਅਪ੍ਰੈਲ 2025 ਤੱਕ ਜਾਰੀ ਰਹੇਗਾ ਅਤੇ ਫਿਰ

Read More
International

ਪੋਰਨ ਸਟਾਰ ਮਾਮਲੇ ‘ਚ ਟਰੰਪ ਦੀ ਸਜ਼ਾ ਮੁਲਤਵੀ, 18 ਸਤੰਬਰ ਦੀ ਬਜਾਏ 26 ਨਵੰਬਰ ਨੂੰ ਆਵੇਗਾ ਫੈਸਲਾ

ਅਮਰੀਕਾ : ਮੈਨਹਟਨ ਹਸ਼ ਮਨੀ ਅਪਰਾਧਿਕ ਮੁਕੱਦਮੇ ਵਿੱਚ ਡੋਨਾਲਡ ਟਰੰਪ ਦੀ ਸਜ਼ਾ ਨੂੰ ਨਵੰਬਰ ਵਿੱਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ, ਜੱਜ ਜੁਆਨ ਮਾਰਚੇਨ ਨੇ ਟਰੰਪ ਦੀ ਸਜ਼ਾ ਨੂੰ 26 ਨਵੰਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਸੁਣਾਇਆ। ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਵੱਲੋਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹਨ। ਇਸ ਮਾਮਲੇ

Read More
International Punjab

ਕੈਨੇਡਾ ’ਚ ਦਸਤਾਰਧਾਰੀ ਨੌਜਵਾਨ ਦਾ ਕਤਲ! ਨਫ਼ਰਤੀ ਅਪਰਾਧ ਦਾ ਸ਼ੱਕ! 8 ਮਹੀਨੇ ਪਹਿਲਾਂ ਪੜ੍ਹਾਈ ਲਈ ਆਇਆ ਸੀ ਕੈਨੇਡਾ

ਬਿਉਰੋ ਰਿਪੋਰਟ: ਕੈਨੇਡਾ ਤੋਂ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਵਿੱਚ ਇੱਕ 22 ਸਾਲਾ ਦਸਤਾਰਧਾਰੀ ਨੌਜਵਾਨ ਦਾ ਇੱਕ ਪਾਰਕਿੰਗ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਤਲ ਨੌਜਵਾਨ ਨੂੰ ਮਾਰਨ ਤੋਂ ਬਾਅਦ ਵੀ ਉਸ ਦੀ ਲਾਸ਼ ਦੇ ਕੋਲ ਹੀ ਖੜਾ ਰਿਹਾ। ਨੌਜਵਾਨ

Read More
International

ਇਜ਼ਰਾਈਲ ਖ਼ਿਲਾਫ਼ ਪ੍ਰਦਰਸ਼ਨ ਕਰਨ ’ਤੇ 21 ਸਾਲਾ ਵਾਤਾਵਰਣ ਕਾਰਕੁੰਨ ਗਰੇਟਾ ਥਨਬਰਗ ਗ੍ਰਿਫ਼ਤਾਰ

ਬਿਉਰੋ ਰਿਪੋਰਟ – ਯੂਨੀਵਰਸਿਟੀ ਆਫ ਕੋਪੇਨਹੇਗੇਨ (University of Copenhagen) ਵਿੱਚ ਇਜ਼ਰਾਈਲ ਵੱਲੋਂ ਗਾਜ਼ਾ ਵਿੱਚ ਜੰਗ ਛੇੜਨ ਦੇ ਖ਼ਿਲਾਫ਼ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਵਿੱਚ ਸਵੀਡਿਸ਼ ਵਾਤਾਵਰਣ ਕਾਰਕੁੰਨ ਗਰੇਟਾ ਥਨਬਰਗ (Greta Thunberg) ਆਪਣੇ 5 ਸਾਥੀਆਂ ਨਾਲ ਪਹੁੰਚੀ ਜਿੱਥੇ ਦੈਨਿਸ਼ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ 21 ਸਾਲਾ ਕਾਰਕੁੰਨ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ

Read More