ਪੰਜਾਬ,ਦੇਸ਼,ਵਿਦੇਸ਼ ਦੀਆਂ 15 ਵੱਡੀਆਂ ਖਬਰਾਂ !
ਪੰਜਾਬ ਵਿੱਚ ਮੌਸਮ ਵਿਗੜਿਆ 13 ਅਪ੍ਰੈਲ ਤੋਂ ਅਗਲੇ ਤਿੰਨ ਦਿਨ ਮੀਂਹ ਪਏਗਾ
ਪੰਜਾਬ ਵਿੱਚ ਮੌਸਮ ਵਿਗੜਿਆ 13 ਅਪ੍ਰੈਲ ਤੋਂ ਅਗਲੇ ਤਿੰਨ ਦਿਨ ਮੀਂਹ ਪਏਗਾ
ਕੈਨੇਡਾ 100 ਤੋਂ ਵੱਧ ਭਾਰਤੀ ਅਫਸਰ ਵਾਪਸ ਭੇਜੇ
ਨਿੱਝਰ ਮਾਮਲੇ ‘ਚ PM ਟਰੂਡੋ ਨੇ ਖੁਦ ਦਿੱਤੀ ਗਵਾਹੀ | ਮਾਨ ਤੇ ਮਜੀਠੀਆ ਵਿਚਾਲੇ ‘ਮਾਮੇ’ ਦਾ ਕੀ ਮਸਲਾ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਡਿੱਗਣ ਜਾ ਰਾਹੀ AAP ਸਰਕਾਰ, 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
ਬ੍ਰਿਟੇਨ(Britain) ‘ਚ 12 ਭਾਰਤੀਆਂ ਨੂੰ ਗ੍ਰਿਫਤਾਰ( 12 Indians arrested)ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਸਾਰੇ ਗੱਦੇ ਅਤੇ ਕੇਕ ਫੈਕਟਰੀਆਂ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਸਨ। ਉਨ੍ਹਾਂ ‘ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਵੀ ਦੋਸ਼ ਹੈ। ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ। ਬ੍ਰਿਟੇਨ ਦੇ ਗ੍ਰਹਿ
ਬ੍ਰਿਟਿਸ਼ ਨਾਗਰਿਕਾਂ ਅਤੇ ਨਿਵਾਸੀਆਂ ਲਈ ਲੋੜੀਂਦੀ ਘੱਟੋ-ਘੱਟ ਆਮਦਨ(Higher salary threshold ) ਵੀਰਵਾਰ ਤੋਂ 55 ਫੀਸਦੀ ਤੋਂ ਵੱਧ ਵਧ ਗਈ ਹੈ। ਇਸ ਵਿੱਚ ਭਾਰਤੀ ਮੂਲ ਦੇ ਉਹ ਲੋਕ ਵੀ ਸ਼ਾਮਲ ਹਨ ਜੋ ਆਪਣੇ ਰਿਸ਼ਤੇਦਾਰਾਂ ਨੂੰ ਫੈਮਿਲੀ ਵੀਜ਼ੇ ‘ਤੇ ਬਰਤਾਨੀਆ ਲਿਆਉਣਾ ਚਾਹੁੰਦੇ ਹਨ। ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਕੋਈ ਕਿਸੇ ਨੂੰ ਫੈਮਿਲੀ ਵੀਜ਼ੇ ‘ਤੇ ਯੂਕੇ
ਪੰਜਾਬ ਵਿੱਚ ਅੱਜ ਤੋਂ ਅਗਲੇ 5 ਦਿਨਾਂ ਲਈ ਮੀਂਹ ਦਾ ਅਲਰਟ
ਅਫ਼ਗ਼ਾਨਿਸਤਾਨ ਦੇ ਸਿੱਖਾਂ ਤੇ ਹਿੰਦੂਆਂ ਲਈ ਸ਼ਾਇਦ ਪਹਿਲੀ ਵਾਰ ਚੰਗੀ ਖ਼ਬਰ ਆਈ ਹੈ। ਤਾਲਿਬਾਨ (Taliban) ਨੇ ਅਫ਼ਗ਼ਾਨਿਸਤਾਨ (Afghanistan) ਦੀਆਂ ਘੱਟ ਗਿਣਤੀਆਂ (Minorities) ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਉੱਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀਆਂ ਨਿੱਜੀ ਜ਼ਮੀਨਾਂ ਅਤੇ ਜਾਇਦਾਦਾਂ ਹੁਣ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਤਾਲਿਬਾਨ ਕੁਝ ਹਿੰਦੂ-ਸਿੱਖ ਪਰਿਵਾਰਾਂ ਦੀ ਦੇਸ਼
ਬਿਉਰੋ ਰਿਪੋਰਟ – ਭਾਰਤ ’ਤੇ ਕੈਨੇਡਾ ਵਿੱਚ ਪਿਛਲੀਆਂ ਆਮ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੇ ਇਲਜ਼ਾਮ ਲੱਗੇ ਸਨ। ਪਰ ਜਾਂਚ ਲਈ ਬਣੀ ਕਮੇਟੀ ਦੇ ਨਤੀਜਿਆਂ ਨੇ ਇਸ ਨੂੰ ਨਕਾਰ ਦਿੱਤਾ ਹੈ। 2021 ਦੀਆਂ ਚੋਣਾਂ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਸੀਨੀਅਰ ਅਧਿਕਾਰੀਆਂ ਨੇ ਇੱਕ ਜਨਤਕ ਸੁਣਵਾਈ ਤੋਂ ਪਹਿਲਾਂ ਗਵਾਹੀ ਦਿੱਤੀ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਭਾਰਤ ਦੀ ਕੋਈ