International

ਕੈਨੇਡਾ ‘ਚ ਇਹ ਲੋਕ ਨਹੀਂ ਖਰੀਦ ਸਕਣਗੇ ਘਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਅਹਿਮ ਫੈਸਲਾ ਲੈਂਦਿਆਂ ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ

Read More
India International

ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਦੀਆਂ ਉਡਾਣਾਂ ਕੀਤੀਆਂ ਰੱਦ

‘ਦ ਖ਼ਾਲਸ ਬਿਊਰੋ : ਕੈਨੇਡਾ ਦੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਵਿਚਕਾਰ 2 ਜੂਨ ਤੋਂ ਸਤੰਬਰ ਦੇ ਸ਼ੁਰੂ ਤੱਕ ਆਪਣੀਆਂ ਉਡਾਣਾਂ ਬੰਦ ਕਰ  ਦਿੱਤੀਆਂ ਹਨ । ਏਅਰ ਕੈਨੇਡਾ ਕੰਪਨੀ ਨੇ ਇਸਦਾ ਮੁੱਖ ਕਾਰਨ ਰੂਸ ਯੂਕਰੇਨ ਯੁੱਧ ਦੱਸਿਆ ਜਾ ਰਿਹਾ । ਕੰਪਨੀ ਦਾ ਕਹਿਣਾ ਹੈ ਕਿ ਰੂਸ ਤੇ ਯੂਕਰੇਨ ਵਿਚ ਚਲ ਰਹੇ ਯੁੱਧ

Read More
International

ਸ਼੍ਰੀਲੰਕਾ ਸਰਕਾਰ ਨੇ ਕਰਜ਼ੇ ਦੀ ਪੰਡ ਜਨਤਾ ਸਿਰ ਰੱਖੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀਲੰਕਾ ਵਿੱਚ ਆਰਥਿਕ ਸੰਕਟ ਕਾਰਨ ਕੱਲ੍ਹ ਦੇਰ ਸ਼ਾਮ ਦੇਸ਼ ਦੀ ਸਾਰੀ ਕੈਬਨਿਟ ਨੇ ਅਸਤੀਫ਼ਾ ਦੇ ਦਿੱਤਾ ਹੈ। ਦੇਸ਼ ਦੇ ਸਿੱਖਿਆ ਮੰਤਰੀ ਦਿਨਸ਼ ਗੁਣਵਰਧਨੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਛੱਡ ਕੇ ਸਾਰੇ 26 ਮੰਤਰੀਆਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਮੂਹਿਕ ਅਸਤੀਫੇ ਦਾ ਕੋਈ

Read More
International

ਅਮਰੀਕਾ ਵਿੱਚ ਸਿੱਖ ਬਜ਼ੁਰਗ  ‘ਤੇ ਹ ਮਲਾ

‘ਦ ਖਾਲਸ ਬਿਉਰੋ:ਸਿਰਫ ਦੋ ਹਫਤੇ  ਪਹਿਲਾਂ  ਵਿਜ਼ਟਰ ਵੀਜ਼ੇ ਤੇ ਅਮਰੀਕਾ ਗਏ ਇੱਕ ਪੰਜਾਬੀ ਬਜ਼ੁਰਗ ਤੇ ਹਮ ਲਾ ਹੋਇਆ ਹੈ। ਨਿਯੂਯਾਰਕ ਸ਼ਹਿਰ ਦੇ ਕੁਈਨਜ਼ ਇਲਾਕੇ ਵਿੱਚ ਸਵੇਰ ਦੀ ਸੈਰ ਦੌਰਾਨ ਇੱਕ 75 ਸਾਲਾ ਸਿੱਖ ਵਿਅਕਤੀ ’ਤੇ ਪਿਛੇ ਤੋਂ ਇਹ ਹਮ ਲਾ ਹੋਇਆ ਹੈ , ਜਿਸ ਵਿੱਚ ਉਸ ਦਾ ਨੱਕ ਟੁੱਟ ਗਿਆ ਅਤੇ ਉਸ ਨੂੰ ਗੰਭੀਰ ਸੱਟਾਂ

Read More
International

ਕਤਰ ਏਅਰਵੇਜ਼ ਨੇ ਦੋਹਾ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਮੁੜ ਕੀਤੀ ਸ਼ੁਰੂ

‘ਦ ਖਾਲਸ ਬਿਉਰੋ:ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨ ਵਿੱਚੋਂ ਇੱਕ, ਕਤਰ ਏਅਰਵੇਜ਼ ਨੇ ਅੰਮ੍ਰਿਤਸਰ ਅਤੇ ਦੋਹਾ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰ ਦਿਤੀਆਂ ਹਨ। ਭਾਰਤ ਨੇ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਅਸਥਾਈ ਏਅਰ ਬੱਬਲ ਸਮਝੌਤਿਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ,ਜਿਸ ਤੋਂ ਬਾਅਦ ਹੁਣ ਕਤਰ ਏਅਰਲਾਈਨਜ਼ ਨੇ ਹੁਣ

Read More
International

ਪਾਕਿਸਤਾਨੀ ਸੁਪਰੀਮ ਕੋਰਟ ਦਾ ਐਕਸ਼ਨ, ਫ਼ੌਜ ਨੇ ਹੱਥ ਪਿੱਛੇ ਖਿੱਚੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਖੁਦ-ਬ-ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਬੈਂਚ ਕਾਇਮ ਕਰ ਦਿੱਤਾ ਹੈ ਅਤੇ ਬੈਂਚ ਮਾਮਲੇ ਦੀ ਸਮੀਖਿਆ ਕਰੇਗਾ। ਪਾਕਿਸਤਾਨ ਦੇ ਇੰਟਰ- ਸਰਵਿਸਿਜ਼ ਦੇ ਡੀਜੀ ਆਈਐਸਪੀਆਰ ਨੇ ਰਾਸ਼ਟਰਪਤੀ

Read More
International

ਸ੍ਰੀਲੰਕਾ ਦਾ ਆਰਥਿਕ ਸੰ ਕਟ ਸੋਸ਼ਲ ਮੀਡੀਆ ‘ਤੇ ਪੈ ਰਿਹੈ ਭਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀਲੰਕਾ ਵਿੱਚ ਵਿਗ ੜੇ ਆਰਥਿਕ ਹਾਲਾਤਾਂ ਦੌਰਾਨ ਲੋਕਾਂ ਦਾ ਭਾਰੀ ਰੋਹ ਸੜਕਾਂ ’ਤੇ ਨਜ਼ਰ ਆ ਰਿਹਾ ਹੈ ਤੇ ਹਿੰ ਸਕ ਪ੍ਰਦ ਰਸ਼ਨ ਹੋ ਰਹੇ ਹਨ। ਆਰਥਿਕ ਸੰਕ ਟ ਨਾਲ ਜੂਝ ਰਹੇ ਸ਼੍ਰੀਲੰਕਾ ਵਿੱਚ ਅੱਜ ਹੋਣ ਵਾਲੇ ਵਿਰੋਧ ਪ੍ਰ ਦਰਸ਼ਨਾਂ ਤੋਂ ਪਹਿਲਾਂ ਹੀ ਪੂਰੇ ਦੇਸ਼ ਵਿੱਚ ਐਮਰ ਜੈਂਸੀ ਲਗਾ ਦਿੱਤੀ

Read More
International

ਪਾਕਿਸਤਾਨੀ ਰਾਸ਼ਟਰਪਤੀ ਨੇ ਮੰਨੀ ਇਮਰਾਨ ਖ਼ਾਨ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤਾ ਰੱਦ ਕਰਨ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਮਤੇ ’ਤੇ ਨੈਸ਼ਨਲ ਅਸੈਂਬਲੀ ਭੰਗ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ

Read More
International

ਇਮਰਾਨ ਖ਼ਾਨ ਨੇ ਬਚਾ ਹੀ ਲਿਆ ਸਦੀਆਂ ਪੁਰਾਣਾ ਪਾਕਿਸਤਾਨ ਦਾ ਸਿਆਸੀ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਬੇਭਰੋਸਗੀ ਮਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਪਾਕਿਸਤਾਨ ਦੀ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੈਸ਼ਨ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ ਦੀ ਪ੍ਰਧਾਨਗੀ ਵਿੱਚ

Read More
India International

ਭਾਰਤ ਰੂਸ ਤੋਂ ਤੇਲ ਖਰੀਦਣਾ ਜਾਰੀ ਰੱਖੇਗਾ:ਨਿਰਮਲਾ ਸੀਤਾਰਮਨ

‘ਦ ਖਾਲਸ ਬਿਉਰੋ:ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਸਪੱਸ਼ਟ ਕੀਤਾ ਹੈ ਕਿ ਭਾਰਤ ਰੂਸ ਤੋਂ ਕੱਚਾ ਤੇਲ ਖਰੀਦਣਾ ਜਾਰੀ ਰੱਖੇਗਾ। ਵਿੱਤ ਮੰਤਰੀ  ਅਨੁਸਾਰ ਅਜਿਹਾ ਕਰਨਾ ਜ਼ਰੂਰੀ ਹੈ ਤਾਂ ਜੋ ਭਾਰਤ ਦੀਆਂ ਊਰਜਾ ਚਿੰਤਾਵਾਂ ਦੂਰ ਕੀਤੀਆਂ ਜਾ ਸਕਣ । ਭਾਰਤ ਅਤੇ ਰੂਸ ਸਸਤੇ ਤੇਲ ਦੇ ਸੌਦੇ ‘ਤੇ ਸਮਝੌਤਾ ਹੋਣ ਦਾ ਸੂਰਤ ਵਿੱਚ  ਜਿਥੇ ਪੈਟਰੋਲੀਅਮ ਪਦਾਰਥਾਂ ਦੀਆਂ

Read More