ਟਰੰਪ ਦੀ ਰੈਲੀ ਦੇ ਬਾਹਰ ਹਥਿਆਰਾਂ ਸਮੇਤ ਵਿਅਕਤੀ ਗ੍ਰਿਫਤਾਰ, ਦੋ ਬੰਦੂਕਾਂ ਅਤੇ ਜਾਅਲੀ ਪਾਸਪੋਰਟ ਬਰਾਮਦ
- by Gurpreet Singh
- October 14, 2024
- 0 Comments
ਅਮਰੀਕਾ : ਸ਼ਨੀਵਾਰ ਨੂੰ ਕੈਲੀਫੋਰਨੀਆ ਦੇ ਕੋਚੇਲਾ ਵਿੱਚ ਡੋਨਾਲਡ ਟਰੰਪ ਦੀ ਰੈਲੀ ਦੇ ਨੇੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਵਿਅਕਤੀ ਕੋਲੋਂ ਇੱਕ ਸ਼ਾਟ ਗਨ, ਇੱਕ ਹੈਂਡ ਗਨ ਅਤੇ ਇੱਕ ਜਾਅਲੀ ਪਾਸਪੋਰਟ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰ ਸ਼ੱਕੀ ਦੀ ਪਛਾਣ 49 ਸਾਲਾ ਵੇਮ ਮਿਲਰ ਵਜੋਂ ਹੋਈ ਹੈ। ਸੀਐਨਐਨ ਮੁਤਾਬਕ
ਇਜ਼ਰਾਇਲੀ ਫੌਜ ਦੇ ਬੇਸ ‘ਤੇ ਡਰੋਨ ਹਮਲੇ ‘ਚ 4 ਫੌਜੀਆਂ ਦੀ ਮੌਤ, 60 ਤੋਂ ਵੱਧ ਜ਼ਖਮੀ
- by Gurpreet Singh
- October 14, 2024
- 0 Comments
ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਕਿਹਾ ਹੈ ਕਿ ਉੱਤਰੀ ਇਜ਼ਰਾਈਲ ਵਿਚ ਉਸ ਦੇ ਇਕ ਫੌਜੀ ਟਿਕਾਣੇ ‘ਤੇ ਡਰੋਨ ਹਮਲੇ ਵਿਚ 4 ਸੈਨਿਕ ਮਾਰੇ ਗਏ ਹਨ, ਜਦੋਂ ਕਿ 60 ਤੋਂ ਵੱਧ ਜ਼ਖਮੀ ਹਨ। ਹਿਜ਼ਬੁੱਲਾ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਰਾਜਧਾਨੀ ਤੇਲ ਅਵੀਵ ਤੋਂ 40 ਮੀਲ ਦੂਰ ਹੈਫਾ ਦੇ ਬਿਨਯਾਮੀਨਾ ਕਸਬੇ ਵਿੱਚ ਹੋਇਆ।
ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਬੰਬ ਦੀ ਧਮਕੀ
- by Gurpreet Singh
- October 14, 2024
- 0 Comments
ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਫਿਲਹਾਲ ਇਹ ਜਹਾਜ਼ ਦਿੱਲੀ ਦੇ ਆਈਜੀਆਈ ਏਅਰਪੋਰਟ ‘ਤੇ ਖੜ੍ਹਾ ਹੈ। ਸਾਰੇ ਯਾਤਰੀ ਸੁਰੱਖਿਅਤ ਹਨ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਟਵੀਟ ਕਰ ਦਿੱਤੀ ਜਾਣਕਾਰੀ ਦਿੱਲੀ ਪੁਲਿਸ ਮੁਤਾਬਕ ਬੰਬ ਦੀ ਧਮਕੀ
ਪਾਕਿਸਤਾਨ ‘ਚ ਦੋ ਗੁੱਟ ਭਿੜੇ, ਵਾਪਰੀ ਵੱਡੀ ਘਟਨਾ
- by Manpreet Singh
- October 13, 2024
- 0 Comments
ਬਿਉਰੋ ਰਿਪੋਰਟ – ਪਾਕਿਸਤਾਨ (Pakistan) ਵਿਚ ਦੋ ਕਬਾਲੀਆਂ ਦੇ ਸਮੂਹਾਂ ਵਿਚ ਲੜਾਈ ਹੋਈ ਹੈ। ਇਸ ਲੜਾਈ ਵਿਚ 11 ਲੋਕੋਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਲੜਾਈ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲ੍ਹੇ ਵਿਚ ਹੋਈ ਹੈ। ਇਸ ਲੜਾਈ ਵਿਚ 8 ਲੋਤਾਂ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰ ਲੜਾਈ ਦੇ ਕਾਰਨਾਂ ਦਾ
ਇਜ਼ਰਾਈਲ ਤੇ ਫਰਾਂਸ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਤੇ ਮੈਕਰੋਨ ਨੇ ਰਤਨ ਟਾਟਾ ਦੀ ਮੌਤ ’ਤੇ ਜਤਾਇਆ ਦੁੱਖ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਭਾਰਤ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਰਤਨ ਟਾਟਾ ਦੀ ਮੌਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ “ਐਕਸ’ ਪੋਸਟ ਰਾਹੀਂ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ। ਆਪਣੀ ਪੋਸਟ ਵਿੱਚ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਲਿਖਿਆ, “ਮੇਰੇ ਪਿਆਰੇ ਦੋਸਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ। ਮੈਂ ਅਤੇ
ਲੇਬਨਾਨ ਦੇ ਸੁੰਨੀ ਕਸਬੇ ‘ਚ ਇਜ਼ਰਾਇਲੀ ਹਮਲਾ, ਕਈ ਲੋਕਾਂ ਦੀ ਮੌਤ
- by Gurpreet Singh
- October 13, 2024
- 0 Comments
Israeli attack : ਇਜ਼ਰਾਈਲ ਨੇ ਸ਼ਨੀਵਾਰ ਨੂੰ ਲੇਬਨਾਨ ਦੇ ਦੋ ਕਸਬਿਆਂ ‘ਤੇ ਹਮਲਾ ਕੀਤਾ। ਇਨ੍ਹਾਂ ਵਿੱਚੋਂ ਇੱਕ ‘ਬਰਜਾ’ ਬੇਰੂਤ ਤੋਂ 32 ਕਿਲੋਮੀਟਰ ਦੂਰ ਹੈ, ਜਿੱਥੇ ਜ਼ਿਆਦਾਤਰ ਸੁੰਨੀ ਆਬਾਦੀ ਰਹਿੰਦੀ ਹੈ। ਇਜ਼ਰਾਇਲੀ ਹਮਲੇ ਵਿੱਚ ਇੱਥੇ ਚਾਰ ਲੋਕ ਮਾਰੇ ਗਏ ਸਨ। ਹਿਜ਼ਬੁੱਲਾ ਸ਼ੀਆ ਦਾ ਸੰਗਠਨ ਹੈ, ਇਸ ਲਈ ਇਜ਼ਰਾਈਲ ਹੁਣ ਤੱਕ ਲੇਬਨਾਨ ਯੁੱਧ ਵਿੱਚ ਸ਼ੀਆ ਖੇਤਰਾਂ ਨੂੰ
ਏ.ਆਰ. ਰਹਿਮਾਨ ਨੇ ਕਮਲਾ ਹੈਰਿਸ ਦੇ ਸਮਰਥਨ ’ਚ 30 ਮਿੰਟ ਦਾ ਵੀਡੀਉ ਕੀਤਾ ਰਿਕਾਰਡ
- by Gurpreet Singh
- October 13, 2024
- 0 Comments
ਅਮਰੀਕਾ : ਭਾਰਤੀ ਸੰਗੀਤਕਾਰ ਏ.ਆਰ. ਰਹਿਮਾਨ ਨੇ ਕਮਲਾ ਹੈਰਿਸ ਦੇ ਸਮਰਥਨ ਵਿੱਚ 30 ਮਿੰਟ ਦਾ ਵੀਡੀਓ ਰਿਕਾਰਡ ਕੀਤਾ ਹੈ। ਇਹ ਵੀਡੀਓ ਏਸ਼ੀਅਨ ਅਮਰੀਕਨ ਐਂਡ ਪੈਸੀਫਿਕ ਆਈਲੈਂਡਰਜ਼ (ਏ.ਏ.ਪੀ.ਆਈ.) ਵਿਕਟਰੀ ਫੰਡ ਸੰਸਥਾ ਵੱਲੋਂ ਰਿਕਾਰਡ ਕੀਤਾ ਗਿਆ ਹੈ। ਇਹ ਵੀਡੀਓ 13 ਅਕਤੂਬਰ ਨੂੰ ਰਾਤ 8 ਵਜੇ (14 ਅਕਤੂਬਰ ਨੂੰ ਸਵੇਰੇ 5 ਵਜੇ ਭਾਰਤੀ ਸਮੇਂ ਅਨੁਸਾਰ) AAPI ਦੇ YouTube
ਗਲੋਬਲ ਹੰਗਰ ਇੰਡੈਕਸ ਰਿਪੋਰਟ 2024: ਭਾਰਤ 105ਵੇਂ ਸਥਾਨ ‘ਤੇ, ਨੇਪਾਲ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਬਿਹਤਰ
- by Gurpreet Singh
- October 13, 2024
- 0 Comments
Global Hunger Index : 19ਵੀਂ ਗਲੋਬਲ ਹੰਗਰ ਇੰਡੈਕਸ ਰਿਪੋਰਟ 2024 ਵਿੱਚ ਭਾਰਤ ਦੀ ਸਥਿਤੀ ਬਦਤਰ ਹੋਈ ਹੈ। 127 ਦੇਸ਼ਾਂ ਦੇ ਗਲੋਬਲ ਹੰਗਰ ਇੰਡੈਕਸ ‘ਚ ਭਾਰਤ 105ਵੇਂ ਸਥਾਨ ‘ਤੇ ਆ ਗਿਆ ਹੈ। ਜੋ ਇਸ ਨੂੰ ‘ਗੰਭੀਰ’ ਭੁੱਖ ਦੀਆਂ ਸਮੱਸਿਆਵਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ। ਹਾਲਾਂਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਭਾਰਤ ਦਾ ਦਰਜਾ ਸੁਧਰਿਆ
